ETV Bharat / state

73ਵਾਂ ਆਜ਼ਾਦੀ ਦਿਹਾੜਾ: ਆਜ਼ਾਦੀ ਘੁਲਾਟੀਆਂ ਨੇ ਸਨਮਾਨ ਲੈਣ ਤੋਂ ਕੀਤਾ ਇਨਕਾਰ - 73rd Independence Day

ਪਟਿਆਲਾ ਵਿੱਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਮੌਕੇ ਆਜ਼ਾਦੀ ਘੁਲਾਟੀਆ ਨੂੰ ਸਨਮਾਨਤ ਕੀਤਾ ਜਾਣਾ ਸੀ ਪਰ ਉਨ੍ਹਾਂ ਨੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ।

ਫ਼ੋਟੋ
author img

By

Published : Aug 15, 2019, 9:35 PM IST

ਪਟਿਆਲਾ: ਸ਼ਹਿਰ 'ਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਮੌਕੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਬਾਅਦ ਕੈਬਿਨੇਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨਾ ਸੀ ਪਰ ਆਜ਼ਾਦੀ ਘੁਲਾਟੀਆਂ ਨੇ ਸਨਾਮਨ ਲੈਣ ਤੋਂ ਇਨਕਾਰ ਕਰ ਦਿੱਤਾ।

ਵੀਡੀਓ

ਇਸ ਸਬੰਧੀ ਆਜ਼ਾਦੀ ਘੁਲਾਟੀਆਂ ਨੇ ਕਿਹਾ ਕਿ ਉਹ ਸਨਮਾਨ ਲੈਣ ਨਹੀਂ ਸਿਰਫ਼ ਰਾਸ਼ਟਰੀ ਝੰਡੇ ਦੇ ਸਨਮਾਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ।

ਉੱਥੇ ਹੀ ਸੰਸਦ ਮੈਂਬਰ ਪਰਨੀਤ ਕੌਰ ਨੇ ਆਜ਼ਾਦੀ ਘੁਲਾਟੀਆਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਰੁੱਖਿਆ ਜਾਵੇਗਾ। ਤੇ ਦੂਜੇ ਪਾਸੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਸਾਰੇ ਪਰਿਵਾਰਾਂ ਨੇ ਸਨਮਾਨ ਵਾਪਸ ਨਹੀਂ ਕੀਤਾ, ਕੁੱਝ ਹੀ ਪਰਿਵਾਰ ਹਨ ਜਿਨ੍ਹਾਂ ਨੇ ਸਨਮਾਨ ਵਾਪਸ ਕੀਤੇ ਹਨ।

Intro:ਜਿੱਥੇ ਪੂਰਾ ਭਾਰਤ ਆਜ਼ਾਦੀ ਦਿਵਸ ਮੁਨਾਰ ਹੈ ਉੱਥੇ ਹੀ ਪਟਿਆਲਾ ਵਿੱਚ ਸੁਤੰਤਰਤਾ ਸੈਨਾਨੀ ਆਜ਼ਾਦੀ ਘੁਲਾਟੀਆਂ ਵੱਲੋਂਉਹ ਸਨਮਾਨ ਵਾਪਸ ਕਰਨ ਦੀ ਖਬਰ ਸਾਹਮਣੇ ਆ ਰਹੀ ਹੈBody:ਜਿੱਥੇ ਪੂਰਾ ਭਾਰਤ ਆਜ਼ਾਦੀ ਦਿਵਸ ਮੁਨਾਰ ਹੈ ਉੱਥੇ ਹੀ ਪਟਿਆਲਾ ਵਿੱਚ ਸੁਤੰਤਰਤਾ ਸੈਨਾਨੀ ਆਜ਼ਾਦੀ ਘੁਲਾਟੀਆਂ ਵੱਲੋਂਉਹ ਸਨਮਾਨ ਵਾਪਸ ਕਰਨ ਦੀ ਖਬਰ ਸਾਹਮਣੇ ਆ ਰਹੀ ਹੈਪਟਿਆਲਾ ਵਿੱਚ ਜਿੱਥੇ ਸੁਤੰਤਰਤਾ ਦਿਵਸ ਨਾਲ ਚਾਰਾ ਸੀ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਰਾਣਾ ਗੁਰਜੀਤ ਸਿੰਘ ਸੋਢੀ ਵੱਲੋਂ ਉਸ ਤੋਂ ਬਾਅਦਰਾਸ਼ਟਰ ਗਾਨ ਗਾਇਆ ਗਿਆ ਤਾਂ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਣਾ ਸੀ ਕਿ ਜਦੋਂ ਰਾਣਾ ਗੁਰਮੀਤ ਸੋਢੀਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ ਤਾਂਆਜ਼ਾਦੀ ਘੁਲਾਟੀ ਪਰਿਵਾਰਾਂ ਦੇ ਉਹ ਸਨਮਾਨ ਵਾਪਸ ਕਰ ਦਿੱਤਾ ਤੇ ਕਿਹਾ ਕਿ ਇਸ ਤੇ ਸਲਮਾਨ ਲੈ ਲਿਆ ਸੀ ਤਾਂ ਸਿਰਫ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਲਈ ਆਏ ਸੀConclusion:ਜਿੱਥੇ ਪੂਰਾ ਭਾਰਤ ਆਜ਼ਾਦੀ ਦਿਵਸ ਮੁਨਾਰ ਹੈ ਉੱਥੇ ਹੀ ਪਟਿਆਲਾ ਵਿੱਚ ਸੁਤੰਤਰਤਾ ਸੈਨਾਨੀ ਆਜ਼ਾਦੀ ਘੁਲਾਟੀਆਂ ਵੱਲੋਂਉਹ ਸਨਮਾਨ ਵਾਪਸ ਕਰਨ ਦੀ ਖਬਰ ਸਾਹਮਣੇ ਆ ਰਹੀ ਹੈਪਟਿਆਲਾ ਵਿੱਚ ਜਿੱਥੇ ਸੁਤੰਤਰਤਾ ਦਿਵਸ ਨਾਲ ਚਾਰਾ ਸੀ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਰਾਣਾ ਗੁਰਜੀਤ ਸਿੰਘ ਸੋਢੀ ਵੱਲੋਂ ਉਸ ਤੋਂ ਬਾਅਦਰਾਸ਼ਟਰ ਗਾਨ ਗਾਇਆ ਗਿਆ ਤਾਂ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਣਾ ਸੀ ਕਿ ਜਦੋਂ ਰਾਣਾ ਗੁਰਮੀਤ ਸੋਢੀਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ ਤਾਂਆਜ਼ਾਦੀ ਘੁਲਾਟੀ ਪਰਿਵਾਰਾਂ ਦੇ ਉਹ ਸਨਮਾਨ ਵਾਪਸ ਕਰ ਦਿੱਤਾ ਤੇ ਕਿਹਾ ਕਿ ਇਸ ਤੇ ਸਲਮਾਨ ਲੈ ਲਿਆ ਸੀ ਤਾਂ ਸਿਰਫ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਲਈ ਆਏ ਸੀ
ETV Bharat Logo

Copyright © 2024 Ushodaya Enterprises Pvt. Ltd., All Rights Reserved.