ETV Bharat / state

ਪਟਿਆਲਾ 'ਚ 76 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ - ਕੋਵਿਡ ਵੈਕਸੀਨ ਦਾ ਟੀਕਾਕਰਨ

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 1215 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਟੀਕਾਕਰਨ ਕਰਵਾਇਆ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 12 ਸਰਕਾਰੀ ਸਿਹਤ ਸੰਸਥਾਵਾ ਅਤੇ 11 ਪ੍ਰਾਈਵੇਟ ਹਸਪਤਾਲਾ ਵਿੱਚ 1215 ਟੀਕੇ ਲਗਾਏ ਗਏ। ਜਿਨ੍ਹਾਂ ਵਿੱਚੋਂ ਸਿਹਤ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ 758 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।

ਫ਼ੋਟੋ
ਫ਼ੋਟੋ
author img

By

Published : Mar 10, 2021, 4:18 PM IST

ਪਟਿਆਲਾ: ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 1215 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਟੀਕਾਕਰਨ ਕਰਵਾਇਆ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 12 ਸਰਕਾਰੀ ਸਿਹਤ ਸੰਸਥਾਵਾ ਅਤੇ 11 ਪ੍ਰਾਈਵੇਟ ਹਸਪਤਾਲਾ ਵਿੱਚ 1215 ਟੀਕੇ ਲਗਾਏ ਗਏ। ਜਿਨ੍ਹਾਂ ਵਿੱਚੋ ਸਿਹਤ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ 758 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ 76 ਕੋਵਿਡ ਪੌਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 903 ਦੇ ਕਰੀਬ ਰਿਪੋਰਟਾਂ ਵਿੱਚੋਂ 76 ਕੋਵਿਡ ਪੌਜ਼ੀਟਿਵ ਪਾਏ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿੱਚ ਪੌਜ਼ੀਟਿਵ ਕੇਸਾਂ ਦੀ ਗਿਣਤੀ 17,775 ਹੋ ਗਈ ਹੈ।

ਪਟਿਆਲਾ 'ਚ 76 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 51 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 16,528 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 718 ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 76 ਕੇਸਾਂ ਵਿੱਚੋਂ ਪਟਿਆਲਾ ਸ਼ਹਿਰ ਤੋਂ 44, ਨਾਭਾ ਤੋਂ 01, ਰਾਜਪੁਰਾ ਤੋਂ 05, ਬਲਾਕ ਭਾਦਸੋਂ ਤੋਂ 03, ਬਲਾਕ ਕੌਲੀ ਤੋਂ 09, ਬਲਾਕ ਕਾਲੋਮਾਜਰਾ ਤੋਂ 03, ਬਲਾਕ ਸ਼ੁਤਰਾਣਾਂ ਤੋਂ 08 ਅਤੇ ਬਲਾਕ ਦੁਧਨਸਾਂਧਾਂ ਤੋਂ 03 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਕੇਸਾਂ ਵਿੱਚੋਂ 21 ਪੌਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 55 ਓ.ਪੀ.ਡੀ. ਵਿੱਚ ਆਏ।

ETV Bharat Logo

Copyright © 2025 Ushodaya Enterprises Pvt. Ltd., All Rights Reserved.