ETV Bharat / state

ਟ੍ਰੈਫਿਕ ਪੁਲਿਸ ਨੇ ਪਟਿਆਲਾ ਵਿੱਚ ਏਡਜ਼ ਪ੍ਰਤੀ ਚਲਾਇਆ ਜਾਗਰੂਕਤਾ ਕੈਂਪ - latest patiala news

ਪਟਿਆਲਾ ਵਿਖੇ ਟ੍ਰੈਫਿਕ ਪੁਲਿਸ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਏਡਜ਼ ਪ੍ਰਤੀ ਜਾਗਰੂਕਤਾ ਕੈਂਪ ਚਲਾਇਆ। ਟ੍ਰੈਫਿਕ ਪੁਲਿਸ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਏਡਜ਼ ਪ੍ਰਤੀ ਜਾਗਰੂਕ ਕੀਤਾ।

ਫ਼ੋਟੋ
ਫ਼ੋਟੋ
author img

By

Published : Dec 7, 2019, 3:19 PM IST

ਪਟਿਆਲਾ: ਟ੍ਰੈਫਿਕ ਪੁਲਿਸ ਪਟਿਆਲਾ ਨੇ ਸ਼ਨੀਵਾਰ ਨੂੰ ਸ਼ਹਿਰ ਵਿੱਚ ਏਡਜ਼ ਪ੍ਰਤੀ ਜਾਗਰੂਕਤਾ ਕੈਂਪ ਚਲਾਇਆ। ਇਸ ਮੌਕੇ ਟ੍ਰੈਫਿਕ ਪੁਲਿਸ ਨੇ ਅਹਿਮ ਭੂਮਿਕਾ ਨਿਭਾਉਂਦੇ ਹੋਏ ਪਟਿਆਲਾ ਦੇ ਖੰਡਾ ਚੌਂਕ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਥਾਂ-ਥਾਂ 'ਤੇ ਲੋਕਾਂ ਨੂੰ ਮਿਲ ਕੇ ਏਡਜ਼ ਬਾਰੇ ਜਾਗਰੂਕ ਕੀਤਾ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਝਾਰਖੰਡ ਵਿਧਾਨ ਸਭਾ ਚੋਣਾਂ: ਦੂਜੇ ਗੇੜ ਦੀਆਂ 20 ਸੀਟਾਂ ਉੱਤੇ ਵੋਟਿੰਗ ਜਾਰੀ, ਹੁਣ ਤੱਕ 45.33 ਫੀਸਦੀ ਹੋਈ ਵੋਟਿੰਗ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟ੍ਰੈਫਿਕ ਪੁਲਿਸ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਹਮੇਸ਼ਾ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਨਾ ਕੋਈ ਮੁਹਿੰਮ ਚਲਾਉਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਵੱਲੋਂ ਏਡਜ਼ ਪ੍ਰਤੀ ਜਾਗਰੂਕ ਕੀਤਾ ਗਿਆ ਹੈ।

Intro:ਪਟਿਆਲਾ ਵਿੱਚ ਏਡਜ਼ ਪ੍ਰਤੀ ਜਾਗਰੁਤਾ ਕੈਂਪ ਚਲਾਏਗਾBody:ਅੱਜ ਪਟਿਆਲਾ ਵਿੱਚ ਏਡਜ਼ ਪ੍ਰਤੀ ਜਾਗਰੁਤਾ ਕੈਂਪ ਚਲਾਏਗਾ ਜਿਸ ਵਿੱਚ ਟ੍ਰੈਫਿਕ ਪੁਲੀਸ ਵੱਲੋਂ ਅਹਿਮ ਭੂਮਿਕਾ ਨਿਵਾਉੰਦੇ ਹੋਏ ਪਟਿਆਲਾ ਦੇ ਖੰਡਾ ਚੌਕ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਇਸ ਮੌਕੇ ਟ੍ਰੈਫਿਕ ਪੁਲਸ ਵੱਲੋਂ ਜਗ੍ਹਾ ਜਗ੍ਹਾ ਤੇ ਜਾਗਰੂਕਤਾ ਅਵੇਰਨੈਸ ਕਰੀ ਜਾ ਰਹੀ ਹੈ ਤਾਂ ਜੋ ਏਡਜ ਤੋੰ ਬਚਾਅ ਹੋ ਸਕੇ ਇਸ ਮੌਕੇ ਤੇ ਪਟਿਆਲਾ ਅਤੇ ਟ੍ਰੈਫਿਕ ਐੱਸਪੀ ਕੁਲਵਿੰਦਰ ਸਿੰਘ ਚੀਮਾ ਨੇ ਟਰੱਕ ਡਰਾਈਵਰ ਜ਼ੋਨਲ ਦੇ ਨਾਲ ਗੱਲਬਾਤ ਕੀਤੀ ਅਤੇ ਏਡਜ਼ ਪ੍ਰਤੀ ਜਾਗਰੂਕ ਕੀਤਾ ਇਸ ਮੌਕੇ ਤੇ ਕੈਂਟਰ ਯੂਨੀਅਨ ਦੇ ਅਧਿਅਕਸ਼ ਸੁਖਵਿੰਦਰ ਸਿੰਘ ਵੀ ਮੌਜੂਦ ਰਹੇ ਜੋ ਕਿ ਬਾਠ ਪੱਚੀ ਕੈਂਟਰ ਯੂਨੀਅਨ ਦੇ ਪ੍ਰਧਾਨ ਹਨ ਪਾਉਣਦੇ ਕਿਹਾ ਕਿ ਸਾਨੂੰ ਏਡਜ਼ ਪ੍ਰਤੀ ਜਾਗਰੂਕ ਵੀ ਹੋਏ ਤੇ ਲੋਕਾਂ ਨੂੰ ਵੀ ਜਾਗਰੂਕ ਕਰੀਏ
ਬਾਇਟ ਪਲਵਿੰਦਰ ਸਿੰਘ ਚੀਮਾ ਅੈਸ ਪੀ ਟ੍ਰੈਫਿਕ ਪੁਲੀਸ ਪਟਿਅਾਲਾ
ਸੁਖਵਿੰਦਰ ਸਿੰਘ ਪ੍ਰਧਾਨ ਕੈੰਟਰ ਯੂਨਿਅਨConclusion:ਪਟਿਆਲਾ ਵਿੱਚ ਏਡਜ਼ ਪ੍ਰਤੀ ਜਾਗਰੁਤਾ ਕੈਂਪ ਚਲਾਏਗਾ
ETV Bharat Logo

Copyright © 2025 Ushodaya Enterprises Pvt. Ltd., All Rights Reserved.