ਪਟਿਆਲਾ: ਦੇਸ਼ 'ਚ 75 ਵਾਂ ਅਜ਼ਾਦੀ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ ਦੇ ਪੋਲੋ ਗਰਾਂਡ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਦੀ ਲੋਕਾਂ ਨੂੰ ਵਧਾਈ ਦਿੱਤੀ ਗਈ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ ਝੰਡਾ ਇਸ ਮੌਕੇ ਬੋਲਦਿਆ ਬ੍ਰਹਮ ਮਹਿੰਦਰਾ ਨੇ ਕਿਹਾ ਸੀ, ਕਿ ਡੇਲੀਵੇਜ ਅਤੇ ਸਫ਼ਾਈ ਕਰਮਚਾਰੀਆਂ ਲਈ ਕਹੀ ਸੀ।ਉਹ ਪੂਰੀ ਕਰਕੇ ਦਿਖਾਈ ਹੈ। ਇਸ ਤੋਂ ਇਲਾਵਾਂ ਮੁੱਖ ਮੰਤਰੀ ਦੀ ਸੋਚ ਇਹ ਹੈ, ਕਿ ਪਾਣੀ ਦਾ ਲੇਬਲ ਹੇਠਾਂ ਜਾ ਰਿਹਾ ਹੈ। ਇਸ ਬਾਰੇ ਨਹਿਰੀ ਪਾਣੀ ਦੀ ਪ੍ਰਣਾਲੀ ਲਗਾਈ ਜਾਣੀ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੇਸ਼ ਵਾਸੀਆਂ ਨੂੰ ਅਜ਼ਾਦੀ ਦੀਆਂ ਬਹੁਤ ਬਹੁਤ ਮੁਬਾਰਕਾਂ ਦੀਆਂ ਹਨ।
ਇਹ ਵੀ ਪੜ੍ਹੋ:- ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਹੋਈ ਝੜਪ