ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟਿੰਗ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਦਿੱਗਜਾਂ ਵਲੋਂ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਪਰਿਵਾਰ ਸਮੇਤ ਪਟਿਆਲਾ 'ਚ ਵੋਟ ਪਾਈ ਗਈ ਹੈ। ਇਸ ਮੌਕੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਕਿ ਉਨ੍ਹਾਂ ਦਾ ਗਠਜੋੜ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਯਕੀਨਨ ਜਿੱਤ ਦਰਜ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਕਾਂਗਰਸ ਇਕ ਵੱਖਰੀ ਦੁਨੀਆ 'ਚ ਰਹਿ ਰਹੀ ਹੈ ਅਤੇ ਉਹ ਖ਼ਤਮ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਗਠਜੋੜ ਦੀ ਸਰਕਾਰ ਸੂਬੇ 'ਚ ਦੇਖਣਾ ਚਾਹੁੰਦੇ ਹਨ।
-
#PunjabElections2022 | I am certain of winning Patiala. I think we will win the elections...They (Congress) live in a different world & will be wiped out in Punjab: Capt Amarinder Singh, Punjab Lok Congress founder, at Patiala pic.twitter.com/jrt2a2PPnb
— ANI (@ANI) February 20, 2022 " class="align-text-top noRightClick twitterSection" data="
">#PunjabElections2022 | I am certain of winning Patiala. I think we will win the elections...They (Congress) live in a different world & will be wiped out in Punjab: Capt Amarinder Singh, Punjab Lok Congress founder, at Patiala pic.twitter.com/jrt2a2PPnb
— ANI (@ANI) February 20, 2022#PunjabElections2022 | I am certain of winning Patiala. I think we will win the elections...They (Congress) live in a different world & will be wiped out in Punjab: Capt Amarinder Singh, Punjab Lok Congress founder, at Patiala pic.twitter.com/jrt2a2PPnb
— ANI (@ANI) February 20, 2022
ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਪਰਨੀਤ ਕੌਰ ਦਾ ਕਹਿਣਾ ਕਿ ਉਨ੍ਹਾਂ ਵਲੋਂ ਵੋਟ ਪਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰਿ ਸਿੰਘ ਦੇ ਨਾਲ ਹੈ ਅਤੇ ਯਕੀਨਨ ਉਨ੍ਹਾਂ ਦੀ ਜਿੱਤ ਹੋਵੇਗੀ।
ਇਹ ਵੀ ਪੜ੍ਹੋ : ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ