ETV Bharat / state

ਅਕਾਲੀ ਦਲ ਦੀਆਂ ਚਾਲਾਂ ਕਾਰਨ ਲੱਗਣਗੀਆਂ ਵੱਖਰੀਆਂ ਸਟੇਜਾਂ

ਚਰਨਜੀਤ ਚੰਨੀ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਦੀ ਤਰਕਹੀਨ ਰਾਜਨੀਤੀਕ ਚਾਲਾਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲੱਗ ਸਮਾਗਮ ਕਰਨ ਜਾ ਰਹੀ ਹੈ।

ਫ਼ੋਟੋ
author img

By

Published : Oct 24, 2019, 7:07 PM IST

ਪਟਿਆਲਾ: ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਤੇ ਰੋਜਗਾਰ ਜਨਰੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦਿੱਤੀ ਜਾਵੇਗੀ। ਚੰਨੀ ਹਰਪਾਲ ਟਿਵਾਣਾ ਆਡਿਟੋਰੀਅਮ ਵਿੱਚ ਆਯੋਜਿਤ ਕੀਤੇ ਗਏ ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਚੰਗਾ ਪ੍ਰਦਰਸ਼ਣ ਕਰਨ ਵਾਲਿਆਂ ਦੀ ਫ਼ੀਸ ਮੁਆਫੀ ਦੀ ਸ਼ੁਰੂਆਤ ਕਰਨ ਦਾ ਐਲਾਨ ਵੀ ਕੀਤਾ।

ਕੈਬਨਿਟ ਮੰਤਰੀ ਨੇ ਤਕਨੀਕੀ ਵਿਭਾਗ ਸੰਸਥਾਵਾਂ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਖਰੜ ਦੇ ਖੂਨੀਮਾਜਰਾ ਸਥਿਤ ਪਾਲੀਟੈਕਨਿਕ ਕਾਲਜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਆਡਿਟੋਰੀਅਮ ਤਕਨੀਕੀ ਸਿਖਿਆ ਸੰਸਥਾਵਾਂ ਦੇ ਲਈ ਹੋਵੇਗਾ ਜਿਥੇ ਰਾਜ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕੀਤੇ ਜਾਣਗੇ।

ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ 'ਤੇ ਐਸਜੀਪੀਸੀ ਦੀ ਸਟੇਜ ਲੱਗ ਰਹੀ ਹੈ ਪਰ ਅਕਾਲ ਤਖ਼ਤ ਦੇ ਜੱਥੇਦਾਰ ਨੇ ਪੰਜਾਬ ਸਰਕਾਰ ਵੱਲੋਂ ਲਗਾਈ ਜਾਣ ਵਾਲੀ ਸਟੇਜ ਨੂੰ ਵੀ ਮਾਨਤਾ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਬੀਬੀ ਜਗੀਰ ਕੌਰ ਦੀ ਤਰਕ ਹੀਨ ਰਾਜਨੀਤੀਕ ਚਾਲਾਂ ਕਰਕੇ ਕੌਮ ਦੀਆਂ ਕਈ ਸਟੇਜਾਂ ਬਣਾ ਦਿੱਤੀਆਂ ਜਿਸ ਕਾਰਨ 'ਸਾਂਝੀ ਵਾਲਤਾ' ਦੇ ਸੰਦੇਸ਼ ਦਾ ਘਾਣ ਹੋਇਆ ਹੈ।

Intro:ਕੇਂਦਰ ਸਰਕਾਰ ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸ਼ਵ ਸਮਾਗਮਾਂ ਵਿੱਚ ਸਹਿਯੋਗ ਨਹੀਂ ਦੇ ਰਹੀ: ਕੈਬਨਿਟ ਮੰਤਰੀBody:ਕੇਂਦਰ ਸਰਕਾਰ ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸ਼ਵ ਸਮਾਗਮਾਂ ਵਿੱਚ ਸਹਿਯੋਗ ਨਹੀਂ ਦੇ ਰਹੀ: ਕੈਬਨਿਟ ਮੰਤਰੀ
-ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲਾ ਸਮਾਪਤ
ਪਟਿਆਲਾ, 23 ਅਕਤੂਬਰ:
ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਤੇ ਰੋਜਗਾਰ ਜਨਰੇਸ਼ਨ ਮੰਤਰੀ ਸ਼੍ਰੀ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦਿੱਤੀ ਜਾਵੇਗੀ। ਸ. ਚੰਨੀ ਅੱਜ ਸ਼ਾਮ ਇੱਥੇ ਹਰਪਾਲ ਟਿਵਾਣਾ ਆਡਿਟੋਰੀਅਮ ਵਿੱਚ ਆਯੋਜਿਤ ਕੀਤੇ ਗਏ ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਪੁੱਜੇ ਹੋਏ ਸਨ, ਇਸ ਮੌਕੇ ਉਨ੍ਹਾਂ ਨੇ ਚੰਗਾ ਪ੍ਰਦਰਸ਼ਣ ਕਰਨ ਵਾਲਿਆਂ ਦੀ ਫੀਸ ਮੁਆਫੀ ਦੀ ਸ਼ੁਰੂਆਤ ਕਰਨ ਦਾ ਐਲਾਨ ਵੀ ਕੀਤਾ।
ਕੈਬਨਿਟ ਮੰਤਰੀ ਨੇ ਤਕਨੀਕੀ ਵਿਭਾਗ ਸੰਸਥਾਵਾਂ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਖਰੜ ਦੇ ਖੂਨੀਮਾਜਰਾ ਸਥਿਤ ਪਾਲੀਟੈਕਨਿਕ ਕਾਲਜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਆਡਿਟੋਰੀਅਮ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਆਡਿਟੋਰੀਅਮ ਤਕਨੀਕੀ ਸਿਖਿਆ ਸੰਸਥਾਵਾਂ ਦੇ ਲਈ ਹੋਵੇਗਾ ਜਿਥੇ ਰਾਜ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕੀਤੇ ਜਾਣਗੇ।
ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਨੂੰ ਸਮਰਪਿਤ ਇਸ ਮੇਲੇ ਵਿੱਚ ਉਹਨਾਂ ਕਿਹਾ ਕਿ ਇਥੇ ਕਈ ਮੁਕਾਬਲੇ ਹੋਏ ਹਨ ਜਦਕਿ ਪੰਜਾਬ ਭਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਗੁਰ ਨਾਨਕ ਨਾਮਲੇਵਾ ਸੰਗਤ ਦੇ ਲਈ ਕਈ ਸਮਾਗਮ ਕੀਤੇ ਜਾ ਰਹੇ ਹਨ। ਸ਼੍ਰੀ ਚੰਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਬੱਚਾ ਇਹ ਮਹਿਸੂਸ ਕਰੇ ਕਿ ਉਸਨੇ ਸਕੂਲ ਵਿੱਚ ਖੇਡਾਂ ਜਾਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਕਿਉਂ ਨਹੀਂ ਭਾਗ ਲਿਆ? ਉਹਨਾਂ ਕਿਹਾ ਕਿ ਗਿੱਧਾ ਅਤੇ ਭੰਗੜਾ ਇੱਕ ਕੁਦਰਤੀ ਇਲਾਜ ਥੈਰੇਪੀ ਹੈ ਜੋ ਹਰ ਕਿਸੀ ਨੂੰ ਤੰਦਰੁਸਤ ਕਰ ਦਿੰਦੀ ਹੈ।
ਸ਼੍ਰੀ ਚੰਨੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਆਪਣੇ ਸਮੇਂ ਦੀਆਂ ਬੋਲੀਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਹਰ ਕਾਲਜ ਵਿੱਚ ਖੇਲ ਤੇ ਸੱਭਿਆਚਕਾਰਕ ਗਤੀਵਿਧੀਆਂ ਆਯੋਜਿਤ ਹੋਣੀਆਂ ਚਾਹੀਦੀਆਂ ਹਨ, ਧੰਨ ਦੀ ਕਮੀ ਨਹੀਂ ਹੋਵੇਗੀ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ 'ਤੇ ਆਯੋਜਿਤ ਹੋਣੇ ਵਾਲੇ ਸਾਰੇ ਪ੍ਰੋਗਰਾਮ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਵਿੱਚ ਕਰਵਾਉਣ ਦੇ ਲਈ ਪੱਤਰ ਉਹਨਾਂ ਨੂੰ ਸੌਂਪ ਦਿੱਤਾ ਹੈ, ਲੇਕਿਨ ਸੁਖਬੀਰ ਬਾਦਲ ਤੇ ਬੀਬੀ ਜਾਗੀਰ ਕੌਰ ਦੀ ਤਰਕ ਹੀਨ ਰਾਜਨੀਤੀਕ ਚਾਲਾਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲੱਗ ਸਮਾਗਮ ਕਰਨ ਜਾ ਰਹੀ ਹੈ।
ਕੈਬਨਿਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਨੂੰ ਵੀ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹਨਾਂ ਸਮਾਗਮਾਂ 'ਤੇ ਕੇਂਦਰ ਸਰਕਾਰ ਦਾ ਵਿਵਾਹਰ ਵੀ ਠੀਕ ਨਹੀਂ ਹੈ। ਪੰਜਾਬ ਸਰਕਾਰ ਤਿੰਨ ਮਹੀਨੇ ਤੋਂ ਯਤਨ ਕਰ ਰਹੀ ਹੈ ਕਿ ਸਰਕਾਰ ਦੇ ਮੰਤਰੀ, ਵਿਧਾਇਕ ਤੇ ਪੱਤਰਕਾਰ ਸ਼੍ਰੀ ਨਨਕਾਣਾ ਸਾਹਿਬ ਪਹਿਲਾਂ ਜਾ ਕੇ ਮੱਥਾ ਟੇਕਣ, ਲੇਕਿਨ ਕੇਂਦਰ ਸਰਕਾਰ ਨੇ ਹੁਣ ਤੱਕ ਪੰਜਾਬ ਸਰਕਾਰ ਨੂੰ ਸ਼੍ਰੀ ਨਨਕਾਣਾ ਸਾਹਿਬ ਵਿੱਚ ਜਾ ਕੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਸਹਿਮਤੀ ਨਹੀਂ ਦਿੱਤੀ।Conclusion:ਕੇਂਦਰ ਸਰਕਾਰ ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸ਼ਵ ਸਮਾਗਮਾਂ ਵਿੱਚ ਸਹਿਯੋਗ ਨਹੀਂ ਦੇ ਰਹੀ: ਕੈਬਨਿਟ ਮੰਤਰੀ
-ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲਾ ਸਮਾਪਤ
ਪਟਿਆਲਾ, 23 ਅਕਤੂਬਰ:
ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਤੇ ਰੋਜਗਾਰ ਜਨਰੇਸ਼ਨ ਮੰਤਰੀ ਸ਼੍ਰੀ ਚਰਨਜੀਤ ਚੰਨੀ ਨੇ ਐਲਾਨ ਕੀਤਾ ਕਿ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਪਹਿਲੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦਿੱਤੀ ਜਾਵੇਗੀ। ਸ. ਚੰਨੀ ਅੱਜ ਸ਼ਾਮ ਇੱਥੇ ਹਰਪਾਲ ਟਿਵਾਣਾ ਆਡਿਟੋਰੀਅਮ ਵਿੱਚ ਆਯੋਜਿਤ ਕੀਤੇ ਗਏ ਪੰਜਾਬ ਰਾਜ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਵਿੱਚ ਪੁੱਜੇ ਹੋਏ ਸਨ, ਇਸ ਮੌਕੇ ਉਨ੍ਹਾਂ ਨੇ ਚੰਗਾ ਪ੍ਰਦਰਸ਼ਣ ਕਰਨ ਵਾਲਿਆਂ ਦੀ ਫੀਸ ਮੁਆਫੀ ਦੀ ਸ਼ੁਰੂਆਤ ਕਰਨ ਦਾ ਐਲਾਨ ਵੀ ਕੀਤਾ।
ਕੈਬਨਿਟ ਮੰਤਰੀ ਨੇ ਤਕਨੀਕੀ ਵਿਭਾਗ ਸੰਸਥਾਵਾਂ 'ਚ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਲਈ ਖਰੜ ਦੇ ਖੂਨੀਮਾਜਰਾ ਸਥਿਤ ਪਾਲੀਟੈਕਨਿਕ ਕਾਲਜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਆਡਿਟੋਰੀਅਮ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵਿਸ਼ੇਸ਼ ਆਡਿਟੋਰੀਅਮ ਤਕਨੀਕੀ ਸਿਖਿਆ ਸੰਸਥਾਵਾਂ ਦੇ ਲਈ ਹੋਵੇਗਾ ਜਿਥੇ ਰਾਜ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਕੀਤੇ ਜਾਣਗੇ।
ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਨੂੰ ਸਮਰਪਿਤ ਇਸ ਮੇਲੇ ਵਿੱਚ ਉਹਨਾਂ ਕਿਹਾ ਕਿ ਇਥੇ ਕਈ ਮੁਕਾਬਲੇ ਹੋਏ ਹਨ ਜਦਕਿ ਪੰਜਾਬ ਭਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਗੁਰ ਨਾਨਕ ਨਾਮਲੇਵਾ ਸੰਗਤ ਦੇ ਲਈ ਕਈ ਸਮਾਗਮ ਕੀਤੇ ਜਾ ਰਹੇ ਹਨ। ਸ਼੍ਰੀ ਚੰਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਬੱਚਾ ਇਹ ਮਹਿਸੂਸ ਕਰੇ ਕਿ ਉਸਨੇ ਸਕੂਲ ਵਿੱਚ ਖੇਡਾਂ ਜਾਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਕਿਉਂ ਨਹੀਂ ਭਾਗ ਲਿਆ? ਉਹਨਾਂ ਕਿਹਾ ਕਿ ਗਿੱਧਾ ਅਤੇ ਭੰਗੜਾ ਇੱਕ ਕੁਦਰਤੀ ਇਲਾਜ ਥੈਰੇਪੀ ਹੈ ਜੋ ਹਰ ਕਿਸੀ ਨੂੰ ਤੰਦਰੁਸਤ ਕਰ ਦਿੰਦੀ ਹੈ।
ਸ਼੍ਰੀ ਚੰਨੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਆਪਣੇ ਸਮੇਂ ਦੀਆਂ ਬੋਲੀਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਹਰ ਕਾਲਜ ਵਿੱਚ ਖੇਲ ਤੇ ਸੱਭਿਆਚਕਾਰਕ ਗਤੀਵਿਧੀਆਂ ਆਯੋਜਿਤ ਹੋਣੀਆਂ ਚਾਹੀਦੀਆਂ ਹਨ, ਧੰਨ ਦੀ ਕਮੀ ਨਹੀਂ ਹੋਵੇਗੀ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼੍ਰੀ ਗੁਰ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ 'ਤੇ ਆਯੋਜਿਤ ਹੋਣੇ ਵਾਲੇ ਸਾਰੇ ਪ੍ਰੋਗਰਾਮ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਵਿੱਚ ਕਰਵਾਉਣ ਦੇ ਲਈ ਪੱਤਰ ਉਹਨਾਂ ਨੂੰ ਸੌਂਪ ਦਿੱਤਾ ਹੈ, ਲੇਕਿਨ ਸੁਖਬੀਰ ਬਾਦਲ ਤੇ ਬੀਬੀ ਜਾਗੀਰ ਕੌਰ ਦੀ ਤਰਕ ਹੀਨ ਰਾਜਨੀਤੀਕ ਚਾਲਾਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਲੱਗ ਸਮਾਗਮ ਕਰਨ ਜਾ ਰਹੀ ਹੈ।
ਕੈਬਨਿਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਨੂੰ ਵੀ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹਨਾਂ ਸਮਾਗਮਾਂ 'ਤੇ ਕੇਂਦਰ ਸਰਕਾਰ ਦਾ ਵਿਵਾਹਰ ਵੀ ਠੀਕ ਨਹੀਂ ਹੈ। ਪੰਜਾਬ ਸਰਕਾਰ ਤਿੰਨ ਮਹੀਨੇ ਤੋਂ ਯਤਨ ਕਰ ਰਹੀ ਹੈ ਕਿ ਸਰਕਾਰ ਦੇ ਮੰਤਰੀ, ਵਿਧਾਇਕ ਤੇ ਪੱਤਰਕਾਰ ਸ਼੍ਰੀ ਨਨਕਾਣਾ ਸਾਹਿਬ ਪਹਿਲਾਂ ਜਾ ਕੇ ਮੱਥਾ ਟੇਕਣ, ਲੇਕਿਨ ਕੇਂਦਰ ਸਰਕਾਰ ਨੇ ਹੁਣ ਤੱਕ ਪੰਜਾਬ ਸਰਕਾਰ ਨੂੰ ਸ਼੍ਰੀ ਨਨਕਾਣਾ ਸਾਹਿਬ ਵਿੱਚ ਜਾ ਕੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਸਹਿਮਤੀ ਨਹੀਂ ਦਿੱਤੀ।
ETV Bharat Logo

Copyright © 2024 Ushodaya Enterprises Pvt. Ltd., All Rights Reserved.