ETV Bharat / state

ਨਾਭਾ: ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

author img

By

Published : Sep 5, 2020, 8:51 PM IST

ਨਾਭਾ ਦੇ ਪਟਿਆਲਾ ਗੇਟ ਵਿਖੇ ਮਸ਼ਹੂਰ ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

chinese tadka restaurant fire
ਨਾਭਾ: ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਪਟਿਆਲਾ: ਨਾਭਾ ਦੇ ਪਟਿਆਲਾ ਗੇਟ ਵਿਖੇ ਮਸ਼ਹੂਰ ਚਾਈਨੀਜ਼ ਤੜਕਾ ਰੈਸਟੋਰੈਂਟ 'ਚ ਉਸ ਸਮੇਂ ਹਲਚਲ ਮਚ ਗਈ, ਜਦੋਂ ਇੱਥੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਦੋਂ ਰੈਸਟੋਰੈਂਟ ਅੰਦਰ ਅੱਗ ਲੱਗੀ ਤਾਂ ਰੈਸਟੋਰੈਂਟ ਬੰਦ ਸੀ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਤੇ ਪੁਲਿਸ ਨੇ ਮੌਕੇ ਪਹੁੰਚ ਕੇ ਆਵਾਜਾਈ ਨੂੰ ਰੋਕਿਆ।

ਚਾਈਨੀਜ਼ ਤੜਕਾ ਰੈਸਟੋਰੈਂਟ ਦੇ ਮਾਲਕ ਵਿਨੇ ਛੱਤਵਾਲ ਨੇ ਕਿਹਾ ਕਿ ਜਿੱਥੇ ਪਹਿਲਾਂ ਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਕੰਮ ਕਾਰ ਠੱਪ ਪਏ ਸੀ ਅਤੇ ਹੁਣ ਜੇਕਰ ਥੋੜ੍ਹੇ ਬਹੁਤੇ ਕੰਮ ਕਾਰ ਚੱਲੇ ਸੀ ਤਾਂ ਇਹ ਵੱਡਾ ਨੁਕਸਾਨ ਅੱਗ ਲੱਗਣ ਦੇ ਨਾਲ ਹੋਇਆ ਹੋ ਗਿਆ। ਉਨ੍ਹਾਂ ਕਿਹਾ ਕਿ ਉਸ ਦਾ 30 ਲੱਖ ਦਾ ਨੁਕਸਾਨ ਹੋਇਆ ਹੈ ਅਤੇ ਇਸ ਦੇ ਨਾਲ ਹੀ ਉਸ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ।

ਉੱਥੇ ਹੀ ਇਸ ਮੌਕੇ ਪੁਲਿਸ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਕਨਵਰਟ ਕੀਤਾ ਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.