ETV Bharat / state

ਪਟਿਆਲਾ ਵਿਖੇ ਨਵਦੀਪ ਕੌਰ ਦੀ ਰਿਹਾਈ ਲਈ ਸੀਐਮ ਖੱਟਰ ਦਾ ਫੂਕਿਆ ਪੁਤਲਾ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਇਸਤਰੀ ਜਾਗ੍ਰਤੀ ਮੰਚ ਦੇ ਜਨਰਲ ਸਕੱਤਰ ਅਮਨ ਕੌਰ ਦਿਓਲ ਨੇ ਕਿਹਾ ਕਿ ਨਬਦੀਪ ਕੌਰ ਨੂੰ ਜਦੋ ਗ੍ਰਿਫਤਾਰ ਕੀਤਾ ਗਿਆ ਤਾਂ ਕੋਈ ਵੀ ਮਹਿਲਾ ਪੁਲਿਸ ਅਧਿਕਾਰੀ ਮੌਜੂਦ ਨਹੀਂ ਸੀ ਇਨ੍ਹਾਂ ਹੀ ਨਹੀਂ ਉਸ ਉੱਤੇ ਗਲਤ ਪਰਚੇ ਵੀ ਦਰਜ ਕੀਤੇ ਗਏ ਸਨ ਜਿਸਨੂੰ ਲੈ ਕੇ ਉਨ੍ਹਾਂ ਨੇ ਇਹ ਪ੍ਰਦਰਸ਼ਨ ਕੀਤਾ।

ਤਸਵੀਰ
ਤਸਵੀਰ
author img

By

Published : Feb 10, 2021, 9:22 PM IST

ਪਟਿਆਲਾ: ਸ਼ਹਿਰ ਦੇ ਬੱਸ ਸਟੈਂਡ ਚੌਕ ਵਿਖੇ ਇਸਤਰੀ ਜਾਗ੍ਰਤੀ ਮੰਚ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨਾਲ ਮਿਲ ਕੇ ਮਜ਼ਦੂਰ ਆਗੂ ਨਵਦੀਪ ਕੌਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਸਤਰੀ ਜਾਗ੍ਰਤੀ ਮੰਚ ਦੇ ਜਨਰਲ ਸਕੱਤਰ ਅਮਨ ਕੌਰ ਦਿਓਲ ਨੇ ਕਿਹਾ ਕਿ ਨਵਦੀਪ ਕੌਰ ਨੂੰ ਜਦੋਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਕੋਈ ਵੀ ਮਹਿਲਾ ਪੁਲਿਸ ਅਧਿਕਾਰੀ ਮੌਜੂਦ ਨਹੀਂ ਸੀ ਇਨ੍ਹਾਂ ਹੀ ਨਹੀਂ ਉਸ ਉੱਤੇ ਗਲਤ ਪਰਚੇ ਵੀ ਦਰਜ ਕੀਤੇ ਗਏ ਸਨ, ਜਿਸਨੂੰ ਲੈ ਕੇ ਉਨ੍ਹਾਂ ਨੇ ਇਹ ਪ੍ਰਦਰਸ਼ਨ ਕੀਤਾ।

ਪਟਿਆਲਾ ਵਿਖੇ ਨਵਦੀਪ ਕੌਰ ਦੀ ਰਿਹਾਈ ਲਈ ਸੀਐਮ ਖੱਟਰ ਦਾ ਫੂਕਿਆ ਪੁਤਲਾ

ਨਵਦੀਪ ਕੌਰ ਨੂੰ ਕੀਤਾ ਗਿਆ ਮਾਨਸਿਕ ਤੌਰ ’ਤੇ ਪਰੇਸ਼ਾਨ

ਉਧਰ ਇਸ ਪ੍ਰਦਰਸ਼ਨ ਚ ਮੌਜੂਦ ਕਿਸਾਨ ਆਗੂ ਗੁਰਧਿਆਨ ਸਿੰਘ ਧੰਨਾ ਨੇ ਕਿਹਾ ਕਿ ਬੀਬੀ ਨਵਦੀਪ ਕੌਰ ਨੂੰ ਜਬਰਨ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਉਸਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਗਿਆ ਹੈ ਜਿਸਦੀ ਉਹ ਸਖਤ ਸ਼ਬਦਾਂ ਚ ਨਿਖੇਧੀ ਕਰਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.