ETV Bharat / state

ਕਾਂਗਰਸੀਆਂ ਨੇ ਪਟਿਆਲਾ 'ਚ ਬੀਜੇਪੀ ਵਿਰੁੱਧ ਧਰਨਾ - regional news

ਯੂਪੀ ਵਿੱਚ ਚੱਲ ਰਹੇ ਕਿਸਾਨਾਂ ਦੇ ਧਰਨੇ ਦੀ ਹਿਮਾਇਤ ਵਿੱਚ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਪੂਰੇ ਦੇਸ਼ ਵਿੱਚ ਕਾਂਗਰਸੀਆਂ ਨੇ ਬੀਜੇਪੀ ਵਿਰੁੱਧ ਦਿੱਤਾ ਧਰਨਾ।

ਕਾਂਗਰਸੀਆਂ ਨੇ ਪਟਿਆਲਾ 'ਚ ਬੀਜੇਪੀ ਵਿਰੁੱਧ ਧਰਨਾ
author img

By

Published : Jul 19, 2019, 11:56 PM IST

ਪਟਿਆਲਾ : ਯੂਪੀ ਵਿੱਚ ਯੋਗੀ ਸਰਕਾਰ ਦੇ ਹੁੰਦੇ ਹੋਏ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਉੱਤੇ ਬੈਠੇ ਸਨ ਜਿੰਨ੍ਹਾਂ ਵਿੱਚੋਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਹੱਲਾ ਬਹੁਤ ਜ਼ਿਆਦਾ ਵੱਧ ਗਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਹੱਕ ਵਿੱਚ ਜਾ ਰਹੀ ਸੀ ਤਾਂ ਉਸ ਨੂੰ ਰਸਤੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਜਾਣਕਾਰੀ ਮੁਤਾਬਕ ਜਿਸ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਬੀਜੇਪੀ ਵਿਰੁੱਧ ਕਾਂਗਰਸੀ ਵਰਕਰਾਂ ਨੇ ਧਰਨਾ ਲਗਾਇਆ।

ਇਸੇ ਤਹਿਤ ਪੰਜਾਬ ਵਿੱਚ ਪਟਿਆਲਾ ਸ਼ਹਿਰ ਦੇ ਅਨਾਰਦਾਨਾ ਚੌਂਕ ਵਿੱਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਲਗਾਈ।

ਇਸ ਮੌਕੇ ਤੇ ਉੱਪਰ ਪੀਆਰਟੀਸੀ ਚੇਅਰਮੈਨ ਕੇ.ਕੇ ਸ਼ਰਮਾ ਕਾਂਗਰਸ ਪ੍ਰਧਾਨ ਕੇ ਕੇ ਮਲਹੋਤਰਾ ਪਟਿਆਲਾ ਦੇ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਮੌਜੂਦ ਰਹੇ ਤਿੰਨਾਂ ਸਭ ਨੇ ਰੋਸ ਜਤਾਇਆ ਕਿ ਸਾਡੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰਕੇ ਨਾਰੀ ਦਾ ਅਪਮਾਨ ਕੀਤਾ ਗਿਆ ਹੈ ਜੋ ਕਿਸੇ ਬਰਦਾਸ਼ਤ ਕਰਾਂਗੇ ਆਵਲੇ ਸਮੇਂ ਦੇ ਵਿੱਚ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ।

Intro:ਯੂਪੀ ਵਿੱਚ ਯੋਗੀ ਸਰਕਾਰ ਦੇ ਹੁੰਦੇ ਹੋਏ ਕਿਸਾਨ ਆਪਣੀ ਮੰਗਾਂ ਤੇ ਬੈਠੇ ਸਨ ਜਿਨ੍ਹਾਂ ਵਿੱਚੋਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਬਵਾਲ ਇੰਨਾ ਜਿਅਾਦਾ ਵੱਧ ਗਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਹੱਕਾਂ ਲਈ ਜਾ ਰਹੀ ਸੀ ਤੇ ਨੂੰ ਰਸਤੇ ਵਿੱਚ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਅਾ ਗਿਅਾ Body:ਯੂਪੀ ਵਿੱਚ ਯੋਗੀ ਸਰਕਾਰ ਦੇ ਹੁੰਦੇ ਹੋਏ ਕਿਸਾਨ ਆਪਣੀ ਮੰਗਾਂ ਤੇ ਬੈਠੇ ਸਨ ਜਿਨ੍ਹਾਂ ਵਿੱਚੋਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਬਵਾਲ ਇੰਨਾ ਜਿਅਾਦਾ ਵੱਧ ਗਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਹੱਕਾਂ ਲਈ ਜਾ ਰਹੀ ਸੀ ਤੇ ਨੂੰ ਰਸਤੇ ਵਿੱਚ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਅਾ ਗਿਅਾ ਜਿਸ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਬੀਜੇਪੀ ਸਰਕਾਰ ਦੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਜਧਰਨਾ ਲਗਾਇਆ ਪੰਜਾਬ ਵਿੱਚ ਪਟਿਆਲਾ ਸ਼ਹਿਰ ਦੇ ਅਨਾਰਦਾਨਾ ਚੌਕ ਦੇ ਵਿੱਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਲਗਾਈ ਇਸ ਮੌਕੇ ਤੇ ਉੱਪਰ ਪੀਆਰਟੀਸੀ ਚੇਅਰਮੈਨ ਕੇਕੇ ਸ਼ਰਮਾਕਾਂਗਰਸ ਪ੍ਰਧਾਨ ਕੇ ਕੇ ਮਲਹੋਤਰਾ ਪਟਿਆਲਾ ਦੇ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਮੌਜੂਦ ਰਹੇ ਤਿੰਨਾਂ ਸਭ ਨੇ ਰੋਸ ਜਤਾਇਆ ਕਿ ਸਾਡੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਕੇ ਨਾਰੀ ਦਾ ਅਪਮਾਨ ਕੀਤਾ ਗਿਆ ਹੈ ਜੋ ਕਿਸੇ ਬਰਦਾਸ਼ਤ ਕਰਾਂਗੇ ਆਵਲੇ ਸਮੇਂ ਦੇ ਵਿੱਚ ਸੰਘਰਸ਼ ਹੋਰਤੇ ਜੋ ਵੀ ਤੇਜ਼ ਹੋ ਸਕਦਾ ਹੈConclusion:ਯੂਪੀ ਵਿੱਚ ਯੋਗੀ ਸਰਕਾਰ ਦੇ ਹੁੰਦੇ ਹੋਏ ਕਿਸਾਨ ਆਪਣੀ ਮੰਗਾਂ ਤੇ ਬੈਠੇ ਸਨ ਜਿਨ੍ਹਾਂ ਵਿੱਚੋਂ ਦਸ ਕਿਸਾਨਾਂ ਦੀ ਮੌਤ ਤੋਂ ਬਾਅਦ ਬਵਾਲ ਇੰਨਾ ਜਿਅਾਦਾ ਵੱਧ ਗਿਆ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉਨ੍ਹਾਂ ਦੇ ਹੱਕਾਂ ਲਈ ਜਾ ਰਹੀ ਸੀ ਤੇ ਨੂੰ ਰਸਤੇ ਵਿੱਚ ਪ੍ਰਿਯੰਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਅਾ ਗਿਅਾ ਜਿਸ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਬੀਜੇਪੀ ਸਰਕਾਰ ਦੇ ਖਿਲਾਫ਼ ਕਾਂਗਰਸੀ ਵਰਕਰਾਂ ਨੇ ਜਧਰਨਾ ਲਗਾਇਆ ਪੰਜਾਬ ਵਿੱਚ ਪਟਿਆਲਾ ਸ਼ਹਿਰ ਦੇ ਅਨਾਰਦਾਨਾ ਚੌਕ ਦੇ ਵਿੱਚ ਕਾਂਗਰਸ ਦੀ ਪੂਰੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਲਗਾਈ ਇਸ ਮੌਕੇ ਤੇ ਉੱਪਰ ਪੀਆਰਟੀਸੀ ਚੇਅਰਮੈਨ ਕੇਕੇ ਸ਼ਰਮਾਕਾਂਗਰਸ ਪ੍ਰਧਾਨ ਕੇ ਕੇ ਮਲਹੋਤਰਾ ਪਟਿਆਲਾ ਦੇ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਮੌਜੂਦ ਰਹੇ ਤਿੰਨਾਂ ਸਭ ਨੇ ਰੋਸ ਜਤਾਇਆ ਕਿ ਸਾਡੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਕੇ ਨਾਰੀ ਦਾ ਅਪਮਾਨ ਕੀਤਾ ਗਿਆ ਹੈ ਜੋ ਕਿਸੇ ਬਰਦਾਸ਼ਤ ਕਰਾਂਗੇ ਆਵਲੇ ਸਮੇਂ ਦੇ ਵਿੱਚ ਸੰਘਰਸ਼ ਹੋਰਤੇ ਜੋ ਵੀ ਤੇਜ਼ ਹੋ ਸਕਦਾ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.