ETV Bharat / state

ਦਿੱਲੀ ਹਿੰਸਾ ਮਾਮਲਾ: ਪਟਿਆਲਾ ਜ਼ਿਲ੍ਹੇ ਦੇ ਤਿੰਨ ਹੋਰ ਨੌਜਵਾਨਾਂ ਦੀ ਹੋਈ ਗ੍ਰਿਫ਼ਤਾਰੀ - ਦਿੱਲੀ ਹਿੰਸਾ

ਦਿੱਲੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਇੱਕ ਪਿੰਡ ਲੱਖੇਮਾਜਰਾ, ਦੂਜਾ ਘੁੰਗਰਾਲੀ ਅਤੇ ਤੀਸਰਾ ਮਾਮਲਾ ਪਿੰਡ ਕਸਿਆਣਾ ਵਿਖੇ ਸਾਹਮਣੇ ਆਇਆ ਹੈ। ਵੱਖ-ਵੱਖ ਤਿੰਨ ਗ੍ਰਿਫ਼ਤਾਰੀਆਂ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ।

ਦਿੱਲੀ ਹਿੰਸਾ ਮਾਮਲਾ: ਪਟਿਆਲਾ ਜ਼ਿਲ੍ਹੇ ਦੇ ਤਿੰਨ ਹੋਰ ਨੌਜਵਾਨਾਂ ਦੀ ਹੋਈ ਗ੍ਰਿਫ਼ਤਾਰੀ

author img

By

Published : Feb 2, 2021, 5:26 PM IST

ਪਟਿਆਲਾ: ਦਿੱਲੀ ਹਿੰਸਾ ਮਾਮਲੇ ਵਿੱਚ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਦੇ ਚਲਦਿਆਂ ਪਟਿਆਲਾ ਵਿੱਚ ਵੀ ਤਿੰਨ ਹੋਰ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿਚੋਂ ਇੱਕ ਪਿੰਡ ਲੱਖੇਮਾਜਰਾ, ਦੂਜਾ ਘੁੰਗਰਾਲੀ ਅਤੇ ਤੀਸਰਾ ਮਾਮਲਾ ਪਿੰਡ ਕਸਿਆਣਾ ਵਿਖੇ ਸਾਹਮਣੇ ਆਇਆ ਹੈ। ਵੱਖ-ਵੱਖ ਤਿੰਨ ਗ੍ਰਿਫ਼ਤਾਰੀਆਂ ਕੀਤੇ ਜਾਣ ਦੀ ਪੁਸ਼ਟੀ ਹੋਈ ਹੈ।

ਦਿੱਲੀ ਹਿੰਸਾ ਮਾਮਲਾ: ਪਟਿਆਲਾ ਜ਼ਿਲ੍ਹੇ ਦੇ ਤਿੰਨ ਹੋਰ ਨੌਜਵਾਨਾਂ ਦੀ ਹੋਈ ਗ੍ਰਿਫ਼ਤਾਰੀ

ਪਿੰਡ ਲੱਖੇਮਾਜਰਾ ਵਿਖੇ ਪਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਸਪੁੱਤਰ ਸ਼ਰਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸਦੇ ਪਿਤਾ ਪਰਮਿੰਦਰ ਸਿੰਘ ਨੂੰ 29 ਜਨਵਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਅਤੇ 4:30 ਵਜੇ ਮੈਨੂੰ ਪਤਾ ਲੱਗਿਆ ਕਿ ਤੁਹਾਡੇ ਪਿਤਾ ਹਰਵਿੰਦਰ ਸਿੰਘ ਨੂੰ ਅਲੀਪੁਰ ਥਾਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਉਸ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰੇੜੀ ਜੱਟਾਂ ਟੋਲ ਪਲਾਜ਼ਾ ਨੇੜੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੰਘਰਸ਼ ਵਿੱਢਿਆ ਗਿਆ ਸੀ, ਅਸੀਂ ਵੀ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਅਸੀਂ 26 ਜਨਵਰੀ ਟਰੈਕਟਰ ਪਰੇਡ ਸਹੀ ਸਲਾਮਤ ਕੀਤੀ, ਮੇਰੇ ਪਿਤਾ ਨਾਲ 26,26,28,28 ਜਨਵਰੀ ਨੂੰ ਵੀ ਗੱਲ ਹੋਈ, ਪਰ 30 ਨੂੰ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ। ਜੋ ਸਰਾਸਰ ਗਲਤ ਹੈ। ਉਨ੍ਹਾਂ ਉਪਰ 307 ਦਾ ਮਾਮਲਾ ਦਰਜ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.