ETV Bharat / state

ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਦਰਸ਼ਨ

author img

By

Published : Jun 30, 2021, 8:08 PM IST

ਬਿਜਲੀ ਬੋਰਡ ਦੇ ਵਿੱਚ ਕੰਮ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀ ਤਰਫ਼ੋਂ ਅੱਜ ਬਿਜਲੀ ਬੋਰਡ ਪਟਿਆਲਾ ਦੇ ਮੁੱਖ ਦਫ਼ਤਰ ਦੇ ਬਾਹਰ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਦੇ ਲੱਗੇ ਹੋਏ ਬੈਰੀਗੇਟ ਨੂੰ ਵੀ ਤੋੜਨ ਦੀ ਪੂਰੀ ਕੋਸ਼ਿਸ਼ ਕੀਤੀ ਗਈ।

ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਦਰਸ਼ਨ
ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਦਰਸ਼ਨ

ਪਟਿਆਲਾ : ਇਸ ਮੌਕੇ ਤੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਨੂੰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਲੇਕਿਨ ਕਾਫ਼ੀ ਲੰਬਾ ਸਮਾਂ ਹੋ ਚੁੱਕਿਆ ਹੈ। ਸਰਕਾਰ ਵੱਲੋਂ ਸਾਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ, ਜਿਸ ਕਰਕੇ ਅਸੀਂ ਅੱਜ ਬਿਜਲੀ ਬੋਰਡ ਪਟਿਆਲਾ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਾਂ ਕਈ ਵਾਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਿਲਕੁਲ ਸਾਹਮਣੇ ਸਥਿਤ ਪਾਣੀ ਵਾਲੀ ਟੈਂਕੀ ਦੇ ਉੱਤੇ ਚੜ੍ਹ ਕੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ।

ਜੇਕਰ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੀ ਤਰਫ ਤੋਂ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਗਿਆ ਜਿਸ ਦਾ ਕਿ ਅੱਜ ਮੁੜ ਤੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਸਾਨੂੰ ਨੌਕਰੀ ਜਲਦੀ ਤੋਂ ਜਲਦੀ ਦਿੱਤੀ ਜਾਵੇ ਨਹੀਂ ਤਾ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ

ਇਸ ਸਾਰੇ ਮਾਮਲੇ ਤੇ ਗੱਲਬਾਤ ਕਰਦੇ ਹੋਏ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਅਸੀਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਰਕਾਰੀ ਨੌਕਰੀ ਦਿੱਤੀ ਜਾਵੇ ਜਿਸ ਦੇ ਨਾਲ ਹੀ ਸਾਡੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ ਕਿਉਂਕਿ ਸਾਡੇ ਮਾਤਾ ਪਿਤਾ ਨੇ ਇਥੇ ਕਾਫੀ ਲੰਬੇ ਸਮੇਂ ਤੱਕ ਨੌਕਰੀ ਦਿੱਤੀ ਹੈ ਤੇ ਯੂ.ਟੀ ਦੇ ਦੌਰਾਨ ਹੀ ਉਨ੍ਹਾਂ ਦੀ ਕਰੰਟ ਲੱਗਣ ਕਾਰਨ ਮੌਤ ਹੋਈ ਸੀ।

ਇਹ ਵੀ ਪੜ੍ਹੋ:ਪੁਲਿਸ ਹੁਣ 'ਭੂਤਾਂ' ਖ਼ਿਲਾਫ਼ ਵੀ ਸ਼ਿਕਾਇਤਾਂ ਦਰਜ ਕਰਨ ਲੱਗੀ !

ਜਿਸ ਤੋਂ ਬਾਅਦ ਬਿਜਲੀ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਹਾਲੇ ਤੱਕ ਨੌਕਰੀ ਸਰਕਾਰ ਵੱਲੋਂ ਚਾਰ ਸਾਲ ਬੀਤ ਚੁੱਕੇ ਹਨ ਨਹੀਂ ਦਿੱਤੀ ਗਈ ਜਿਸ ਕਰਕੇ ਅੱਜ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਜੇਕਰ ਜਲਦ ਹੱਲ ਨਾ ਹੋਇਆ ਸਾਡੀ ਮੰਗਾਂ ਦਾ ਤਾਂ ਮੁੱਖ ਮੰਤਰੀ ਦੇ ਮਹਾਨ ਧਾਵੀ ਘਿਰਾਓ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.