ਪਟਿਆਲਾ: ਸਾਬਕਾ ਸੰਸਦ ਮੈਂਬਰ ਪਟਿਆਲਾ ਡਾ. ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਉਹਨਾਂ ਨੇ ਕਿਹਾ ਸਿੱਧੂ ਨੂੰ ਬਿਜਲੀ ਮਹਿਕਮਾ ਸਾਂਭ ਲੈਣਾ ਚਾਹੀਦਾ ਸੀ ਪਰ ਸਿੱਧੂ ਸਾਹਿਬ ਦੇ ਮਨ ਨੂੰ ਜੋ ਠੀਕ ਲੱਗਿਆ ਹੋਵੇਗਾ ਉਹਨਾਂ ਨੇ ਉਹੀ ਕੀਤਾ ਹੋਵੇਗਾ।
ਇਹ ਵੀ ਪੜ੍ਹੋ : ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਆਇਆ ਬਿਆਨ