ETV Bharat / state

ਮੋਟਰਸਾਈਕਲ ਰੈਲੀ ਜ਼ਰੀਏ ਕਿਸਾਨਾਂ ਦੀ ਲੋਕਾਂ ਨੂੰ ਅਪੀਲ... - Farmers appeal to people

27 ਸਤੰਬਰ ਨੂੰ ਭਾਰਤ ਬੰਦ ਨੂੰ ਲੈਕੇ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਆਗੂਆਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਦੁਕਾਨਦਾਰਾਂ ਅਤੇ ਹਰ ਵਰਗ ਨੂੰ ਬੇਨਤੀ ਕੀਤੀ ਕਿ ਉਹ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਤਾਂ ਜੋ ਕੇਂਦਰ ਸਰਕਾਰ (Central Government) ‘ਤੇ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਦਬਾਅ ਪਾਇਆ ਜਾ ਸਕੇ।

ਮੋਟਰਸਾਈਕਲ ਰੈਲੀ ਜ਼ਰੀਏ ਕਿਸਾਨਾਂ ਦੀ ਲੋਕਾਂ ਨੂੰ ਅਪੀਲ...

author img

By

Published : Sep 26, 2021, 8:54 PM IST

ਨਾਭਾ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ (FARMERS) ਅੰਦੋਲਨ ਚੱਲ ਰਿਹਾ ਹੈ। ਅਤੇ 27 ਸਤੰਬਰ ਨੂੰ ਵੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਭਾਰਤ ਬੰਦ ਦਾ ਐਲਾਨ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਮੋਟਰਸਾਈਕਲ ਰੈਲੀ ਜ਼ਰੀਏ ਕਿਸਾਨਾਂ ਦੀ ਲੋਕਾਂ ਨੂੰ ਅਪੀਲ...

27 ਸਤੰਬਰ ਨੂੰ ਭਾਰਤ ਬੰਦ ਨੂੰ ਲੈਕੇ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਆਗੂਆਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਦੁਕਾਨਦਾਰਾਂ ਅਤੇ ਹਰ ਵਰਗ ਨੂੰ ਬੇਨਤੀ ਕੀਤੀ ਕਿ ਉਹ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਤਾਂ ਜੋ ਕੇਂਦਰ ਸਰਕਾਰ (Central Government) ‘ਤੇ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਦਬਾਅ ਪਾਇਆ ਜਾ ਸਕੇ।

ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ (Central Government) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। 27 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਨਾਭੇ ਦੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ ਅਤੇ ਇਹ ਧਰਨੇ ਵੱਖ-ਵੱਖ ਥਾਵਾਂ ਲਗਾਏ ਜਾਣਗੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਅਤੇ ਕਿਸਾਨ ਆਗੂ ਜਸਵਿੰਦਰ ਸਿੰਘ ਸਾਲੂਵਾਲ ਨੇ ਕਿਹਾ ਕਿ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।

ਉਸ ਨੂੰ ਸਫ਼ਲ ਕਰਾਉਣ ਲਈ ਅਸੀਂ ਮੋਟਰਸਾਈਕਲ ਮਾਰਚ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ, ਕਿ ਸਾਰੇ ਲੋਕਾਂ 27 ਸਤੰਬਰ ਨੂੰ ਕਿਸਾਨਾਂ ਦਾ ਸਾਥ ਦੇਣ।

ਉਨ੍ਹਾਂ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਉਸ ਵਿਅਕਤੀ ਦੀ ਹੈ, ਜੋ ਭਾਰਤ ਦਾ ਵਾਸੀ ਹੈ, ਉਨ੍ਹਾਂ ਕਿਹਾ ਕਿ ਜੇਕਰ ਇਹ ਖੇਤੀ ਕਾਨੂੰਨ ਲਾਗੂ ਹੁੰਦੇ ਹਨ, ਤਾਂ ਦੇਸ਼ ਵਿੱਚ ਮਹਿੰਗਾਈ ਇਸ ਕਦਰ ਹੋ ਜਾਵੇਗੀ, ਕਿ ਆਮ ਵਿਅਕਤੀ ਰੋਟੀ ਨੂੰ ਵੀ ਤਰਸ ਜਾਵੇਗਾ।

ਇਹ ਵੀ ਪੜ੍ਹੋ: ਪਾਣੀਪਤ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਵੀ ਹੋਣਗੇ ਸ਼ਾਮਲ

ETV Bharat Logo

Copyright © 2025 Ushodaya Enterprises Pvt. Ltd., All Rights Reserved.