ETV Bharat / state

ਦਿੱਲੀ 'ਚ ਕਿਸਾਨਾਂ ਦੀ ਮੀਟਿੰਗ ਬੇ-ਨਤੀਜਾ ਹੋਣ ਤੋਂ ਬਾਅਦ ਕਿਸਾਨਾਂ 'ਚ ਭਾਰੀ ਰੋਸ

author img

By

Published : Oct 15, 2020, 12:40 PM IST

ਲੰਘੇ ਦਿਨੀਂ ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨੁਮਾਇੰਦੀਆਂ ਨਾਲ ਮੀਟਿੰਗ ਹੋਈ ਸੀ ਜੋ ਕਿ ਬੇ-ਨਤੀਜਾ ਰਹੀ ਹੈ। ਮੀਟਿੰਗਾ ਬੇ-ਨਤੀਜਾ ਹੋਣ ਤੋਂ ਬਾਅਦ ਕਿਸਾਨਾਂ ਵਿੱਚ ਕੇਂਦਰ ਦੀ ਸਰਕਾਰ ਵਿਰੁੱਧ ਭਾਰੀ ਰੋਸ ਹੈ।

ਫ਼ੋਟੋ
ਫ਼ੋਟੋ

ਪਟਿਆਲਾ: ਲੰਘੇ ਦਿਨੀਂ ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨੁਮਾਇੰਦੀਆਂ ਨਾਲ ਮੀਟਿੰਗ ਹੋਈ ਸੀ ਜੋ ਕਿ ਬੇ-ਨਤੀਜਾ ਰਹੀ ਹੈ। ਮੀਟਿੰਗ ਬੇ-ਨਤੀਜਾ ਹੋਣ ਤੋਂ ਬਾਅਦ ਕਿਸਾਨਾਂ ਵਿੱਚ ਕੇਂਦਰ ਦੀ ਸਰਕਾਰ ਵਿਰੁੱਧ ਭਾਰੀ ਰੋਸ ਹੈ।

ਵੀਡੀਓ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਕਿਹਾ ਕਿ ਜੋ ਬੀਤੇ ਦਿਨੀਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਸੀ ਉਹ ਬੇਸਿੱਟਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਹਿਲਾਂ ਹੀ ਅੰਦੇਸ਼ਾ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਕੇਂਦਰ ਦੀ ਸਰਕਾਰ ਦਾ ਕੋਈ ਵੀ ਮੰਤਰੀ ਸ਼ਾਮਲ ਨਹੀਂ ਹੈ ਜਿਸ ਤੋਂ ਬਾਅਦ ਹੀ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਨੂੰ ਇਸ ਸੱਦੇ ਤੋਂ ਪਹਿਲਾਂ ਵੀ ਇੱਕ ਸੱਦਾ ਦਿੱਤਾ ਸੀ। ਜਦੋਂ ਦੂਜੀ ਵਾਰ ਕੇਂਦਰ ਸਰਕਾਰ ਨੇ ਸੱਦਾ ਭੇਜਿਆ ਉਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਕਰ ਲਈ ਰਾਜ਼ੀ ਹੋਈ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.