ETV Bharat / state

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਲਈ ਕੀਤੀ ਇੱਕ ਰੋਜ਼ਾ ਭੁੱਖ ਹੜਤਾਲ - Gurdwara Parbandhak Committee

ਪਗੜੀ ਸੰਭਾਲ ਜੱਟਾ ਲਹਿਰ ਦੇ ਤਹਿਤ ਅੱਜ ਪਟਿਆਲਾ ਦੇ ਆਜ਼ਾਦ ਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ। ਇਸ ਹੜਤਾਲ ਵਿੱਚ ਕਾਫੀ ਵੱਡੀ ਗਿਣਤੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਹਿਲਾਵਾਂ ਨੇ ਹਿੱਸਾ ਲਿਆ।

ਫ਼ੋਟੋ
ਫ਼ੋਟੋ
author img

By

Published : Mar 1, 2021, 9:50 PM IST

ਪਟਿਆਲਾ: ਪਗੜੀ ਸੰਭਾਲ ਜੱਟਾ ਲਹਿਰ ਦੇ ਤਹਿਤ ਅੱਜ ਪਟਿਆਲਾ ਦੇ ਆਜ਼ਾਦ ਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ। ਇਸ ਹੜਤਾਲ ਵਿੱਚ ਕਾਫੀ ਵੱਡੀ ਗਿਣਤੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਹਿਲਾਵਾਂ ਨੇ ਹਿੱਸਾ ਲਿਆ।

ਕਿਸਾਨ ਮਹਿਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਰੋਜ਼ਾਨਾ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਰੋਜ਼ਾਨਾ ਹੀ ਮੋਦੀ ਸਰਕਾਰ ਨੇ ਲਗਾਤਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਪਰ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਕਿਸਾਨਾਂ ਦੀ ਹਿਮਾਇਤ ਵਿੱਚ ਭੁੱਖ ਹੜਤਾਲ ਕੀਤੀ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਲਈ ਕੀਤੀ ਇੱਕ ਰੋਜ਼ਾ ਭੁੱਖ ਹੜਤਾਲ

ਇਹ ਵੀ ਪੜ੍ਹੋ:ਸੈਣੀ ਅਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਹਾਈਕੋਰਟ ਨੇ ਕੀਤੀ ਮਨਜ਼ੂਰ

ਦੂਜੇ ਪਾਸੇ ਮੌਜੂਦ ਗੁਰਦੁਆਰਾ ਆਜ਼ਾਦ ਨਗਰ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਅੱਜ ਉਹ ਇੱਕ ਦਿਨ ਦੀ ਭੁੱਖ ਹੜਤਾਲ ਕਿਸਾਨਾਂ ਦੇ ਹੱਕ ਵਿੱਚ ਬੈਠੇ ਹਨ। ਲਗਾਤਾਰ ਹੀ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਦੁਰਵਿਵਹਾਰ ਕਰ ਰਹੀ ਹੈ ਲੇਕਿਨ ਇਹ ਅੰਦੋਲਨ ਕਿਸ ਤਰ੍ਹਾਂ ਜਾਰੀ ਰਹੇਗਾ ਅੱਜ ਹਰ ਵਰਗ ਹੀ ਕਿਸਾਨਾਂ ਦੇ ਨਾਲ ਹੈ ਅਸੀਂ ਵੀ ਕਿਸਾਨਾਂ ਦੇ ਨਾਲ ਹਾਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.