ETV Bharat / state

ਨਾਭਾ ਤੋਂ ਸੈਂਕੜੇ ਕਿਸਾਨ ਦਿੱਲੀ ਵਿਖੇ ਧਰਨੇ ’ਚ ਸ਼ਾਮਲ ਹੋਣ ਲਈ ਟ੍ਰੇਨ ਰਾਹੀਂ ਰਵਾਨਾ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ

ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਬੈਠਿਆਂ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਪਰ ਨਾ ਕਿਸਾਨ ਪਿੱਛੇ ਹੱਟਣ ਤੋਂ ਤਿਆਰ ਹਨ ਅਤੇ ਕੇਂਦਰ ਸਰਕਾਰ ਨੇ ਵੀ ਅੜਿਅਲ ਰਵਈਆ ਅਖਤਿਆਰ ਕੀਤਾ ਹੋਇਆ ਹੈ। ਇਸ ਨੂੰ ਦੇਖਦਿਆਂ ਕਿਸਾਨ ਲਗਾਤਾਰ ਦਿੱਲੀ ਬਾਰਡਰਾਂ ’ਤੇ ਕੂਚ ਕਰ ਰਹੇ ਹਨ ਜਿਸ ਦੇ ਤਹਿਤ ਬੀਤੇ ਕੱਲ੍ਹ ਨਾਭਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ਕਿਸਾਨ ਆਗੂ ਦਿੱਲੀ ਵਿਖੇ ਟ੍ਰੇਨ ਰਾਹੀਂ ਰਵਾਨਾ ਹੋਏ।

ਕਿਸਾਨ ਦਿੱਲੀ ਲਈ ਰਵਾਨਾ ਹੁੰਦੇ ਹੋਏ
ਕਿਸਾਨ ਦਿੱਲੀ ਲਈ ਰਵਾਨਾ ਹੁੰਦੇ ਹੋਏ
author img

By

Published : May 31, 2021, 11:15 AM IST

ਨਾਭਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ। ਇਸ ਨੂੰ ਦੇਖਦਿਆਂ ਕਿਸਾਨ ਲਗਾਤਾਰ ਦਿੱਲੀ ਬਾਰਡਰਾਂ ’ਤੇ ਕੂਚ ਕਰ ਰਹੇ ਹਨ ਜਿਸ ਦੇ ਤਹਿਤ ਬੀਤੇ ਕੱਲ੍ਹ ਨਾਭਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ਕਿਸਾਨ ਆਗੂ ਦਿੱਲੀ ਵਿਖੇ ਟ੍ਰੇਨ ਰਾਹੀਂ ਰਵਾਨਾ ਹੋਏ।

ਕਿਸਾਨ ਦਿੱਲੀ ਲਈ ਰਵਾਨਾ ਹੁੰਦੇ ਹੋਏ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਥੇਬੰਦੀ ਆਗੂ ਤਿੰਨ ਜ਼ਿਲ੍ਹਿਆਂ ਦੇ ਵਿਚੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਪਹੁੰਚ ਰਹੇ ਹਨ ਜਿਸ ਵਿੱਚ ਪਟਿਆਲਾ ਜ਼ਿਲ੍ਹਾ ਫਤਹਿਗੜ੍ਹ ਅਤੇ ਹੁਸ਼ਿਆਰਪੁਰ ਸ਼ਾਮਲ ਹਨ।

ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਭਾਵੇਂ ਸਾਨੂੰ ਕਈ ਸਾਲ ਉੱਥੇ ਹੀ ਕਿਉਂ ਨਾ ਬੈਠਣਾ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ।

ਗੌਰਤਲੱਬ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਦੂਜੇ ਪਾਸੇ ਕੇਂਦਰ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ: Rape: ਫੌਜੀ ਨੇ ਚਚੇਰੀ ਭੈਣ ਨਾਲ ਬਲਾਤਕਾਰ ਕੀਤਾ ਗਰਭਵਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.