ETV Bharat / state

ਪਟਿਆਲਾ ’ਚ ਲਾਈ ਗਈ ਲੋਕ ਅਦਾਲਤ, 50 ਤੋਂ ਵੱਧ ਕੇਸਾਂ ਦਾ ਕੀਤਾ ਨਿਪਟਾਰਾ - ਮਨੀਸ਼ਾ ਗੁਲਾਟੀ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਵੱਲੋਂ ਪੁਲਿਸ ਲਾਈਨ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਲੋਕ ਅਦਾਲਤ ਵੀ ਲਾਈ ਗਈ ਤੇ ਲੋਕ ਅਦਾਲਤ ਦੇ ਵਿੱਚ 50 ਤੋਂ ਜ਼ਿਆਦਾ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਪਟਿਆਲਾ ’ਚ ਲਾਈ ਗਈ ਲੋਕ ਅਦਾਲਤ, 50 ਤੋਂ ਵੱਧ ਕੇਸਾਂ ਦਾ ਕੀਤਾ ਨਿਪਟਾਰਾ

author img

By

Published : Mar 5, 2021, 4:24 PM IST

ਪਟਿਆਲਾ: ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਵੱਲੋਂ ਪੁਲਿਸ ਲਾਈਨ ਪਟਿਆਲਾ ਦੇ ਕਾਨਫਰੰਸ ਹਾਲ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਲੋਕ ਅਦਾਲਤ ਵੀ ਲਾਈ ਗਈ ਤੇ ਲੋਕ ਅਦਾਲਤ ਦੇ ਵਿੱਚ 50 ਤੋਂ ਜ਼ਿਆਦਾ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਹ ਵੀ ਪੜੋ: 6 ਤੇ 8 ਮਾਰਚ ਦੇ ਪ੍ਰੋਗਰਾਮਾਂ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣ ਕਿਸਾਨ: ਸਾਂਝਾ ਕਿਸਾਨ ਮੋਰਚਾ

ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਅੱਜ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਲੋਕ ਅਦਾਲਤ ਲਾਈ ਗਈ ਸੀ ਜਿਸ ਵਿੱਚ ਮਨੀਸ਼ਾ ਗੁਲਾਟੀ ਜੀ ਪਹੁੰਚੇ ਹਨ ਅਤੇ 50 ਤੋਂ ਜ਼ਿਆਦਾ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਸਾਡੇ ਦੇਸ਼ ਦੀਆਂ ਮਹਿਲਾਵਾਂ ਹਰ ਕੰਮ ਵਿੱਚ ਅੱਗੇ ਵਧ ਰਹੀਆਂ ਹਨ। ਇਸ ਦੇ ਨਾਲ ਹੀ ਮਹਿਲਾਵਾਂ ਦੀ ਸੁਰੱਖਿਆ ਦੀ ਗੱਲ ਕੀਤੀ ਜਾਵੇ ਤਾਂ ਪਟਿਆਲਾ ਪੁਲਿਸ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜੋ: ਜਾਣੋ ਕਿਉਂ ਖਿਡਾਰੀਆਂ ਦੇ ਨਾਂਅ ਵਜੋਂ ਜਾਣਿਆ ਜਾਂਦਾ ਹਰਿਆਣਾ ਦਾ ਇਹ ਪਿੰਡ

ਦੂਜੇ ਪਾਸੇ ਗੱਲਬਾਤ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਉਸ ਨੇ ਦੱਸਿਆ ਕਿ ਸਾਡੇ ਵੱਲੋਂ ਲੋਕ ਅਦਾਲਤ ਰੱਖੀ ਗਈ ਸੀ ਜਿਸ ਵਿੱਚ ਘਰਾਂ ਦੇ ਜੋ ਮਾਮਲੇ ਹੁੰਦੇ ਹਨ ਲੜਾਈ ਝਗੜੇ ਦੇ ਉਨ੍ਹਾਂ ਦੇ ਵਿੱਚੋ 50 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਇਸੇ ਨਾਲ ਹੀ ਉਹਨਾਂ ਆਖਿਆ ਕਿ ਸਾਡੇ ਕੋਲ ਜਿਵੇਂ ਦੋ ਕੇਸ ਆਉਂਦੇ ਹਨ ਜੋ ਪਾਰਟੀ ਵੱਲੋਂ ਪੇਸ਼ ਕੀਤਾ ਜਾਂਦਾ ਹੈ ਅਤੇ ਦੋਨਾਂ ਨੂੰ ਬੁਲਾਇਆ ਜਾਂਦਾ ਹੈ ਅਤੇ ਜੋ ਵੀ ਸੱਚ ਹੁੰਦਾ ਹੈ ਸਾਡੇ ਵੱਲੋਂ ਰੱਖਿਆ ਜਾਂਦਾ ਹੈ ਤੇ ਦੂਜੀ ਪਾਰਟੀ ਜੋ ਹੈ ਉਹ ਫਿਰ ਰੌਲਾ ਪਾਉਂਦੀ ਹੈ ਇਹ ਕੇਸ ਵੀ ਸਾਡੇ ਸਾਹਮਣੇ ਆਉਂਦੇ ਹਨ ਉਨ੍ਹਾਂ ਆਖਿਆ ਕਿ ਅੱਜ ਪੂਰੇ ਪਟਿਆਲਾ ਜ਼ਿਲ੍ਹਾ ਦੇ ਜਿੰਨੇ ਵੀ ਕੇਸ ਹਨ ਉਹ ਥਾਣਾ ਮੁਖੀ ਜੋ ਹੈ ਉਹ ਇਥੇ ਲੈ ਕੇ ਆਏ ਹਨ ਅਤੇ ਸ਼ਾਮ ਦਾ ਕਿ ਇਹ ਲੋਕ ਅਦਾਲਤ ਚੱਲੇਗੀ ਜਿਸ ਵਿਚ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.