ETV Bharat / state

ਪਟਿਆਲਾ ਦੇ ਮਹਿੰਦਰਾ ਕਾਲਜ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਕਾਨਫ਼ਰੰਸ

ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਮੰਗਲਵਾਰ ਨੂੰ ਇੰਟਰਨੈਸ਼ਨਲ ਕਾਨਫ਼ਰੰਸ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਨੰਦਪੁਰ ਸਾਹਿਬ ਦੇ ਐਮਪੀ ਮੁਨੀਸ਼ ਤਿਵਾੜੀ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਤਿਵਾੜੀ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਬਹੁਤ ਸੁਭਾਗਾ ਹੈ ਕਿਉਂਕਿ ਉਨ੍ਹਾਂ ਦੇ ਮਾਪੇ ਵੀ ਇਸੇ ਕਾਲਜ ਵਿੱਚ ਵਿਦਿਆਰਥੀ ਰਹੇ ਹਨ ਅਤੇ ਪਹਿਲੀ ਵਾਰ ਉਨ੍ਹਾਂ ਨੂੰ ਇਸ ਕਾਲਜ ਵਿੱਚ ਆਉਣ ਦਾ ਮੌਕਾ ਮਿਲਿਆ।

ਮਹਿੰਦਰਾ ਕਾਲਜ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਕਾਨਫ਼ਰੰਸਮਹਿੰਦਰਾ ਕਾਲਜ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਕਾਨਫ਼ਰੰਸ
ਮਹਿੰਦਰਾ ਕਾਲਜ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਕਾਨਫ਼ਰੰਸ
author img

By

Published : Feb 18, 2020, 12:19 PM IST

ਪਟਿਆਲਾ: ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਮੰਗਲਵਾਰ ਨੂੰ ਇੰਟਰਨੈਸ਼ਨਲ ਕਾਨਫ਼ਰੰਸ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਨੰਦਪੁਰ ਸਾਹਿਬ ਦੇ ਐਮਪੀ ਮੁਨੀਸ਼ ਤਿਵਾੜੀ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਤਿਵਾੜੀ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਦੇ ਲਈ ਬਹੁਤ ਸੁਭਾਗਾ ਹੈ ਕਿਉਂਕਿ ਉਨ੍ਹਾਂ ਦੇ ਮਾਪੇ ਵੀ ਇਸੇ ਕਾਲਜ ਵਿੱਚ ਵਿਦਿਆਰਥੀ ਰਹੇ ਹਨ ਅਤੇ ਪਹਿਲੀ ਵਾਰ ਉਨ੍ਹਾਂ ਨੂੰ ਇਸ ਕਾਲਜ ਵਿੱਚ ਆਉਣ ਦਾ ਮੌਕਾ ਮਿਲਿਆ।

ਮਹਿੰਦਰਾ ਕਾਲਜ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਕਾਨਫ਼ਰੰਸ

ਇਸ ਤੋਂ ਬਾਅਦ ਦਿੱਲੀ ਚੋਣਾਂ ਨੂੰ ਲੈ ਕੇ ਤਿਵਾੜੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਦਿੱਲੀ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਾਰ ਦਾ ਮੁੱਦਾ ਗੰਭੀਰ ਹੈ, ਕਿਉਂਕਿ ਇਹੀ ਕਾਂਗਰਸ ਪਾਰਟੀ ਨੇ ਦਿੱਲੀ 'ਚ ਲਗਾਤਾਰ 3 ਵਾਰ ਸ਼ੀਲਾ ਦੀਕਸ਼ਿਤ ਦੀ ਸਰਕਾਰ ਬਣਾਈ ਸੀ।

ਇਹ ਵੀ ਪੜ੍ਹੋ: ਈਟੀਵੀ ਭਾਰਤ ਨੇ ਲੁਧਿਆਣਾ ਵਿੱਚ ਲੱਭਿਆ ਕੈਪਟਨ ਦਾ 'ਸਮਾਰਟ ਸਕੂਲ'

ਭਾਜਪਾ ਬਾਰੇ ਬੋਲਦਿਆਂ ਤਿਵਾੜੀ ਨੇ ਕਿਹਾ ਕਿ ਉਹ ਪਾਰਟੀ ਦੇਸ਼ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਵੀ ਪੰਜਾਬ ਦੇ ਸਭ ਤੋਂ ਵੱਡੇ ਆਗੂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.