ETV Bharat / state

ਨਾਭਾ ਜੇਲ੍ਹ ਕਤਲ : ਪੰਜੇ ਦੋਸ਼ੀਆਂ ਦੀ ਨਿਆਇਕ ਹਿਰਾਸਤ 'ਚ ਵਾਧਾ

author img

By

Published : Jul 12, 2019, 9:31 PM IST

ਬੀਤੀ 23 ਜੂਨ ਨੂੰ ਨਾਭਾ ਜੇਲ੍ਹ ਵਿੱਚ ਕਤਲ ਕੀਤੇ ਬਿੱਟੂ ਦੇ ਕਾਤਲਾਂ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਨਾਭਾ ਕਤਲ : ਪੰਜੇ ਦੋਸ਼ੀਆਂ ਦੀ ਨਿਆਇਕ ਹਿਰਾਸਤ 'ਚ ਵਾਧਾ

ਨਾਭਾ : ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ ਵਿੱਚ ਅੱਜ 5 ਨਾਮਜ਼ਦ ਦੋਸ਼ੀਆਂ ਦੀ ਨਾਭਾ ਅਦਾਲਤ ਵਿੱਚ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਹੋਈ ਜਿੱਥੇ ਅਦਾਲਤ ਵੱਲੋਂ 5 ਦੋਸ਼ੀਆਂ ਦੀ ਨਿਆਇਕ ਹਿਰਾਸਤ ਵਧਾ ਕੇ 25 ਜੁਲਾਈ ਕਰ ਦਿੱਤੀ ਹੈ।

ਨਾਭਾ ਕਤਲ : ਪੰਜੇ ਦੋਸ਼ੀਆਂ ਦੀ ਨਿਆਇਕ ਹਿਰਾਸਤ 'ਚ ਵਾਧਾ

ਨਾਭਾ ਜੇਲ੍ਹ ਵਿੱਚ ਬੀਤੀ 23 ਜੂਨ ਨੂੰ ਬੇਅਦਬੀ ਮਾਮਲੇ ਵਿੱਚ ਸਜ਼ਾਯਾਫ਼ਤਾ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦਾ 2 ਵਿਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਜਿਸ ਵਿੱਚ ਪੁਲਿਸ ਵਲੋਂ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਜਿਸ ਤੋਂ ਬਾਅਦ ਇੰਨ੍ਹਾਂ ਨੂੰ ਰਿਮਾਂਡ ਤੋਂ ਬਾਅਦ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ।

ਇਹ ਵੀ ਪੜ੍ਹੋ : ਰੁਸਤਮ-ਏ-ਹਿੰਦ ਦਾਰਾ ਸਿੰਘ ਦੀ 7ਵੀਂ ਬਰਸੀ

ਅੱਜ ਵੀਡੀਓ ਕਾਨਫ਼ਰੰਸ ਰਾਹੀਂ ਇੰਨ੍ਹਾਂ 5 ਦੋਸ਼ੀਆਂ ਗੁਰਸੇਵਕ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਨਿਆਇਕ ਹਿਰਾਸਤ ਵਧਾ ਕੇ 25 ਜੁਲਾਈ ਕਰ ਦਿੱਤੀ ਹੈ।

Intro:ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ ਵਿੱਚ ਅੱਜ 5 ਨਾਮਜ਼ਦ ਦੋਸ਼ੀਆਂ ਦੀ ਨਾਭਾ ਅਦਾਲਤ ਵਿੱਚ ਵੀਡੀਓ ਕਾਨਫਰੈਂਸਿੰਗ ਪੇਸ਼ੀ ਹੋਈ ਜਿਥੇ ਅਦਾਲਤ ਵੱਲੋਂ 5 ਦੋਸ਼ੀਆਂ ਦੀ ਨਿਆਇਕ ਹਿਰਾਸਤ ਵਧਾ ਕੇ 25 ਜੁਲਾਈ ਕਰ ਦਿੱਤੀ ਹੈ

Body:ਜਾਣਕਾਰੀ ਲਈ ਦਸ ਦੇਈਏ ਨਾਭਾ ਜੇਲ੍ਹ ਵਿੱਚ ਬੀਤੀ 23 ਜੂਨ ਨੂੰ ਬੇਅਦਬੀ ਮਾਮਲੇ ਲਈ ਜੇਲ੍ਹ ਵਿੱਚ ਬੰਦ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦਾ ਦੋ ਵਿਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਜਿਸ ਵਿੱਚ ਪੁਲਿਸ ਵਲੋਂ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਰਿਮਾਂਡ ਤੋਂ ਬਾਅਦ 12 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ਅਤੇ ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਇਨ੍ਹਾਂ 5 ਦੋਸ਼ੀਆਂ ਗੁਰਸੇਵਕ ਸਿੰਘ,ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੀ ਨਿਆਇਕ ਹਿਰਾਸਤ ਵਧਾ ਕੇ 25 ਜੁਲਾਈ ਕਰ ਦਿੱਤੀ ਹੈ।

Conclusion:ਇੱਥੇ ਦਸਣਾ ਬਣਦਾ ਹੈ ਕਿ ਮਹਿੰਦਰ ਪਾਲ ਬਿੱਟੂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਸੀ ਜਿਸ ਦਾ ਕਤਲ ਹੋਣ ਤੋਂ ਬਾਅਦ ਜਾਂਚ ਪ੍ਰਭਾਵਿਤ ਹੋਣ ਦਾ ਡਰ ਵੱਧ ਗਿਆ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.