ETV Bharat / state

ਨਾਭਾ ਪੁਲਿਸ ਨੇ ਝੋਲਾ ਛਾਪ ਡਾਕਟਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ - arrest doctor with drugs Nabha

ਨਾਭਾ ਸਦਰ ਪੁਲਿਸ ਨੇ ਅਖੌਤੀ ਡਾਕਟਰ ਕਰਮਜੀਤ ਸਿੰਘ ਨੂੰ 2800 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ 'ਤੇ ਪੁਲਿਸ ਨੇ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

Nabha police arrest doctor with drugs
ਨਾਭਾ ਪੁਲਿਸ ਨੇ ਝੋਲਾ ਛਾਪ ਡਾਕਟਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
author img

By

Published : Oct 20, 2020, 8:20 PM IST

ਪਟਿਆਲਾ: ਨਾਭਾ ਸਦਰ ਪੁਲਿਸ ਦੀ ਨੇ ਪਿੰਡ ਬਰੱਸਟ ਦੇ ਇੱਕ ਅਖੌਤੀ ਡਾਕਟਰ ਨੂੰ 2800 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ ਜੋ ਡਾਕਟਰੀ ਦੀ ਆੜ ਵਿੱਚ ਨਸ਼ੇ ਵੇਚਣ ਦਾ ਧੰਦਾ ਕਰਦਾ ਸੀ। ਮੁਲਜ਼ਮ ਖ਼ਿਲਾਫ਼ ਐਨਡੀਪੀਸੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਨਾਭਾ ਪੁਲਿਸ ਨੇ ਝੋਲਾ ਛਾਪ ਡਾਕਟਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਇਸ ਮੌਕੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਨੂੰ ਉਨ੍ਹਾਂ ਨੇ ਨਾਕਾਬੰਦੀ ਦੇ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਐਸਐਚਓ ਨੇ ਕਿਹਾ ਕਿ ਇਸ ਦੇ ਤਾਰ ਕਿੱਥੇ-ਕਿੱਥੇ ਜੁੜੇ ਹੋਏ ਹਨ, ਇਸ ਸਬੰਧੀ ਦੋਸ਼ੀ ਤੋਂ ਰਿਮਾਂਡ ਦੌਰਾਨ ਅਹਿਮ ਜਾਣਕਾਰੀ ਹਾਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਦੇ ਖ਼ਿਲਾਫ਼ ਐਨਡੀਪੀਸੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜੋ: ਜਲੰਧਰ: ਯੂਕੋ ਬੈਂਕ ਲੁੱਟ ਮਾਮਲੇ 'ਚ ਨਕਦੀ ਸਮੇਤ ਇੱਕ ਲੁਟੇਰਾ ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.