ETV Bharat / state

Navjot Sidhu Not Released Today : ਨਵਜੋਤ ਸਿੰਘ ਸਿੱਧੂ ਅੱਜ ਜੇਲ੍ਹ ਤੋਂ ਨਹੀਂ ਹੋਣਗੇ ਰਿਹਾਅ, ਭੜਕੀ ਪਤਨੀ ਨਵਜੋਤ ਕੌਰ - ਜੇਲ੍ਹ ਤੋਂ ਨਹੀਂ ਹੋਣਗੇ ਰਿਹਾਅ

ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ। ਇਸ ਉੱਤੇ ਪਤਨੀ ਨਵਜੋਤ ਕੌਰ ਸਿੱਧੂ ਗੁੱਸੇ ਵਿੱਚ ਭੜਕ ਉੱਠੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧੇ।

Navjot Sidhu Not Released Today
Navjot Sidhu Not Released Today
author img

By

Published : Jan 26, 2023, 8:17 AM IST

Updated : Jan 26, 2023, 8:27 AM IST

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਉੱਤੇ ਆਖੀਰ ਵਿਰਾਮ ਲੱਗ ਗਿਆ ਹੈ। ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆਂ ਉੱਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਕਿ ਨਵਜੋਤ ਸਿੱਧੂ ਅੱਜ ਰਿਹਾਅ ਨਹੀਂ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆਂ ਉੱਤੇ ਟਵੀਟ ਕਰਦਿਆ ਲਿਖਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਰਿਹਾਅ ਨਹੀਂ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ, ਪਟਿਆਲਾ ਨਗਰ ਨਿਗਮ ਨੇ ਸਿੱਧੂ ਦੇ ਹੋਰਡਿੰਗਜ਼ ਵੀ ਹਟਾ ਦਿੱਤੇ ਹਨ।

ਮਿਸੈਜ ਸਿੱਧੂ ਦਾ ਫੁੱਟਿਆ ਗੁੱਸਾ: ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦਿਆ ਲਿਖਿਆ ਕਿ 'ਨਵਜੋਤ ਸਿੰਘ ਸਿੱਧੂ ਖੂੰਖਾਰ ਜਾਨਵਰ ਦੀ ਕੈਟੇਗਰੀ ਵਿੱਚ ਆਉਂਦੇ ਹਨ, ਇਸ ਲਈ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ 75ਵੀਂ ਆਜ਼ਾਦੀ ਉੱਤੇ ਰਾਹਤ ਮਿਲੇ, ਇਸ ਲਈ ਸਾਰੇ ਸਿੱਧੂ ਤੋਂ ਦੂਰ ਰਹੋ।'

Navjot Sidhu Not Released Today
ਬੀਤੇ ਦਿਨ ਮਿਸੈਜ ਸਿੱਧੂ ਨੇ ਜਾਰੀ ਕੀਤਾ ਸੀ ਰੋਡ ਮੈਪ

ਬੀਤੇ ਦਿਨ ਮਿਸੈਜ ਸਿੱਧੂ ਨੇ ਜਾਰੀ ਕੀਤਾ ਸੀ ਰੋਡ ਮੈਪ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੇ ਸਸਪੈਂਸ ਵਿਚਾਲੇ ਬੁੱਧਵਾਰ ਨੂੰ ਨਵਜੋਤ ਸਿੱਧੂ ਦੀ ਫੇਸਬੁਕ ਉੱਤੇ ਉਸ ਦੀ ਰਿਹਾਈ ਨੂੰ ਲੈ ਕੇ ਰੋਡਮੈਪ ਜਾਰੀ ਕੀਤਾ ਸੀ। ਸਿੱਧੂ ਦੀ ਟੀਮ ਨੇ ਰੋਡ ਮੈਪ ਜਾਰੀ ਕਰਦੇ ਹੋਏ ਲਿਖਿਆ ਹੈ ਕਿ ‘ਸਭ ਨੂੰ ਬੇਨਤੀ ਹੈ ਕਿ ਹਰਮਨ ਪਿਆਰੇ ਨੇਤਾ ਨਵਜੋਤ ਸਿੱਧੂ ਦੇ ਸੁਆਗਤ ਲਈ ਨਿਸ਼ਚਿਤ ਸਥਾਨਾਂ ਉੱਤੇ ਇਕੱਠੇ ਹੋਣ।'

ਅਪਡੇਟ ਜਾਰੀ

Last Updated : Jan 26, 2023, 8:27 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.