ਪਟਿਆਲਾ: ਪਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿੱਧੂ ਉੱਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਨਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲਬਾਤ ਕਰ ਸਕਦੇ ਸਨ।
ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ ਕੇ ਬਿਆਨ ਦੇ ਰਹੇ ਹਨ। ਇਸੇ ਕੜੀ ਵਿਚ ਮਹਾਰਾਣੀ ਪਰਨੀਤ ਕੌਰ ਨੇ ਵੀ ਸਿੱਧੂ ਉੱਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਬਿਆਨ ਦਾ ਸਮਾਂ ਸਹੀ ਨਹੀਂ ਸੀ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਨਰਾਜ਼ਗੀ ਸੀ ਤਾਂ ਉਹ ਹਾਈ ਕਮਾਨ ਦੇ ਨਾਲ ਗੱਲ ਕਰ ਸਕਦੇ ਸੀ।
'ਸਿੱਧੂ ਨੇ ਬੋਲਣ ਦਾ ਗ਼ਲਤ ਸਮਾਂ ਚੁੱਣਿਆ':ਪਰਨੀਤ ਕੌਰ
ਨਵਜੋਤ ਸਿੰਘ ਸਿੱਧੂ ਉੱਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਪਰਨੀਤ ਕੌਰ ਨੇ ਕਿਹਾ, ਸਿੱਧੂ ਨੇ ਬੋਲਣ ਦਾ ਗ਼ਲਤ ਸਮਾਂ ਚੁਣਿਆ ਸੀ।
ਪਟਿਆਲਾ: ਪਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿੱਧੂ ਉੱਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਨਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲਬਾਤ ਕਰ ਸਕਦੇ ਸਨ।
ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ ਕੇ ਬਿਆਨ ਦੇ ਰਹੇ ਹਨ। ਇਸੇ ਕੜੀ ਵਿਚ ਮਹਾਰਾਣੀ ਪਰਨੀਤ ਕੌਰ ਨੇ ਵੀ ਸਿੱਧੂ ਉੱਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਬਿਆਨ ਦਾ ਸਮਾਂ ਸਹੀ ਨਹੀਂ ਸੀ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਨਰਾਜ਼ਗੀ ਸੀ ਤਾਂ ਉਹ ਹਾਈ ਕਮਾਨ ਦੇ ਨਾਲ ਗੱਲ ਕਰ ਸਕਦੇ ਸੀ।
Praneet kaur on Sidhu
Conclusion: