ETV Bharat / state

ਨਵੇਂ ਸਾਲ ਦੇ ਪਹਿਲੇ ਹੀ ਦਿਨ ਪੁਲਿਸ ਵੱਲੋਂ 3 ਨਸ਼ਾ ਤਸਕਰ ਕਾਬੂ - Drug smuggler

ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਇਕ ਨਸ਼ਾ ਤਸਕਰੀ ਕਰਨ ਵਾਲੇ 3 ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 30 ਗਰਾਮ ਸਮੈਕ ਬਰਾਮਦ ਕੀਤੀ ਗਈ ਹੈ, ਕੇਸ ਵਿੱਚ ਇਕ ਵਿਅਕਤੀ ਨੂੰ ਸਨੈਚਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।

ਨਵੇਂ ਸਾਲ ਦੇ ਪਹਿਲੇ ਹੀ ਦਿਨ ਪੁਲਿਸ ਵੱਲੋਂ 3 ਨਸ਼ਾ ਤਸਕਰ ਕਾਬੂ

author img

By

Published : Jan 1, 2022, 8:23 PM IST

ਪਟਿਆਲਾ: ਪਟਿਆਲਾ ਦੇ ਥਾਣਾ ਤ੍ਰਿਪੜੀ ਵਿਖੇ ਇਕ ਨਸ਼ਾ ਤਸਕਰੀ (Drug smuggler) ਕਰਨ ਵਾਲੇ 3 ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 30 ਗਰਾਮ ਸਮੈਕ ਬਰਾਮਦ ਕੀਤੀ ਗਈ ਹੈ, ਕੇਸ ਵਿੱਚ ਇਕ ਵਿਅਕਤੀ ਨੂੰ ਸਨੈਚਿੰਗ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ 1 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।

ਨਵੇਂ ਸਾਲ ਦੇ ਪਹਿਲੇ ਹੀ ਦਿਨ ਪੁਲਿਸ ਵੱਲੋਂ 3 ਨਸ਼ਾ ਤਸਕਰ ਕਾਬੂ

ਪ੍ਰੈੱਸ ਕਾਨਫਰੰਸ ਦੌਰਾਨ ਮੋਹਿਤ ਅਗਰਵਾਲ ਡੀ.ਐਸ.ਪੀ. ਸਿਟੀ (Mohit Aggarwal DSP City) 2 ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਗਵਾਈ ਹੇਠ ਇਸਪੈਕਟਰ ਜਗਜੀਤ ਸਿੰਘ (Inspector Jagjit Singh) ਮੁੱਖ ਅਫਸਰ ਥਾਣਾ ਤ੍ਰਿਪਤੀ ਪਟਿਆਲਾ ਵੱਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਮੁਜਰਮਾਂ ਨੂੰ ਫੜ ਕੇ ਠੱਲ ਪਾਈ ਗਈ ਹੈ।

ਮੁਕੱਦਮਾ ਨੰਬਰ 316 ਮਿਤੀ 29-12-2021 ਅ/ਧ 21/61/85 NAPS AT ਥਾਣਾ ਤ੍ਰਿਪੜੀ ਪਟਿਆਲਾ ਦਰਜ ਕਰਕੇ ਦੋਸ਼ੀ ਹੀਰਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੋਬਿੰਦ ਨਗਰ ਪਟਿਆਲਾ ਗਲੀ ਨੰ 8 ਜਸਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ 1788 ਠੰਡ ਫਸਟ ਗੱਲ ਜੇਕਰ ਫੈਕਟਰੀ ਏਦੀਆਂ ਪਟਿਆਲਾ 3 ਸਾਲਾ ਪਤਨੀ ਹੀਰਾ ਸਿੰਘ ਵਾਸੀ ਗੋਬਿੰਦ ਨਗਰ ਸਰਹਿੰਦ ਰੋਡ ਗਲੀ ਨੰ 7 ਕਾਬੂ ਕੀਤੇ ਗਏ ਹਨ। ਜਿਨ੍ਹਾਂ ਕੋੋਲੋ 30 ਗ੍ਰਾਮ ਸਮੈਕ ਬਰਾਮਦ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਦੋਸ਼ੀ ਹੀਰਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਉਕਤ 'ਤੇ ਪਹਿਲਾਂ ਵੀ ਚਾਰ ਮੁੱਕਦਮੇ ਦਰਜ ਰਜਿਸਟਰ ਹਨ।

ਇਹ ਵੀ ਪੜ੍ਹੋ: ਲੁਧਿਆਣਾ ’ਚ ਐੱਸਟੀਐੱਫ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.