ETV Bharat / state

ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਅੱਗੇ ਸੀਪੀਐਫ ਯੂਨੀਅਨ ਨੇ ਕੀਤਾ ਪ੍ਰਦਰਸ਼ਨ - ਸੀਪੀਐਫ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸੀਪੀਐਫ ਯੂਨੀਅਨ ਵੱਲੋਂ ਕੀਤਾ ਗਿਆ ਵੱਡਾ ਸੰਘਰਸ ਕੀਤਾ ਗਿਆ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਮੋਟਰਸਾਈਕਲ ਸਕੂਟਰ ਅਤੇ ਆਪਣੇ ਵਾਹਨਾਂ ਦੇ ਉੱਤੇ ਮਾਰਚ ਕਰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਅੱਗੇ ਪ੍ਰਦਰਸ਼ਨ ਕਰਨ ਪਹੁੰਚੇ।

ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਅੱਗੇ ਸੀਪੀਐਫ ਯੂਨੀਅਨ ਨੇ ਕੀਤਾ ਪ੍ਰਦਰਸ਼ਨ

author img

By

Published : Apr 10, 2021, 6:34 PM IST

ਪਟਿਆਲਾ: ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸੀਪੀਐਫ ਯੂਨੀਅਨ ਵੱਲੋਂ ਕੀਤਾ ਗਿਆ ਵੱਡਾ ਸੰਘਰਸ ਕੀਤਾ ਗਿਆ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਮੋਟਰਸਾਈਕਲ ਸਕੂਟਰ ਅਤੇ ਆਪਣੇ ਵਾਹਨਾਂ ਦੇ ਉੱਤੇ ਮਾਰਚ ਕਰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਅੱਗੇ ਪ੍ਰਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਰੱਦ ਕਰ ਦਿੱਤੀ ਗਈ ਹੈ, ਜਿਸ ਦਾ ਵਿਰੋਧ ਕਰਨ ਲਈ ਉਹ ਇੱਥੇ ਪਹੁੰਚੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪੈਨਸ਼ਨ ਫਿਰ ਤੋਂ ਲਾਗੂ ਨਾ ਕੀਤੀ ਗਈ ਤਾਂ ਇਸ ਦਾ ਵੱਡਾ ਨੁਕਸਾਨ ਪੰਜਾਬ ਸਰਕਾਰ ਨੂੰ 2022 ਵਿੱਚ ਮਿਲੇਗਾ ਜਾਂ ਤਾਂ ਇਨ੍ਹਾਂ ਦੇ ਸਾਰੇ ਐਮਐਲਏ, ਮੰਤਰੀਆਂ ਦੀ ਪੈਨਸ਼ਨ ਰੱਦ ਕੀਤੀ ਜਾਵੇ ਨਹੀਂ ਤਾਂ ਸਾਡੀ ਵੀ ਲਾਗੂ ਹੋਵੇ।

ਸਰਕਾਰ ਕਰ ਰਹੀ ਹੈ ਸਾਡੇ ਨਾਲ ਧੱਕਾ: ਪ੍ਰਦਰਸ਼ਨਕਾਰੀ

ਇਸ ਦੌਰਾਨ ਨਰਸ ਕਰਮਜੀਤ ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਨੂੰ ਰੱਦ ਕਰਕੇ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੇ ਕੈਬਨਿਟ ਮੰਤਰੀ ਬ੍ਰਹਮਿੰਦਰਾ ਦੇ ਘਰਾਂ ਅੱਗੇ ਸੰਘਰਸ਼ ਕਰਨ ਲਈ ਪਹੁੰਚੇ ਹਨ। ਪੰਜਾਬ ਦੇ ਮੰਤਰੀ ਕੁਰਸੀ ’ਤੇ ਬੈਠ ਕੇ 50 ਹਜ਼ਾਰ ਪੈਨਸ਼ਨ ਲੈ ਜਾਂਦੇ ਹਨ ਪਰ ਉਨ੍ਹਾਂ ਨਾਲ ਸਰਕਾਰ ਧੱਕਾ ਕਰ ਰਹੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੇ ਪੈਨਸ਼ਨਾਂ ਨੂੰ ਮੁੜ ਤੋਂ ਬਹਾਲ ਨਹੀਂ ਕੀੂਤਾ ਗਿਆ ਤਾਂ ਉਸਦਾ ਖਾਮੀਯਾਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਚ ਭੁਗਤਣਾ ਪਵੇਗਾ।

ਇਹ ਵੀ ਪੜੋ: ਪੰਜਾਬ ਆਇਆ ਖਤਰੇ ’ਚ, ਵੈਕਸੀਨ ਲਈ ਕੇਂਦਰ ਨੂੰ ਲਗਾਈ ਗੁਹਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.