ਪਟਿਆਲਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਸਵੇਰੇ ਪਟਿਆਲਾ ਦੇ ਪੀ.ਆਰ.ਟੀ.ਸੀ ਡਿੱਪੂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿੱਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ। ਪਟਿਆਲਾ ਦੇ ਬੱਸ ਸਟੈਂਡ ਪਹੁੰਚ ਕੇ ਕੰਡਕਟਰ ਅਤੇ ਡਰਾਈਵਰਾਂ ਤੋਂ ਜਾਣ ਕੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਅਤੇ ਹੱਲ ਕਰਨ ਦਾ ਕੀਤਾ ਵਾਅਦਾ।
ਇਹ ਵੀ ਪੜ੍ਹੋ:- ਸੁਣੋ! ਮੁਲਜ਼ਮ ਨਿਹੰਗ ਸਿੱਖ ਦਾ ਬਿਆਨ