ETV Bharat / state

ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਦਾ ਸਮਰਥਨ

author img

By

Published : Feb 12, 2021, 6:36 PM IST

ਜੁਮੇ ਦੀ ਨਮਾਜ਼ ਮੌਕੇ ਅੱਜ ਪਟਿਆਲਾ ਦੇ ਮੁਸਲਿਮ ਭਾਈਚਾਰੇ 'ਚ ਵੱਖਰਾ ਹੀ ਜੋਸ਼ ਵੇਖਣ ਨੂੰ ਮਿਲਿਆ । ਪਟਿਆਲਾ ਦੇ ਮੁਸਲਿਮ ਭਾਈਚਾਰੇ ਵੱਲੋ ਮਹਿੰਦਰਾ ਕਾਲਜ ਨੇੜੇ ਪੈਂਦੇ ਨੂਰ ਮਸਜਿਦਿ 'ਚ ਜੁਮੇ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਅਦਾ ਕਰਨ ਤੋਂ ਬਾਅਦ ਭਾਈਚਾਰੇ ਨੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ। ਨਾਲ ਹੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਦੇ ਹੱਕ ਵਿੱਚ ਜ਼ੋਰਾਂ ਸ਼ੋਰਾਂ ਨਾਲ ਕਿਸਾਨ ਏਕਤਾ ਜ਼ਿੰਦਾਬਾਦ ਦੀ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਨੂੰ ਵਾਪਿਸ ਲਵੋ ਦੇ ਨਾਅਰੇ ਲਾਏ।

Supp of farmers
ਕਿਸਾਨਾਂ ਦਾ ਸਮਰਥਨ

ਪਟਿਆਲਾ : ਜੁਮੇ ਦੀ ਨਮਾਜ਼ ਮੌਕੇ ਅੱਜ ਪਟਿਆਲਾ ਦੇ ਮੁਸਲਿਮ ਭਾਈਚਾਰੇ 'ਚ ਵੱਖਰਾ ਹੀ ਜੋਸ਼ ਵੇਖਣ ਨੂੰ ਮਿਲਿਆ । ਪਟਿਆਲਾ ਦੇ ਮੁਸਲਿਮ ਭਾਈਚਾਰੇ ਵੱਲੋ ਮਹਿੰਦਰਾ ਕਾਲਜ ਨੇੜੇ ਪੈਂਦੇ ਨੂਰ ਮਸਜਿਦਿ 'ਚ ਜੁਮੇ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਅਦਾ ਕਰਨ ਤੋਂ ਬਾਅਦ ਭਾਈਚਾਰੇ ਨੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ। ਨਾਲ ਹੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਦੇ ਹੱਕ ਵਿੱਚ ਜ਼ੋਰਾਂ ਸ਼ੋਰਾਂ ਨਾਲ ਕਿਸਾਨ ਏਕਤਾ ਜ਼ਿੰਦਾਬਾਦ ਦੀ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਨੂੰ ਵਾਪਿਸ ਲਵੋ ਦੇ ਨਾਅਰੇ ਲਾਏ।

ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਦਾ ਸਮਰਥਨ

ਇਸ ਮੌਕੇ ਮੁਸਲਿਮ ਭਾਈਚਾਰੇ ਦੇ ਪ੍ਰਧਾਨ ਜਨਾਬ ਸ਼ੇਰ ਖਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਾਡੇ ਮੁਸਲਿਮ ਭਾਈਚਾਰੇ ਵੱਲੋਂ ਜੁਮੇ ਦੀ ਨਮਾਜ਼ ਅਦਾ ਕੀਤੀ ਗਈ ਹੈ ਅਤੇ ਨਾਲ ਹੀ ਕਿਸਾਨਾਂ ਦੇ ਹੱਕ ਵਿੱਚ ਨਮਾਜ਼ ਪੜ੍ਹੀ ਗਈ। ਉਨ੍ਹਾਂ ਕਿਹਾ ਕਿ ਅਸੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹਾਂ ਤੇ ਅਸੀ ਇਕੋ ਗੱਲ ਆਖਦੇ ਹਾਂ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ ਤੇ ਇਹ ਰੱਦ ਹੋਣੇ ਚਾਹੀਦੇ ਹਨ। ਸਾਡੇ ਮੁਸਲਿਮ ਸਮਾਜ ਦੇ ਲੋਕਾਂ ਨੂੰ ਜੁਮੇ ਦੀ ਨਮਾਜ਼ ਮੌਕੇ ਦਿੱਲੀ ਜਾਣ ਲਈ ਜਾਗਰੂਕ ਕੀਤਾ ਗਿਆ। ਮੋਦੀ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀ ਆ ਰਾਹੀਂ ਹੈ ਲੇਕਿਨ ਹੁਣ ਇਹ ਸੱਭ ਕੁੱਛ ਬਰਦਾਸਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੇ: ਮੋਗਾ 'ਚ ਸੋਨੂੰ ਸੂਦ ਨੇ ਵੰਡੇ ਈ-ਰਿਕਸ਼ਾ

ETV Bharat Logo

Copyright © 2024 Ushodaya Enterprises Pvt. Ltd., All Rights Reserved.