ETV Bharat / state

ਸਕੂਲ ‘ਚ ਟੂਟੀਆਂ ਚੋਰੀ, ਤਸਵੀਰਾਂ ਸੀਸੀਟੀਵੀ ‘ਚ ਕੈਦ

ਪਟਿਆਲਾ ਦੇ ਪਿੰਡ ਡੀਲਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਟੂਟੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਸਕੂਲ ‘ਚ ਟੂਟੀਆਂ ਚੋਰੀ, ਤਸਵੀਰਾਂ ਸੀਸੀਟੀਵੀ ‘ਚ ਕੈਦ
ਸਕੂਲ ‘ਚ ਟੂਟੀਆਂ ਚੋਰੀ, ਤਸਵੀਰਾਂ ਸੀਸੀਟੀਵੀ ‘ਚ ਕੈਦ
author img

By

Published : Aug 8, 2022, 11:07 AM IST

ਪਟਿਆਲਾ: ਜ਼ਿਲ੍ਹਾ ਦੇ ਪਿੰਡ ਡੀਲਵਾਲ (Dilwal village of the district) ਦੇ ਸਰਕਾਰੀ ਐਲੀਮੈਂਟਰੀ ਸਕੂਲ (Government Elementary School) ਦੇ ਵਿੱਚ ਬੀਤੀ ਸ਼ਾਮ ਬੱਚਿਆਂ ਦੇ ਲਈ ਲੱਗੀਆਂ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਚੋਰੀ ਦੀ ਵਾਰਦਾਤ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ (CCTV cameras installed in the school) ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਸਾਫ਼ ਦੇਖਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਸਕੂਲ (school) ਦੀ ਛੱਤ ‘ਤੇ ਚੜ ਕੇ ਪਾਣੀ ਵਾਲੀ ਟੈਂਕੀ ਤੋਂ ਪਾਣੀ ਦੀ ਸਪਲਾਈ ਬੰਦ ਕੀਤੀ ਅਤੇ ਫਿਰ ਟੂਟੀਆਂ ਖੋਲ੍ਹ ਕੇ ਉੱਧੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਵਿੱਚ ਡਾਂਗਾਂ-ਸੋਟਿਆਂ ਨਾਲ ਬੱਚਿਆਂ ਨੂੰ ਸਕੂਲ ਛੱਡਣ ਆਉਂਦੇ ਨੇ ਮਾਪੇ, ਜਾਣੋ ਕਾਰਨ...

ਸਕੂਲ ‘ਚ ਟੂਟੀਆਂ ਚੋਰੀ, ਤਸਵੀਰਾਂ ਸੀਸੀਟੀਵੀ ‘ਚ ਕੈਦ

ਵਾਰਦਾਤ ਨੂੰ ਅੰਜਾਮ ਦੇਣ ਲਈ ਇਹ ਮੁਲਜ਼ਮ ਸਾਈਕਲ ‘ਤੇ ਆਉਦਾ ਹੈ ਅਤੇ ਸਾਈਕਲ ਨੂੰ ਸਕੂਲ (school) ਤੋਂ ਬਾਹਰ ਖੜ੍ਹੀ ਕਰਕੇ ਫਿਰ ਵਾਰਦਾਤ ਨੂੰ ਅੰਜਾਮ ਦਿੰਦਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸਕੂਲ (school) ਦੀ ਇੰਚਾਰਜ ਨੇ ਦੱਸਿਆ ਕਿ ਇਹ ਵਾਰਦਾਤ ਐਤਵਾਰ ਨੂੰ ਕੀਤੀ ਗਈ ਹੈ ਅਤੇ ਜਦੋਂ ਉਹ ਸੋਮਵਾਰ ਨੂੰ ਸਵੇਰੇ ਸਕੂਲ (school) ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਸਕੂਲ ਵਿੱਚੋਂ 15 ਟੂਟੀਆਂ ਚੋਰੀ ਹੋ ਚੁੱਕੀ ਸਨ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਸੱਦਿਆ ਅਤੇ ਫਿਰ ਸੀਸੀਟੀਵੀ ਕੈਮਰਿਆਂ (CCTV cameras) ਵਿੱਚ ਵੇਖਿਆ ਜਿੱਥੇ ਮੁਲਜ਼ਮ ਦਾ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ: ਨਸ਼ੇ ਦੀ ਸਪਲਾਈ ਕਰਨ ਵਾਲੇ ਜੇਲ੍ਹ ਸਹਾਇਕ ਸੁਪਰਡੈਂਟ ਦੇ ਘਰੋਂ ਡਰੱਗ ਮਨੀ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.