ETV Bharat / state

ਬੇਰੁਜ਼ਗਾਰਾਂ ਨੂੰ ਡਾਂਗਾਂ ਵਾਲੇ ਚੌਂਕ 'ਚ ਫਿਰ ਮਿਲੇ ਧੱਕੇ

ਉਕਤ ਜਥੇਬੰਦੀਆਂ ਨਾਲ ਸਬੰਧਤ ਬੇਰੁਜ਼ਗਾਰ ਬਾਰਾਂਦਰੀ ਗਾਰਡਨ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਵਾਈ.ਪੀ.ਐਸ ਚੌਂਕ ਵਿੱਚ ਪਹੁੰਚੇ। ਜਿੱਥੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪਟਿਆਲਾ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਚੌਂਕ ਵਿੱਚ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲਿਸ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਚੌਂਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬੇਰੁਜ਼ਗਾਰ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵਿੱਚ ਜਾਣ ਲਈ ਬਜ਼ਿੱਦ ਸਨ। ਜਿਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਜਬਰਦਸਤ ਧੱਕਾ ਮੁੱਕੀ ਹੋਈ।

ਬੇਰੁਜ਼ਗਾਰਾਂ ਨੂੰ ਡਾਂਗਾਂ ਵਾਲੇ ਚੌਂਕ ਵਿੱਚ ਫਿਰ ਮਿਲੇ ਧੱਕੇ

author img

By

Published : Aug 25, 2021, 7:50 PM IST

ਪਟਿਆਲਾ : ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਧਰਨੇ ਪ੍ਰਦਰਸ਼ਨ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਧਰਨਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿੱਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਸ਼ਾਮਿਲ ਹਨ।

ਬੇਰੁਜ਼ਗਾਰਾਂ ਨੂੰ ਡਾਂਗਾਂ ਵਾਲੇ ਚੌਂਕ ਵਿੱਚ ਫਿਰ ਮਿਲੇ ਧੱਕੇ

ਉਕਤ ਜਥੇਬੰਦੀਆਂ ਨਾਲ ਸਬੰਧਤ ਬੇਰੁਜ਼ਗਾਰ ਬਾਰਾਂਦਰੀ ਗਾਰਡਨ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਵਾਈ.ਪੀ.ਐਸ ਚੌਂਕ ਵਿੱਚ ਪਹੁੰਚੇ। ਜਿੱਥੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪਟਿਆਲਾ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਚੌਂਕ ਵਿੱਚ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲਿਸ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਚੌਂਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬੇਰੁਜ਼ਗਾਰ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵਿੱਚ ਜਾਣ ਲਈ ਬਜ਼ਿੱਦ ਸਨ। ਜਿਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਜਬਰਦਸਤ ਧੱਕਾ ਮੁੱਕੀ ਹੋਈ।

ਕੁਝ ਕੁੁ ਪ੍ਰਦਰਸ਼ਨਕਾਰੀਆਂ ਦੇ ਜਿਸਮ ਉੱਤੇ ਧੱਕਾਮੁੱਕੀ ਦੌਰਾਨ ਜਖਮ ਵੀ ਪਾਏ ਗਏ। ਬੇਰੁਜ਼ਗਾਰਾਂ ਨੇ ਚੌਂਕ ਵਿੱਚ ਹੀ ਧਰਨਾ ਸੁਰੂ ਕਰ ਦਿੱਤਾ। ਲੰਬੀ ਕਸ਼ਮਕਸ਼ ਮਗਰੋਂ 30 ਅਗਸਤ ਲਈ ਮੁੱਖ ਮੰਤਰੀ ਹਾਊਸ ਚੰਡੀਗੜ੍ਹ ਵਿਖੇ ਮੀਟਿੰਗ ਦੀ ਪੱਤ੍ਰਕਾ ਦੇ ਕੇ ਬੇਰੁਜ਼ਗਾਰਾਂ ਨੂੰ ਸ਼ਾਂਤ ਕੀਤਾ।

ਇਹ ਵੀ ਪੜ੍ਹੋ:ਨਿਸ਼ਾਨਾ 22 ਜਾਂ ਖੇਤੀ ਕਾਨੂੰਨ ? ਵੇਖੋ ਖਾਸ ਰਿਪੋਰਟ

ਜਿਕਰਯੋਗ ਹੈ ਕਿ ਇੱਕ ਬੇਰੁਜ਼ਗਾਰ ਮੁਨੀਸ਼ ਫ਼ਾਜ਼ਿਲਕਾ ਪਿਛਲੇ ਪੰਜ ਦਿਨਾਂ ਤੋਂ ਪੰਜਾਬੀ ,ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਦੀ ਮੰਗ, ਕੁੱਲ 15000 ਅਸਾਮੀਆਂ ਦੀ ਮੰਗ ਅਤੇ ਮੋਰਚੇ ਵਿਚ ਸ਼ਾਮਿਲ ਬਾਕੀ ਜਥੇਬੰਦੀਆਂ ਦੀ ਅਸਾਮੀਆਂ ਦੀ ਮੰਗ ਲਈ ਸੰਗਰੂਰ ਸਿਵਲ ਹਸਪਤਾਲ 'ਚ ਟੈਂਕੀ 'ਤੇ ਚੜ੍ਹਿਆ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.