ETV Bharat / state

ਪਟਿਆਲਾ 'ਚ ਸ੍ਰੀ ਵਿਸ਼ਵਕਰਮਾ ਉਤਸਵ ਬੜੇ ਹੀ ਧੂਮ ਧਾਮ ਨਾਲ ਮਨਾਇਆ - ਲੋਕ ਸਭਾ ਮੈਂਬਰ ਪਰਨੀਤ ਕੌਰ

ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਸੱਦਾ ਦਿੱਤਾ ਕਿ ਸਾਨੂੰ ਵਿਸ਼ਵਕਰਮਾ ਦਿਵਸ ਮੌਕੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਵਿਸ਼ਵਵਿਆਪੀ ਪ੍ਰੇਮ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਭਰਪੂਰ ਨਵੇਂ ਸੰਸਾਰ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਵਾਂਗੇ।

ਫ਼ੋਟੋ
author img

By

Published : Oct 28, 2019, 5:17 PM IST

ਪਟਿਆਲਾ: ਵਿਸ਼ਵਕਰਮਾ ਉਤਸਵ ਪਟਿਆਲਾ ਦੇ ਲਾਹੌਰੀ ਗੇਟ ਸਥਿਤ ਮੰਦਰ ਵਿੱਚ ਮਨਾਇਆ ਗਿਆ ਜਿਸ ਵਿੱਚ ਪੂਰੇ ਪਟਿਆਲਾ ਦੇ ਵਿਸ਼ਵਕਰਮਾ ਭਗਵਾਨ ਨੂੰ ਮੰਨਣ ਵਾਲੇ ਕਿਰਤੀ ਸਮਾਜ ਦੇ ਲੋਕਾਂ ਦਾ ਤਾਂਤਾ ਲੱਗਾ, ਭਗਵਾਨ ਵਿਸ਼ਵਕਰਮਾ ਨੂੰ ਮੰਨਣ ਵਾਲੇ ਹੱਥ ਕਿਰਤ ਕਰਨ ਵਾਲੇ ਲੋਕਾਂ ਨੇ ਇਸ ਮੰਦਰ ਵਿੱਚ ਪਹੁੰਚ ਕੇ ਨਤਮਸਤਕ ਹੋਏ।

ਵੀਡੀਓ

ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਿਰ ਕਮੇਟੀ ਲਾਹੌਰੀ ਗੇਟ ਵੱਲੋਂ ਇੱਥੇ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਗਏ 49ਵੇਂ ਮਹਾਨ ਪੂਜਾ ਉਤਸਵ ਵਿੱਚ ਸ਼ਮੂਲੀਅਤ ਕੀਤੀ।

ਪਰਨੀਤ ਕੌਰ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਅਤੇ ਕੁਲ ਆਲਮ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਦਿਖਾਏ ਰਾਹ 'ਤੇ ਚੱਲਦੇ ਹੋਏ ਵਿਸ਼ਵਕਰਮਾ ਭਾਈਚਾਰੇ ਨੇ ਸੱਚੀ-ਸੁੱਚੀ ਕਿਰਤ ਕਰਦਿਆਂ ਭਾਰਤ ਤੇ ਪੰਜਾਬ ਸਮੇਤ ਵਿਸ਼ਵ ਦੇ ਵੱਖ-ਵੱਖ ਖੇਤਰਾਂ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿਸ਼ਵਕਰਮਾ ਭਾਈਚਾਰੇ ਵੱਲੋਂ ਦੇਸ਼ 'ਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨਵੇਂ ਇਜਾਤ ਕੀਤੇ ਖੇਤੀ ਸੰਦਾਂ ਕਰਕੇ ਹਰੀ ਕ੍ਰਾਂਤੀ ਲਿਆਉਣ 'ਚ ਨਿਭਾਈ ਗਈ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

Intro:49 ਵਾ ਸ੍ਰੀ ਵਿਸ਼ਵਕਰਮਾ ਉਤਸਵ ਪਟਿਆਲਾ ਦੇ ਲਾਹੌਰੀ ਗੇਟ ਸਥਿਤ ਮੰਦਰ ਵਿੱਚ ਮਨਾਇਆ ਗਿਆ Body:ਸ੍ਰੀ ਵਿਸ਼ਵਕਰਮਾ ਉਤਸਵ ਪਟਿਆਲਾ ਵਿੱਚ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ
ਸ੍ਰੀ ਵਿਸ਼ਵਕਰਮਾ ਉਤਸਵ ਵਿੱਚ ਖਾਸ ਤੌਰ ਤੇ ਆਗੂ ਨੇ ਮੁੱਖ ਮਹਿਮਾਨ ਵਜੋਂ ਪਟਿਆਲਾ ਦੇ ਐੱਮ ਪੀ ਪ੍ਰਨੀਤ ਕੌਰ ਪੁੱਜੇ
49 ਵਾ ਸ੍ਰੀ ਵਿਸ਼ਵਕਰਮਾ ਉਤਸਵ ਪਟਿਆਲਾ ਦੇ ਲਾਹੌਰੀ ਗੇਟ ਸਥਿਤ ਮੰਦਰ ਵਿੱਚ ਮਨਾਇਆ ਗਿਆ ਜਿਸ ਵਿੱਚ ਪੂਰੇ ਪਟਿਆਲਾ ਦੇ ਵਿਸ਼ਵਕਰਮਾ ਭਗਵਾਨ ਨੂੰ ਮੰਨਣ ਵਾਲੇ ਕਿਰਤਿ ਸਮਾਜ ਲੋਕਾਂ ਦਾ ਤਾਂਤਾ ਲੱਗਾ ਭਗਵਾਨ ਵਿਸ਼ਵਕਰਮਾ ਨੂੰ ਮੰਨਣ ਵਾਲੇ ਹੱਥ ਕਿਰਤ ਕਰਨ ਵਾਲੇ ਲੋਕਾਂ ਨੇ ਇਸ ਮੰਦਰ ਵਿੱਚ ਪਹੁੰਚ ਕੇ ਨਤਮਸਤਕ ਹੋਏt
ਪਰਨੀਤ ਕੌਰ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਵਿਸ਼ਵਵਿਆਪੀ ਪ੍ਰੇਮ, ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ
ਨਵੇਂ ਸੰਸਾਰ ਦੇ ਨਿਰਮਾਣ ਦਾ ਸੱਦਾ
-ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ 'ਚ ਵਿਸ਼ਵਕਰਮਾ ਭਾਈਚਾਰੇ ਦਾ ਵੱਡਾ ਯੋਗਦਾਨ-ਪਰਨੀਤ ਕੌਰ
-ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਤੇ ਕੁਲ ਆਲਮ ਦੇ ਨਿਰਮਾਤਾ ਸਨ-ਪਰਨੀਤ ਕੌਰ
ਵਿਸ਼ਵਕਰਮਾ ਮੰਦਿਰ ਲਾਹੌਰੀ ਗੇਟ ਵਿਖੇ 49ਵਾਂ ਪੂਜਾ ਉਤਸਵ 'ਚ ਪਰਨੀਤ ਕੌਰ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਹੋਈਆਂ ਸ਼ਾਮਲ
ਪਟਿਆਲਾ, 28 ਅਕਤੂਬਰ:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਅੱਜ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਿਰ ਕਮੇਟੀ ਲਾਹੌਰੀ ਗੇਟ ਵੱਲੋਂ ਇੱਥੇ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਗਏ 49ਵੇਂ ਮਹਾਨ ਪੂਜਾ ਉਤਸਵ ਵਿੱਚ ਸ਼ਮੂਲੀਅਤ ਕੀਤੀ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਅਤੇ ਕੁਲ ਆਲਮ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਦਿਖਾਏ ਰਾਹ 'ਤੇ ਚੱਲਦੇ ਹੋਏ ਵਿਸ਼ਵਕਰਮਾ ਭਾਈਚਾਰੇ ਨੇ ਸੱਚੀ-ਸੁੱਚੀ ਕਿਰਤ ਕਰਦਿਆਂ ਭਾਰਤ ਤੇ ਪੰਜਾਬ ਸਮੇਤ ਵਿਸ਼ਵ ਦੇ ਵੱਖ-ਵੱਖ ਖੇਤਰਾਂ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿਸ਼ਵਕਰਮਾ ਭਾਈਚਾਰੇ ਵੱਲੋਂ ਦੇਸ਼ 'ਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨਵੇਂ ਈਜਾਦ ਕੀਤੇ ਖੇਤੀ ਸੰਦਾਂ ਕਰਕੇ ਹਰੀ ਕ੍ਰਾਂਤੀ ਲਿਆਉਣ 'ਚ ਨਿਭਾਈ ਗਈ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਸ੍ਰੀਮਤੀ ਪਰਨੀਤ ਕੌਰ ਨੇ ਸੱਦਾ ਦਿੱਤਾ ਕਿ ਸਾਨੂੰ ਵਿਸ਼ਵਕਰਮਾ ਦਿਵਸ ਮੌਕੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਵਿਸ਼ਵਵਿਆਪੀ ਪ੍ਰੇਮ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਭਰਪੂਰ ਨਵੇਂ ਸੰਸਾਰ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਵਾਂਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਭਗਵਾਨ ਵਿਸ਼ਵਕਰਮਾ ਮੰਦਿਰ ਕਮੇਟੀ ਵੱਲੋਂ ਸੀਨੀਅਰ ਐਡਵੋਕੇਟ ਸ. ਬਲਵੰਤ ਸਿੰਘ ਜੰਡੂ, ਕਮੇਟੀ ਸਰਪ੍ਰਸਤ ਸ. ਸੁਖਦੇਵ ਸਿੰਘ ਭੋਡੇ, ਚੇਅਰਮੈਨ ਸ. ਬਚਨ ਸਿੰਘ ਹੂੰਝਣ, ਪ੍ਰਧਾਨ ਸ. ਕਾਕਾ ਸਿੰਘ ਮੈਹਣੇ, ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੁਪਾਲ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਡਾਇਰੈਕਟਰ ਸ. ਬਲਜਿੰਦਰ ਸਿੰਘ ਜੰਡੂ ਨੇ ਸ੍ਰੀਮਤੀ ਪਰਨੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਸ੍ਰੀ ਸੁਰੇਸ਼ ਗੋਗੀਆ, ਸ੍ਰੀ ਸੋਨੂ ਸੰਗਰ ਵਿਸ਼ੇਸ਼ ਮਹਿਮਾਨ ਵਜੋਂ ਡੀ.ਐਮ.ਡਬਲਿਯੂ ਦੇ ਐਕਸੀਐਨ ਸ. ਕੁਲਦੀਪ ਸਿੰਘ ਮਠਾੜੂ, ਪ੍ਰਿੰਸੀਪਲ ਮਨਜੀਤ ਕੌਰ, ਸ. ਹਰਦੀਪ ਸਿੰਘ ਗਹੀਰ, ਡਾ. ਕੁਲਦੀਪ ਸਿੰਘ ਯੂ.ਐਸ.ਏ., ਸਾਬਕਾ ਸੂਚਨਾ ਕਮਿਸ਼ਨਰ ਸ. ਰਵਿੰਦਰ ਸਿੰਘ ਨਾਗੀ, ਮੇਹਰ ਸਿੰਘ ਦਸ਼ਮੇਸ਼ ਐਗਰੀਕਲਚਰ, ਠੇਕੇਦਾਰ ਗੁਰਮੇਲ ਸਿੰਘ ਖੇੜਕੀ, ਐਚ.ਡੀ.ਓ. ਡਾ. ਹਰਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।
ਇਸ ਮੌਕੇ ਵਿਸ਼ਵਕਰਮਾ ਮੰਦਰ ਕਮੇਟੀ ਦੇ ਸਕੱਤਰ ਸ. ਜਤਿੰਦਰ ਸਿੰਘ ਮੁੱਦੜ, ਸਲਾਹਕਾਰ ਐਡਵੋਕੇਟ ਅਮਰੀਕ ਸਿੰਘ ਭੋਡੇ, ਜਨਰਲ ਸਕੱਤਰ ਓ.ਬੀ.ਸੀ. ਸੈਲ ਸ. ਗੁਰਮੇਲ ਸਿੰਘ, ਸ. ਸੁਸ਼ੀਲ ਸਿੰਘ ਸਪਾਲ, ਸ. ਸੋਮ ਸਿੰਘ, ਸ. ਮੇਵਾ ਸਿੰਘ ਭਿੰਭਰੋ, ਸ. ਸੋਹਣ ਸਿੰਘ ਨੰਨੜੇ, ਸ਼ੇਰ ਸਿੰਘ ਮਾਰਵੇ, ਜਗਜੀਤ ਸਿੰਘ ਸੱਗੂ ਸਮੇਤ ਵਿਸ਼ਵਕਰਮਾ ਭਾਈਚਾਰੇ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।
ਸਮਾਗਮ ਦੌਰਾਨ ਮੁਫ਼ਤ ਮੈਡੀਕਲ ਕੈਂਪ ਲਗਾਕੇ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਲੋਕ ਗਾਇਕ ਸੁਰਜੀਤ ਸਫ਼ਰੀ ਸਮਾਣਾ ਨੇ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ। ਇਸ ਦੌਰਾਨ ਗੁਰਦੁਆਰਾ ਭੈਣੀ ਸਾਹਿਬ ਲੁਧਿਆਣਾ, ਗੁਰਦੁਆਰਾ ਸੰਤ ਬਾਬਾ ਜੀਵਨ ਸਿੰਘ, ਬਾਬਾ ਬੇਅੰਤ ਸਿੰਘ ਬੇਰ ਕਲਾਂ, ਭਾਈ ਲਾਲੋ ਫਾਊਂਡੇਸ਼ਨ, ਗੁਰਦੁਆਰਾ ਰਾਮਗੜ੍ਹੀਆ ਗੁਰੂ ਨਾਨਕ ਨਗਰ ਤੇ ਲੋਅਰ ਮਾਲ ਨੇ ਵਿਸ਼ੇਸ਼ ਸਹਿਯੋਗ ਦਿਤਾConclusion:ਸ੍ਰੀ ਵਿਸ਼ਵਕਰਮਾ ਉਤਸਵ ਪਟਿਆਲਾ ਵਿੱਚ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ
ਸ੍ਰੀ ਵਿਸ਼ਵਕਰਮਾ ਉਤਸਵ ਵਿੱਚ ਖਾਸ ਤੌਰ ਤੇ ਆਗੂ ਨੇ ਮੁੱਖ ਮਹਿਮਾਨ ਵਜੋਂ ਪਟਿਆਲਾ ਦੇ ਐੱਮ ਪੀ ਪ੍ਰਨੀਤ ਕੌਰ ਪੁੱਜੇ
49 ਵਾ ਸ੍ਰੀ ਵਿਸ਼ਵਕਰਮਾ ਉਤਸਵ ਪਟਿਆਲਾ ਦੇ ਲਾਹੌਰੀ ਗੇਟ ਸਥਿਤ ਮੰਦਰ ਵਿੱਚ ਮਨਾਇਆ ਗਿਆ ਜਿਸ ਵਿੱਚ ਪੂਰੇ ਪਟਿਆਲਾ ਦੇ ਵਿਸ਼ਵਕਰਮਾ ਭਗਵਾਨ ਨੂੰ ਮੰਨਣ ਵਾਲੇ ਕਿਰਤਿ ਸਮਾਜ ਲੋਕਾਂ ਦਾ ਤਾਂਤਾ ਲੱਗਾ ਭਗਵਾਨ ਵਿਸ਼ਵਕਰਮਾ ਨੂੰ ਮੰਨਣ ਵਾਲੇ ਹੱਥ ਕਿਰਤ ਕਰਨ ਵਾਲੇ ਲੋਕਾਂ ਨੇ ਇਸ ਮੰਦਰ ਵਿੱਚ ਪਹੁੰਚ ਕੇ ਨਤਮਸਤਕ ਹੋਏt
ਪਰਨੀਤ ਕੌਰ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਵਿਸ਼ਵਵਿਆਪੀ ਪ੍ਰੇਮ, ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ
ਨਵੇਂ ਸੰਸਾਰ ਦੇ ਨਿਰਮਾਣ ਦਾ ਸੱਦਾ
-ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ 'ਚ ਵਿਸ਼ਵਕਰਮਾ ਭਾਈਚਾਰੇ ਦਾ ਵੱਡਾ ਯੋਗਦਾਨ-ਪਰਨੀਤ ਕੌਰ
-ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਤੇ ਕੁਲ ਆਲਮ ਦੇ ਨਿਰਮਾਤਾ ਸਨ-ਪਰਨੀਤ ਕੌਰ
ਵਿਸ਼ਵਕਰਮਾ ਮੰਦਿਰ ਲਾਹੌਰੀ ਗੇਟ ਵਿਖੇ 49ਵਾਂ ਪੂਜਾ ਉਤਸਵ 'ਚ ਪਰਨੀਤ ਕੌਰ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਹੋਈਆਂ ਸ਼ਾਮਲ
ਪਟਿਆਲਾ, 28 ਅਕਤੂਬਰ:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਅੱਜ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਿਰ ਕਮੇਟੀ ਲਾਹੌਰੀ ਗੇਟ ਵੱਲੋਂ ਇੱਥੇ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਏ ਗਏ 49ਵੇਂ ਮਹਾਨ ਪੂਜਾ ਉਤਸਵ ਵਿੱਚ ਸ਼ਮੂਲੀਅਤ ਕੀਤੀ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਸ਼ਿਲਪਕਾਰ ਅਤੇ ਕੁਲ ਆਲਮ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਦਿਖਾਏ ਰਾਹ 'ਤੇ ਚੱਲਦੇ ਹੋਏ ਵਿਸ਼ਵਕਰਮਾ ਭਾਈਚਾਰੇ ਨੇ ਸੱਚੀ-ਸੁੱਚੀ ਕਿਰਤ ਕਰਦਿਆਂ ਭਾਰਤ ਤੇ ਪੰਜਾਬ ਸਮੇਤ ਵਿਸ਼ਵ ਦੇ ਵੱਖ-ਵੱਖ ਖੇਤਰਾਂ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿਸ਼ਵਕਰਮਾ ਭਾਈਚਾਰੇ ਵੱਲੋਂ ਦੇਸ਼ 'ਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨਵੇਂ ਈਜਾਦ ਕੀਤੇ ਖੇਤੀ ਸੰਦਾਂ ਕਰਕੇ ਹਰੀ ਕ੍ਰਾਂਤੀ ਲਿਆਉਣ 'ਚ ਨਿਭਾਈ ਗਈ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਸ੍ਰੀਮਤੀ ਪਰਨੀਤ ਕੌਰ ਨੇ ਸੱਦਾ ਦਿੱਤਾ ਕਿ ਸਾਨੂੰ ਵਿਸ਼ਵਕਰਮਾ ਦਿਵਸ ਮੌਕੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਵਿਸ਼ਵਵਿਆਪੀ ਪ੍ਰੇਮ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਭਰਪੂਰ ਨਵੇਂ ਸੰਸਾਰ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਵਾਂਗੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਭਗਵਾਨ ਵਿਸ਼ਵਕਰਮਾ ਮੰਦਿਰ ਕਮੇਟੀ ਵੱਲੋਂ ਸੀਨੀਅਰ ਐਡਵੋਕੇਟ ਸ. ਬਲਵੰਤ ਸਿੰਘ ਜੰਡੂ, ਕਮੇਟੀ ਸਰਪ੍ਰਸਤ ਸ. ਸੁਖਦੇਵ ਸਿੰਘ ਭੋਡੇ, ਚੇਅਰਮੈਨ ਸ. ਬਚਨ ਸਿੰਘ ਹੂੰਝਣ, ਪ੍ਰਧਾਨ ਸ. ਕਾਕਾ ਸਿੰਘ ਮੈਹਣੇ, ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੁਪਾਲ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਡਾਇਰੈਕਟਰ ਸ. ਬਲਜਿੰਦਰ ਸਿੰਘ ਜੰਡੂ ਨੇ ਸ੍ਰੀਮਤੀ ਪਰਨੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਸ੍ਰੀ ਸੁਰੇਸ਼ ਗੋਗੀਆ, ਸ੍ਰੀ ਸੋਨੂ ਸੰਗਰ ਵਿਸ਼ੇਸ਼ ਮਹਿਮਾਨ ਵਜੋਂ ਡੀ.ਐਮ.ਡਬਲਿਯੂ ਦੇ ਐਕਸੀਐਨ ਸ. ਕੁਲਦੀਪ ਸਿੰਘ ਮਠਾੜੂ, ਪ੍ਰਿੰਸੀਪਲ ਮਨਜੀਤ ਕੌਰ, ਸ. ਹਰਦੀਪ ਸਿੰਘ ਗਹੀਰ, ਡਾ. ਕੁਲਦੀਪ ਸਿੰਘ ਯੂ.ਐਸ.ਏ., ਸਾਬਕਾ ਸੂਚਨਾ ਕਮਿਸ਼ਨਰ ਸ. ਰਵਿੰਦਰ ਸਿੰਘ ਨਾਗੀ, ਮੇਹਰ ਸਿੰਘ ਦਸ਼ਮੇਸ਼ ਐਗਰੀਕਲਚਰ, ਠੇਕੇਦਾਰ ਗੁਰਮੇਲ ਸਿੰਘ ਖੇੜਕੀ, ਐਚ.ਡੀ.ਓ. ਡਾ. ਹਰਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।
ਇਸ ਮੌਕੇ ਵਿਸ਼ਵਕਰਮਾ ਮੰਦਰ ਕਮੇਟੀ ਦੇ ਸਕੱਤਰ ਸ. ਜਤਿੰਦਰ ਸਿੰਘ ਮੁੱਦੜ, ਸਲਾਹਕਾਰ ਐਡਵੋਕੇਟ ਅਮਰੀਕ ਸਿੰਘ ਭੋਡੇ, ਜਨਰਲ ਸਕੱਤਰ ਓ.ਬੀ.ਸੀ. ਸੈਲ ਸ. ਗੁਰਮੇਲ ਸਿੰਘ, ਸ. ਸੁਸ਼ੀਲ ਸਿੰਘ ਸਪਾਲ, ਸ. ਸੋਮ ਸਿੰਘ, ਸ. ਮੇਵਾ ਸਿੰਘ ਭਿੰਭਰੋ, ਸ. ਸੋਹਣ ਸਿੰਘ ਨੰਨੜੇ, ਸ਼ੇਰ ਸਿੰਘ ਮਾਰਵੇ, ਜਗਜੀਤ ਸਿੰਘ ਸੱਗੂ ਸਮੇਤ ਵਿਸ਼ਵਕਰਮਾ ਭਾਈਚਾਰੇ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।
ਸਮਾਗਮ ਦੌਰਾਨ ਮੁਫ਼ਤ ਮੈਡੀਕਲ ਕੈਂਪ ਲਗਾਕੇ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਲੋਕ ਗਾਇਕ ਸੁਰਜੀਤ ਸਫ਼ਰੀ ਸਮਾਣਾ ਨੇ ਵਿਸ਼ਵਕਰਮਾ ਜੀ ਦਾ ਗੁਣਗਾਨ ਕੀਤਾ। ਇਸ ਦੌਰਾਨ ਗੁਰਦੁਆਰਾ ਭੈਣੀ ਸਾਹਿਬ ਲੁਧਿਆਣਾ, ਗੁਰਦੁਆਰਾ ਸੰਤ ਬਾਬਾ ਜੀਵਨ ਸਿੰਘ, ਬਾਬਾ ਬੇਅੰਤ ਸਿੰਘ ਬੇਰ ਕਲਾਂ, ਭਾਈ ਲਾਲੋ ਫਾਊਂਡੇਸ਼ਨ, ਗੁਰਦੁਆਰਾ ਰਾਮਗੜ੍ਹੀਆ ਗੁਰੂ ਨਾਨਕ ਨਗਰ ਤੇ ਲੋਅਰ ਮਾਲ ਨੇ ਵਿਸ਼ੇਸ਼ ਸਹਿਯੋਗ ਦਿਤਾ
ETV Bharat Logo

Copyright © 2025 Ushodaya Enterprises Pvt. Ltd., All Rights Reserved.