ETV Bharat / state

ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ: ਗਿਆਨੀ ਹਰਪ੍ਰੀਤ ਸਿੰਘ - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿੱਚ ਪੁੱਜੇ। ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਬੁੱਤਾ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਸੀ ਤੇ ਉਹ ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤਾ ਨੂੰ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ।

ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ
author img

By

Published : Jan 30, 2020, 9:49 AM IST

ਪਟਿਆਲਾ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿੱਚ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿੱਚ ਪੁੱਜੇ। ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਬੁੱਤਾ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਸੀ ਤੇ ਉਹ ਦਰਬਾਰ ਸਾਹਿਬ ਦੇ ਬਾਹਰ ਲੱਗੇ ਬੁੱਤਾ ਨੂੰ ਹਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਤੇ ਹੁਣ ਇਹ ਬੁੱਤ ਕਿਸੇ ਹੋਰ ਜਗ੍ਹਾ 'ਤੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਥੇ ਕੋਈ ਇਹੋ ਜਿਹੀਆ ਚੀਜ਼ਾ ਲਗਾਈਆਂ ਜਾਣ ਜੋ ਸਿੱਖ ਧਰਮ ਨਾਲ ਸੰਬੰਧਿਤ ਹੋਣ।

ਵੇਖੋ ਵੀਡੀਓ

ਇਹ ਵੀ ਪੜੋ: ਹੈਰੀਟੇਜ ਸਟ੍ਰੀਟ ਤੋਂ ਬੁੱਤ ਹਟਾਉਣ ਦੇ ਫ਼ੈਸਲੇ 'ਤੇ ਸਿੱਖ ਜੱਥੇਬੰਦੀਆਂ ਨੇ ਧਰਨਾ ਕੀਤਾ ਖ਼ਤਮ

ਇਸ ਦੇ ਨਾਲ ਹੀ ਓਨ੍ਹਾਂ ਕਿਹਾ ਕਿ ਘੱਟ ਗਿਣਤੀਆਂ 'ਤੇ ਪਾਕਿਸਤਾਨ ਵਿੱਚ ਜੋ ਵੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉਹ ਨਿੰਦਣਯੋਗ ਹਨ।

Intro: ਸਿੱਖਾਂ ਦੀ ਸਰਮੋਹ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿਖੇ ਪੁਜੇ Body:
ਸਿੱਖਾਂ ਦੀ ਸਰਮੋਹ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿਖੇ ਪੁਜੇ ਜਿਥੇ ਉਹਨਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਮੇਰੀ ਕੱਲ੍ਹ ਬੁਤਾ ਦੇ ਸੰਬੰਧ ਵਿਚ ਮੁੱਖ ਮੰਤਰੀ ਕੈਪਟ ਅਮਰਿੰਦਰ ਸਿੰਘ ਨਾਲ ਫੋਨ ਤੇ ਗੱਲ ਹੋਈ ਸੀ ਤੇ ਉਹਨਾਂ ਵਲੋਂ ਦਰਬਾਰ ਸਾਹਿਬ ਦੇ ਬਾਹਰ ਲਗੇ ਬੁਤਾ ਨੂੰ ਹਟਾਉਣ ਦੇ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਨਾਲ ਇਹ ਬੁੱਤ ਕਿਸੇ ਹੋਰ ਜਗਾ ਤੇ ਲਗਾਏ ਜਾਣਗੇ ਤੇ ਇਸ ਜਗ੍ਹਾ ਤੇ ਜੋ ਵੀ ਲਗੇ ਓਹੋ ਸਿੱਖ ਧਰਮ ਨਾਲ ਸਬੰਧ ਰੱਖਣ ਵਾਲੇ ਹੋਣ

ਨਾਲ ਹੀ ਓਹਨਾਂ ਕਿਹਾ ਕਿ ਘੱਟ ਗਿਣਤੀਆਂ ਤੇ ਪਾਕਿਸਤਾਨ ਵਿਖੇ ਜੋ ਵੀ ਘਟਨਾਵਾਂ ਸਾਮਣੇ ਆ ਰਹੀਆਂ ਹਨ ਉਹ ਨਿੰਦਣਜੋਗ ਹਨ
BYTE-GAINI HARPREET SINGHConclusion:ਸਿੱਖਾਂ ਦੀ ਸਰਮੋਹ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਵਿਖੇ ਪੁਜੇ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.