ETV Bharat / state

ਕੁੜੀ ਨਾਲ ਗੈਂਗ ਰੇਪ ਦੀ ਕੋਸ਼ਿਸ਼ ਤੋਂ ਬਾਅਦ ਕੀਤੀ ਕੁੱਟਮਾਰ - ਪਟਿਆਲਾ

ਪਟਿਆਲਾ ਤੋਂ ਇੱਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁੜੀ ਨਾਲ ਕੁੱਟਮਾਰ ਕਰਕੇ ਗੈਂਗ ਰੇਪ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪੀੜਤ
author img

By

Published : Apr 17, 2019, 7:30 PM IST

ਪਟਿਆਲਾ: ਸ਼ਹਿਰ ਵਿੱਚ ਜਾਵੇਦ ਨਾਂਅ ਦੇ ਵਿਅਕਤੀ ਨੇ ਆਪਣੇ ਚਾਰ ਸਾਥੀਆਂ ਨਾਲ ਮਿਲਕੇ ਇੱਕ ਕੁੜੀ ਨਾਲ ਪਹਿਲਾਂ ਗੈਂਗ ਰੇਪ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਫਿਰ ਬਾਅਦ ਵਿੱਚ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ।

ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਪਟਿਆਲਾ ਦੇ ਹੀ ਇੱਕ ਕਾਲਜ ਦਾ ਵਿਦਿਆਰਥੀ ਹੈ। ਇਸ ਦੇ ਨਾਲ ਹੀ ਪੀੜਤ ਕੁੜੀ ਦਾ ਕਹਿਣਾ ਹੈ ਕਿ ਪੁਲਿਸ ਕਾਰਵਾਈ ਨਹੀਂ ਕਰ ਰਹੀ ਕਿਉਂਕਿ ਉਕਤ ਮੁਲਜ਼ਮ ਨੂੰ ਸਿਆਸੀ ਲੋਕਾਂ ਦਾ ਸਮਰਥਨ ਮਿਲਿਆ ਹੋਇਆ ਹੈ।

ਹਾਲਾਂਕਿ ਇਸ ਪੂਰੇ ਮਾਮਲੇ 'ਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਸਵੇਰੇ ਉਕਤ ਮੁਲਜ਼ਮ ਦਾ ਇਕ ਮੁਹੰਮਦ ਸ਼ਹਾਂਜਹਾਂ ਉਰਫ਼ ਸਾਜਨ ਪਟਿਆਲਾ ਪੁਲਿਸ ਵੱਲੋਂ ਹਥਿਆਰਾ ਸਮੇਤ ਕਾਬੂ ਕੀਤਾ ਗਿਆ ਸੀ।

ਗੈਂਗ ਰੇਪ ਦੀ ਕੋਸ਼ਿਸ਼ ਤੇ ਕੁੱਟਮਾਰ ਦਾ ਸ਼ਿਕਾਰ ਹੋਈ ਕੁੜੀ ਨੇ ਚੁੱਕੇ ਪੁਲਿਸ ਦੀ ਕਾਰਵਾਈ ਤੇ ਸਵਾਲ
ਪਟਿਆਲਾ,ਆਸ਼ੀਸ਼ ਕੁਮਾਰ
ਪਟਿਆਲਾ ਦੇ ਐੱਸ ਐੱਸ ਟੀ ਨਗਰ ਦੀ ਰਹਿਣ ਵਾਲੀ ਇੱਕ ਕੁੜੀ ਨਾਲ ਕੁੱਟਮਾਰ ਕਰਕੇ  ਗੈਂਗ ਰੇਪ ਦੀ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਜਾਵੇਦ ਨਾਮ ਦੇ ਵਿਅਕਤੀ ਨੇ ਆਪਣੇ 4 ਸਾਥੀਆਂ ਨਾਲ ਮਿਲ ਕੇ ਕੁੜੀ ਨਾਲ ਪਹਿਲਾਂ ਬਲਾਤਕਾਰ ਦੀ ਕੋਸ਼ਿਸ਼ ਕੀਤੀ ਫਿਰ ਉਸ ਤੋਂ ਬਾਅਦ ਕੁੱਟਮਾਰ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਨਾਲ ਸਬੰਧ ਰੱਖਦਾ ਹੈ ਜਿਸ ਦਾ ਕਾਫੀ ਸਿਆਸੀ ਰਸੂਖ ਹੈ ਲੜਕੀ ਦੇ ਕਹਿਣ ਅਨੁਸਾਰ ਪੁਲਿਸ ਕਾਰਵਾਈ ਨਹੀਂ ਕਰ ਰਹੀ ਕਿਉਂਕਿ ਉਕਤ ਦੋਸ਼ੀ ਨੂੰ ਕਾਂਗਰਸ ਪਾਰਟੀ ਵੱਲੋਂ ਓਟ ਮਿਲੀ ਹੋਈ ਹੈ ਹਾਲਾਂਕਿ ਕਿ ਇਸ ਪੂਰੇ ਮਾਮਲੇ ਵਿੱਚ ਪੁਲੀਸ ਵਲੋਂ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਪਾ ਦਿੱਤੀ ਗਈ ਹੈ ।ਇੱਥੇ ਦਸਣਾ ਬਣਦਾ ਹੈ ਕਿ ਅੱਜ ਸਵੇਰੇ ਉਕਤ ਦੋਸ਼ੀ ਦਾ ਇਕ ਦੋਸਤ ਮੋਹੰਮਦ ਸ਼ਹਾਜਹਾ ਉਰਫ ਸਾਜਨ ਅੱਜ ਪਟਿਆਲਾ ਪੁਲਿਸ ਵੱਲੋਂ ਹਤਿਆਰਾ ਸਮੇਤ ਕਾਬੂ ਕੀਤਾ ਗਿਆ ਸੀ ਜੋ ਕਿ ਸੋਪੁ ਨਾਲ ਹੀ ਸਬੰਧਤ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.