ਰੂਪਨਗਰ: ਜ਼ਿਲ੍ਹੇ ਦੇ 56 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਟਵਿੱਟਰ ਉੱਤੇ ਸਾਂਝੀ ਕੀਤੀ ਗਈ ਹੈ।
ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ ਸਿਰਫ਼ 3 ਰਹਿ ਗਈ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਹਾਂਮਾਰੀ ਦੇ ਦੌਰਾਨ ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਆਦਿ ਜੋ ਵੀ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਹਨ ਉਨ੍ਹਾਂ ਦੀ ਪਾਲਣਾ ਕਰਨ।
-
Ropar Update for COVID19:
— DC Rupnagar (@DcRupnagar) May 20, 2020 " class="align-text-top noRightClick twitterSection" data="
Total samples taken till date:1573
Sample tested negative:1401
Sample report pending:105
Persons Recovered: 54 +2 discharged from Gian Sagar today = 56
Active Positive cases : 3#PunjabFightsCorona #stayhomestayupdated
">Ropar Update for COVID19:
— DC Rupnagar (@DcRupnagar) May 20, 2020
Total samples taken till date:1573
Sample tested negative:1401
Sample report pending:105
Persons Recovered: 54 +2 discharged from Gian Sagar today = 56
Active Positive cases : 3#PunjabFightsCorona #stayhomestayupdatedRopar Update for COVID19:
— DC Rupnagar (@DcRupnagar) May 20, 2020
Total samples taken till date:1573
Sample tested negative:1401
Sample report pending:105
Persons Recovered: 54 +2 discharged from Gian Sagar today = 56
Active Positive cases : 3#PunjabFightsCorona #stayhomestayupdated
ਦੱਸ ਦਈਏ ਕਿ ਪੰਜਾਬ ਵਿੱਚ ਕਰਫਿਊ ਹਟਾ ਦਿੱਤਾ ਗਿਆ ਤੇ ਲੌਕਡਾਊਨ ਜਾਰੀ ਹੈ। ਇਸ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਬਾਜ਼ਾਰਾਂ ਵਿੱਚ ਲੋਕਾਂ ਦੀ ਆਮ ਭੀੜ ਨਜ਼ਰ ਆ ਰਹੀ ਹੈ ਜਿੱਥੇ ਸਮਾਜਿਕ ਦੂਰੀ ਦੀਆਂ ਰੋਜ਼ਾਨਾ ਧੱਜੀਆਂ ਉੱਡ ਰਹੀਆਂ ਹਨ।
ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਬੇਸ਼ੱਕ ਘੱਟ ਗਈ ਹੈ ਪਰ ਪ੍ਰਸ਼ਾਸਨ ਨੂੰ ਬਾਜ਼ਾਰਾਂ ਵਿਚ ਉਮੜ ਰਹੀ ਲੋਕਾਂ ਦੀ ਭੀੜ ਵੱਲ ਵੀ ਧਿਆਨ ਦੇਣ ਦੀ ਲੋੜ ਹੈ।