ETV Bharat / state

ਨੰਗਲ 'ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ

ਨੰਗਲ ਦੇ ਪੁਰਾਣੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ 644ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ ਅਤੇ ਸੰਗਤ ਲਈ ਅਟੁੱਟ ਲੰਗਰ ਵਰਤਾਇਆ ਗਿਆ।

author img

By

Published : Feb 28, 2021, 4:56 PM IST

ਨੰਗਲ 'ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ
ਨੰਗਲ 'ਚ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ

ਰੂਪਨਗਰ: ਨੰਗਲ ਦੇ ਪੁਰਾਣੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ 644ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ ਅਤੇ ਸੰਗਤ ਲਈ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਨੰਗਲ ਅਤੇ ਆਸ ਪਾਸ ਦੇ ਖੇਤਰ ਤੋਂ ਆਈ ਸੰਗਤ ਨੇ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਪੁਰਬ ਨੰਗਲ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ, ਜੇ ਸਿਰਫ ਨੰਗਲ ਦੀ ਗੱਲ ਕੀਤੀ ਜਾਵੇ ਤਾਂ ਸਾਰੇ ਗੁਰੂ ਰਵਿਦਾਸ ਮੰਦਿਰਾਂ ਨੂੰ ਰੰਗੀਨ ਰੋਸ਼ਨੀਆਂ ਨਾਲ ਸਜਾਇਆ ਗਿਆ ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸ਼ਨਾਂ ਲਈ ਪਹੁੰਚੇ, ਜਿਨ੍ਹਾਂ ਨੇ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।

ਨੰਗਲ ਦਾ ਮੁੱਖ ਸਮਾਗਮ ਸ੍ਰੀ ਗੁਰੂ ਰਵਿਦਾਸ ਮੰਦਿਰ ਪੁਰਾਣੇ ਗੁਰਦੁਆਰੇ ਵਿਚ ਹੋਇਆ ਜਿਥੇ ਸਭ ਤੋਂ ਪਹਿਲਾਂ ਪਾਠ ਕੀਤੇ ਗਏ ਅਰਦਾਸਾਂ ਕੀਤੀਆਂ ਗਈਆਂ ਅਤੇ ਇਸ ਤੋਂ ਬਾਅਦ ਨਿਸ਼ਾਨ ਸਾਹਿਬ ਦੀ ਚੜਾਉਣ ਦੀ ਰਸਮ ਮੁਖ ਮਹਿਮਾਨ ਤਹਿਸੀਲਦਾਰ ਰਾਮ ਕਿਸ਼ਨ ਨੇ ਕੀਤੀ, ਜਿਨ੍ਹਾਂ ਨੇ ਗਰੂ ਰਵਿਦਾਸ ਸਭਾ ਦਾ ਦੌਰਾ ਕੀਤਾ। ਭਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੰਗਤਾਂ ਨੂੰ ਅਲੌਕਿਕ ਆਨੰਦ ਦਾ ਅਹਿਸਾਸ ਕਰਵਾਇਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.