ETV Bharat / state

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਅਕਾਲੀ-ਬਸਪਾ ਦੀ ਲੀਡਰਸ਼ਿਪ - Bahujan Samaj Party candidate from Sri Anandpur Sahib

ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਵੱਲੋਂ ਆਪਣੇ ਵੱਡੀ ਗਿਣਤੀ ਦੇ ਸਮਰਥਕਾਂ ਨਾਲ ਟਿਕਟ ਅਨਾਊਂਸ ਹੋਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਰਹੇ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਅਕਾਲੀ-ਬਸਪਾ ਦੀ ਲੀਡਰਸ਼ਿਪ

author img

By

Published : Dec 22, 2021, 10:59 PM IST

ਸ੍ਰੀ ਆਨੰਦਪੁਰ ਸਾਹਿਬ: ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਵੱਲੋਂ ਆਪਣੇ ਵੱਡੀ ਗਿਣਤੀ ਦੇ ਸਮਰਥਕਾਂ ਨਾਲ ਟਿਕਟ ਅਨਾਊਂਸ ਹੋਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਰਹੇ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਅਕਾਲੀ-ਬਸਪਾ ਦੀ ਲੀਡਰਸ਼ਿਪ
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ (Bahujan Samaj Party candidate from Sri Anandpur Sahib) ਨਿਤਿਨ ਨੰਦਾ ਨੂੰ ਟਿਕਟ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਥਾਨਕ ਲੀਡਰਸ਼ਿਪ ਵੱਡੀ ਗਿਣਤੀ ਦੇ ਵਿੱਚ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਹੀ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਬਲ ਬਖਸ਼ੇ ਅਤੇ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਤਨਦੇਹੀ ਨਾਲ ਮਿਹਨਤ ਕਰਕੇ ਇਨ੍ਹਾਂ ਚੋਣਾਂ ਦੇ ਵਿੱਚ ਸਫ਼ਲਤਾ ਪ੍ਰਾਪਤ ਕਰਨ।
ਉਧਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਨਿਤਿਨ ਨੰਦਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਰੀ ਟੀਮ ਦੇ ਨਾਲ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣ ਦਿੱਲੀ ਪੁੱਜੇ ਹਨ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਜਿਸ ਤਰ੍ਹਾਂ ਦਾ ਸਹਿਯੋਗ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਨੂੰ ਮਿਲ ਰਿਹਾ ਹੈ ਕਿ ਉਹ ਇਨ੍ਹਾਂ ਚੋਣਾਂ ਦੇ ਵਿੱਚ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਝੋਲੀ ਵਿਚ ਪਾਉਣਗੇ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਦਰਜ ਕੀਤੇ ਗਏ ਮਾਮਲੇ ਸਬੰਧੀ ਕਿਹਾ ਕਿ ਐੱਫ.ਆਈ.ਆਰ. ਨੂੰ ਪੜ੍ਹਨ ਤੋਂ ਬਾਅਦ ਹਰ ਵਿਅਕਤੀ ਹੈਰਾਨ ਹੋਵੇਗਾ ਕਿ ਜਿਹੜੇ ਵਿਅਕਤੀ ਇਸ ਮਾਮਲੇ ਵਿੱਚ ਦੋਸ਼ੀ ਸਨ ਉਹ ਕਦੋਂ ਦੇ ਬਰੀ ਹੋ ਚੁੱਕੇ ਹਨ, ਪਰ ਐਨੇ ਪੁਰਾਣੇ ਮਾਮਲੇ ਦੇ ਵਿੱਚ ਬਿਨ੍ਹਾਂ ਕਿਸੇ ਪੁਖਤਾ ਸਬੂਤ ਦੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਹੁਣ ਬਦਲੇ ਦਾ ਰਾਜਨੀਤੀ ਕਰ ਰਹੀ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਸਵਾਲ ਖੜ੍ਹੇ ਕਰਦਿਆਂ ਕਿਹਾ ਸਾਢੇ ਚਾਰ ਸਾਲ ਕਾਂਗਰਸ ਦੀ ਸਰਕਾਰ ਕਿੱਥੇ ਸੁੱਤੀ ਰਹੀ, ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਲਾਂਅ ਐਂਡ ਆਰਡਰ ਨਾਮ ਦੀ ਕੋਈ ਚੀ ਨਹੀਂ ਹੈ।

ਇਹ ਵੀ ਪੜ੍ਹੋ:Terrorism ਅਤੇ Trade ਇਕੱਠੇ ਨਹੀਂ ਚੱਲ ਸਕਦੇ : ਕੈਪਟਨ ਅਮਰਿੰਦਰ

ETV Bharat Logo

Copyright © 2025 Ushodaya Enterprises Pvt. Ltd., All Rights Reserved.