ETV Bharat / state

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ

ਰੂਪਨਗਰ ਵਿੱਚ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਗਿਆ।

ਫ਼ੋਟੋ
author img

By

Published : Nov 2, 2019, 7:04 PM IST

ਰੂਪਨਗਰ: ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਮੋਕੇ 'ਤੇ ਸਿਵਲ ਸਰਜਨ ਡਾ.ਐਚ.ਐਨ.ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੰਬਾਕੂ ਮੁਕਤ ਜਵਾਨੀ' ਦੇ ਥੀਮ ਤਹਿਤ ਜਾਗਰੂਕਤਾ ਸਮਾਗਮ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ ਲੱਗਭਗ 3500 ਲੋਕ ਹਰ ਰੋਜ਼ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ ਅਤੇ ਤੰਬਾਕੂ ਖਾਣ ਨਾਲ ਤਕਰੀਬਨ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਹੁੰਦੇ ਹਨ, ਕੈਂਸਰ, ਦਿੱਲ ਦੇ ਰੋਗ ਅਤੇ ਫੇਫੜ੍ਹੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਮੰਤਵ ਵਿਸ਼ਵ ਵਿੱਚ ਤੰਬਾਕੂ/ਨਿਕੋਟੀਨ ਦੀ ਵਰਤੋਂ ਨੂੰ ਘਟਾਉਣਾ ਅਤੇ ਬੰਦ ਕਰਨਾ ਹੈ ਤਾਂ ਜ਼ੋ ਇਸ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਰੂਪਨਗਰ ਦੇ ਜ਼ਿਲ੍ਹਾ ਹਸਪਤਾਲ, ਸਬਡਵਿਜ਼ਨਲ ਹਸਪਤਾਲ ਅਤੇ ਡਰੱਗ ਡੀ-ਅਡਿਕਸ਼ਨ ਸੈਂਟਰਾਂ ਵਿਖੇ ਤੰਬਾਕੂ ਛਡਾਉਣ ਸੰਬੰਧੀ ਮੁਫਤ ਸੇਵਾਵਾਂ ਉਪਲੱਬਧ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਥਾਪਿਤ ਸਾਰੇ ਸਰਕਾਰੀ ਦਫਤਰਾਂ ਨੂੰ ਵੀ ਪੂਰਨ ਤੌਰ ਤੇ ਤੰਬਾਕੂ ਮੁਕਤ ਘੋਸ਼ਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਤੰਬਾਕੂ ਦੀ ਆਦਤ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਾਊਂਸਲਿੰਗ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।

Intro:ਪੰਜਾਬ ਰਾਜ ਤੰਬਾਕੂ ਰਹਿਤ ਦਿਵਸ"ઠਦੇ ਮੋਕੇ ਤੇ ਸਿਵਲ ਸਰਜਨ
ਰੂਪਨਗਰ ਡਾ. ਐਚ.ਐਨ.ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ '' ਤੰਬਾਕੂ ਮੁਕਤ ਜਵਾਨੀ "
ਦੇ ਥੀਮ ਤਹਿਤ ਜਾਗਰੂਕਤਾ ਸਮਾਗਮ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ
ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ઠਦੇ ਮੋਕੇ ਤੇ ਸਿਵਲ ਸਰਜਨ
ਰੂਪਨਗਰ ਡਾ. ਐਚ.ਐਨ.ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ '' ਤੰਬਾਕੂ ਮੁਕਤ ਜਵਾਨੀ "
ਦੇ ਥੀਮ ਤਹਿਤ ਜਾਗਰੂਕਤਾ ਸਮਾਗਮ ਅਤੇ ਜਾਗਰੂਕਤਾ ਰੈਲੀ ਦਾ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। Body:ਸਿਵਲ ਸਰਜਨઠਨੇ ਦੱਸਿਆ ਕਿ ਭਾਰਤ ਵਿੱਚ ਲੱਗਭਗ 3500
ਲੋਕ ਹਰ ਰੋਜ਼ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ ਅਤੇ ਤੰਬਾਕੂ ਖਾਣ
ਨਾਲ ਤਕਰੀਬਨ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਹੁੰਦੇ ਹਨ, ਕੈਂਸਰ, ਦਿਲ ਦੇ ਰੋਗ ਅਤੇ
ਫੇਫੜ੍ਹੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ।
ਉਹਨਾਂ ਦੱਸਿਆ ਕਿ ਇਸ ਦਿਨ ਦਾ ਮੁੱਖ ਮੰਤਵ ਵਿਸ਼ਵ ਵਿੱਚ ਤੰਬਾਕੂ/ਨਿਕੋਟੀਨ ਦੀ ਵਰਤੋ
ਨੂੰ ਘਟਾਉਣਾ ਅਤੇ ਬੰਦ ਕਰਨਾ ਹੈ ਤਾਂ ਜ਼ੋ ਇਸ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ
ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਤੰਬਾਕੂ/ਨਿਕੋਟੀਨ ਦੀ ਵਰਤੋਂ ਨਾਲ ਹੋਣ ਵਾਲੀਆਂ
ਬਿਮਾਰੀਆਂ ਕੈਂਸਰ, ਟੀ.ਬੀ ਅਤੇ ਦਿਲ ਦੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ઠઠઠઠઠઠઠઠ ઠઠઠઠઠઠઠઠઠઠઠઠਸਹਾਇਕ ਫੂਡ ਕਮਿਸ਼ਨਰ ਸ਼੍ਰੀ ਸੁਖਰਾਓ ਸਿੰਘ ਨੇ ਦੱਸਿਆ ਕਿ
ਜਿਲ੍ਹਾ ਰੂਪਨਗਰ ਨੂੰ ਸਕੂਲ ਆਫ ਪਬਲਿਕ ਹੈਲਥ ਪੀ.ਜੀ.ਆਈ ਵੱਲੋਂ ਕੀਤੀ ਗਈ ਸਟਡੀ ਦੇ
ਅਧਾਰ ਤੇ ਕੋਟਪਾ ਕੰਪਲਾਇੰਟ ਜਿਲ੍ਹਾ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ
ਰੂਪਨਗਰ ਦੇ ਜਿਲ੍ਹਾ ਹਸਪਤਾਲ, ਸਬਡਵਿਜ਼ਨਲ ਹਸਪਤਾਲ ਅਤੇ ਡਰੱਗ ਡੀ-ਅਡਿਕਸ਼ਨ ਸੈਂਟਰਾਂ
ਵਿਖੇ ਤੰਬਾਕੂ ਛਡਾਉਣ ਸੰਬੰਧੀ ਮੁਫਤ ਸੇਵਾਵਾਂ ਉਪਲੱਬਧ ਹਨ। ਉਹਨਾਂ ਦੱਸਿਆ ਕਿ ਤੰਬਾਕੂ
ਵਿਰੁੱਧ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਸਮੇਂ-ਸਮੇਂ ਸਿਰ ਇਨਫਾਰਸਮੈਂਟ
ਮੁਹਿੰਮ ਚਲਾਈ ਜਾਂਦੀ ਹੈ।ਪੰਜਾਬ ਵਿੱਚ ਸਥਾਪਿਤ ਸਾਰੇ ਸਰਕਾਰੀ ਦਫਤਰਾਂ ਨੂੰ ਵੀ ਪੂਰਨ
ਤੌਰ ਤੇ ਤੰਬਾਕੂ ਮੁਕਤ ਘੋਸ਼ਿਤ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਜ਼ੋ ਲੋਕ
ਤੰਬਾਕੂ ਦੀ ਆਦਤ ਛੱਡਣਾ ਚਹੁੰਦੇ ਹਨ ਉਹਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਾਊਂਸਲਿੰਗ
ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।
ઠઠઠઠઠઠઠ ઠઠઠઠઠઠઠઠઠਜਿਲ੍ਹਾ ਸਿਹਤ ਅਫਸਰ ਡਾ. ਜਗਦੀਸ਼ ਗਿੱਲ ਨੇઠਕੋਟਪਾ ਐਕਟ ਬਾਰੇ
ਦੱਸਿਆ ਕਿ ਕੋਟਪਾ ਐਕਟ ਤਹਿਤ ਵੱਖ-ਵੱਖ ਧਰਾਵਾਂ ਤਹਿਤ ਤੰਬਾਕੂ ਵੇਚਣ ਅਤੇ ਸੇਵਨ ਕਰਨ
ਦੀ ਮਨਾਹੀ ਹੈ, ਜਿਵੇ ਕਿ ਜਨਤਕ ਥਾਵਾਂ ਤੇ ਸਿਗਰਟਨੋਸੀ, ਈ: ਸਿਗਰੇਟ ਦੀ ਵਰਤੋ,
ਦੁਕਾਨਦਾਰਾਂ ਵੱਲੋ ਖੁਲੀ ਸਿਗਰੇਟ ਵੇਚਣਾ, ਗੁਟਖਾ/ਪਾਨ ਮਸਾਲਾ ਵੇਚਣਾ, ਤੰਬਾਕੂ
ਪਦਾਰਥਾਂ ਦੀ ਪੈਕਿੰਗ ਤੇ 85% ਸਿਹਤ ਨੁਕਸਾਨ ਸਬੰਧੀ ਚਿਤਾਵਨੀ ਤੇ ਸਕੂਲਾਂ ਦੇ 100 ਗਜ
ਦੇ ਘੇਰੇ ਦੇ ਅੰਦਰ ਤੰਬਾਕੂ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਹੈ ਤੇ ਨਿਯਮਾਂ ਦੀ
ਉਲੰਘਣਾ ਕਰਨ ਵਾਲਿਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ
ਹੈ ਅਤੇ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਅਤੇ
ਸਵੈ-ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।ઠਇਸ ਮੋਕੇ ਸਮੂਹ ਸਟਾਫ
ਮੈਂਬਰਾਂ ਵੱਲੋਂ ਅਤੇ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਤੰਬਾਕੂ ਦੀ ਵਰਤੋਂ ਨਾ ਕਰਨ
ਅਤੇ ਆਪਣੇ ਆਸ-ਪਾਸ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕ ਕਰਨ ਦਾ
ਪ੍ਰਣ ਵੀ ਲਿਆ ਗਿਆ।ਇਸ ਤੋਂ ਇਲਾਵਾ ਡਾ. ਤਰਸੇਮ ਸਿੰਘ ਐਸ.ਐਮ.ਓ. ਸਿਵਲ ਹਸਪਤਾਲ
ਰੂਪਨਗਰ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।
ઠઠઠઠઠઠઠઠઠઠઠ ઠઠઠઠઠઠਇਸ ਦੋਰਾਨ ਸਮੂਹ ਪ੍ਰਤੀਭਾਗੀਆਂ ਵੱਲੋ ਸਹੁੰ ਚੁੱਕੀ ਗਈ ਕਿ ਉਹ
ਖੁਦ ਪੂਰੀ ਜਿੰਦਗੀ ਕਿਸੇ ਵੀ ਰੂਪ ਵਿੱਚ ਤੰਬਾਕੂ ਦਾ ਸੇਵਨ ਨਹੀਂ ਕਰਨਗੇ ਅਤੇ ਆਪਣੇ
ਪਰਿਵਾਰ , ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਤੰਬਾਕੂ ਦੇ ਮਾੜੇ
ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਗੇ ਅਤੇ ਤੰਬਾਕੂ ਦੀ ਆਦਤ ਛੁਡਵਾਉਣ ਵਿੱਚ ਮਦਦ ਕਰਨਗੇ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.