ETV Bharat / state

ਲੰਬੇ ਸਮੇਂ ਤੋਂ ਸੋਕੇ ਦਾ ਸਾਹਮਣਾ ਕਰ ਰਹੇ ਨੇ ਚੰਗਰ ਵਾਸੀ - residents have been facing

ਜਿਥੇ ਅਜ਼ਾਦੀ ਮਿਲਿਆ ਕਈ ਸਾਲ ਹੋ ਚੁੱਕੇ ਹਨ, ਉਥੇ ਹੀ ਅੱਜ ਵੀ ਲੋਕ ਆਪਣੀਆਂ ਮੁੱਢਲੀਆਂ ਸਹੂਲਤਾਂ ਨੂੰ ਲੈਕੇ ਸਮੇਂ-ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕਰਦੇ ਆ ਰਹੇ ਹਨ, ਪਰ ਅਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਉਹ ਪੂਰੀਆਂ ਨਹੀਂ ਹੋ ਸਕੀਆਂ। ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਚੰਗਰ ਇਲਾਕੇ ਤੋਂ ਜਿਥੇ ਲੋਕ ਪਾਣੀ ਦੀ ਘਾਟ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।

ਤਸਵੀਰ
ਤਸਵੀਰ
author img

By

Published : Mar 16, 2021, 5:49 PM IST

ਅਨੰਦਪੁਰ ਸਾਹਿਬ: ਜਿਥੇ ਅਜ਼ਾਦੀ ਮਿਲਿਆ ਕਈ ਸਾਲ ਹੋ ਚੁੱਕੇ ਹਨ, ਉਥੇ ਹੀ ਅੱਜ ਵੀ ਲੋਕ ਆਪਣੀਆਂ ਮੁੱਢਲੀਆਂ ਸਹੂਲਤਾਂ ਨੂੰ ਲੈਕੇ ਸਮੇਂ-ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕਰਦੇ ਆ ਰਹੇ ਹਨ, ਪਰ ਅਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਉਹ ਪੂਰੀਆਂ ਨਹੀਂ ਹੋ ਸਕੀਆਂ। ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਚੰਗਰ ਇਲਾਕੇ ਤੋਂ ਜਿਥੇ ਲੋਕ ਪਾਣੀ ਦੀ ਘਾਟ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।

ਅਨੰਦਪੁਰ ਸਾਹਿਬ ਦੇ ਨਾਲ ਲੱਗਦਾ ਚੰਗਰ ਇਲਾਕਾ, ਜਿਥੇ ਸੰਚਾਈ ਲਈ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਅਤੇ ਬਾਰਿਸ਼ ਨਾ ਹੋਣ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਿਣਾ ਕਰ ਰਿਹਾ ਹੈ, ਚੰਗਰ ਇਲਾਕੇ ਦੇ ਕਈ ਪਿੰਡਾਂ ਦੀ ਫਸਲਾਂ ਸੋਕੇ ਕਾਰਨ ਖ਼ਰਾਬ ਹੋ ਗਈਆਂ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ।

ਲੰਬੇ ਸਮੇਂ ਤੋਂ ਸੋਕੇ ਦਾ ਸਾਹਮਣਾ ਕਰ ਰਹੇ ਨੇ ਚੰਗਰ ਵਾਸੀ

ਇਸ ਸਬੰਧੀ ਜਿਥੇ ਸਥਾਨਕ ਲੋਕਾਂ ਵੱਲੋਂ ਵੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਚੰਗਰ ਇਲਾਕੇ ਦੇ ਲੋਕਾਂ ਨੂੰ ਦਿੱਤਾ ਜਾਵੇ, ਉਥੇ ਹੀ ਕਿਸਾਨ ਆਗੂਆਂ ਦਾ ਵੀ ਕਹਿਣਾ ਕਿ ਫ਼ਸਲ ਦੇ ਨੁਕਸਾਨ ਦੀ ਭਰਪਾਈ ਸਰਕਾਰ ਨੂੰ ਕਰਨੀ ਚਾਹੀਦੀ ਹੈ, ਕਿਉਂਕਿ ਜਿਨ੍ਹਾਂ ਦੀਆਂ ਫਸਲਾਂ ਖ਼ਰਾਬ ਹੋਈਆਂ ਉਹ ਛੋਟੇ ਕਿਸਾਨ ਹਨ ਤੇ ਉਨ੍ਹਾਂ ਕੋਲ ਜ਼ਮੀਨੀ ਰਕਬਾ ਵੀ ਘੱਟ ਹੈ। ਇਸ ਦੇ ਨਾਲ ਹੀ ਅਨੰਦਪੁਰ ਸਾਹਿਬ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਵੀ ਸਰਕਾਰ ਤੋਂ ਲੋਕਾਂ ਦੀ ਮਦਦ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:ਖਹਿਰਾ ਦੇ ਜੁਆਈ ਸਣੇ ਪੀਏ ਮਨੀਸ਼ ਨੂੰ ED ਦਾ ਸੰਮਨ

ETV Bharat Logo

Copyright © 2025 Ushodaya Enterprises Pvt. Ltd., All Rights Reserved.