ETV Bharat / state

Awareness rally: ਬਾਲ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ - ਮੁੱਖ ਚੋਣ ਅਫਸਰ

ਐੱਸ.ਡੀ.ਐੱਮ ਕੇਸ਼ਵ ਗੋਇਲ (SDM Keshav Goyal) ਨੇ ਦੱਸਿਆ ਕਿ ਅਗਾਮੀ ਵਿਧਾਨਸਭਾ ਚੋਣਾਂ (Upcoming Assembly elections) ਨਜ਼ਦੀਕ ਹਨ, ਜਿਸ ਦੇ ਚੱਲਦਿਆਂ ਇਸ ਰੈਲੀ ਰਾਹੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2022 ਤੱਕ ਜਿਸ ਦੀ ਵੀ ਉਮਰ 18 ਸਾਲ ਤੱਕ ਹੋ ਜਾਂਦੀ ਹੈ, ਉਸ ਨੂੰ ਵੋਟ ਪਾਉਣ ਦਾ ਅਧਿਕਾਰ ਹੈ, ਇਸ ਲਈ ਆਪਣੇ ਹੱਕਾਂ ਦੀ ਵਰਤੋਂ ਕਰਨ ਲਈ ਵੋਟ ਬਣਵਾਉਣੀ ਚਾਹੀਦੀ ਹੈ।

ਬਾਲ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ
ਬਾਲ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ
author img

By

Published : Nov 14, 2021, 1:41 PM IST

ਸ੍ਰੀ ਅਨੰਦਪੁਰ ਸਾਹਿਬ: ਬਾਲ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਸਕੂਲੀ ਵਿਦਿਆਰਥੀਆਂ ਵਲੋਂ ਮੁੱਖ ਚੋਣ ਅਫਸਰ (Chief Electoral Officer), ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਭਾਰਤ ਚੋਣ ਕਮਿਸ਼ਨ (Election Commission of India) ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਚੱਲ ਰਹੇ ਸਰਸਰੀ ਸੁਧਾਈ ਪ੍ਰੋਗਰਾਮ ਦੇ ਤਹਿਤ ਵੋਟਰ ਜਾਗਰੂਕਤਾ ਰੈਲੀ (Awareness rally) ਕੱਢੀ ਗਈ। ਇਸ ਰੈਲੀ ਨੂੰ ਐੱਸ.ਡੀ.ਐੱਮ ਕੇਸ਼ਵ ਗੋਇਲ (SDM Keshav Goyal) ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।

ਇਹ ਵੀ ਪੜ੍ਹੋ : ਸੋਨੂੰ ਸੂਦ ਨੇ ਕੀਤਾ ਵੱਡਾ ਐਲਾਨ, ਭੈਣ ਮਾਲਵਿਕਾ ਲੜੇਗੀ ਪੰਜਾਬ ’ਚ ਚੋਣ

ਵਿਦਿਆਰਥੀਆਂ ਦੀ ਇਹ ਜਾਗਰੂਕਤਾ ਰੈਲੀ (Awareness rally) 'ਚ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਰੈਲੀ ਐੱਸ.ਡੀ.ਐੱਮ ਦਫ਼ਤਰ (SDM Office) ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਦੇ ਬੱਸ ਸਟੈਂਡ,ਕਚਹਿਰੀ ਰੋਡ ,ਮੇਨ ਬਜਾਰ ਅਤੇ ਸਰਕਾਰੀ ਹਸਪਤਾਲ ਆਦਿ ਸਥਾਨਾਂ ਤੇ ਹੁੰਦੀ ਹੋਈ ਵਾਪਸ ਐੱਸ.ਡੀ.ਐੱਮ ਦਫ਼ਤਰ (SDM Office) ਸਮਾਪਤ ਹੋਈ। ਇਸ ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਵੋਟ ਬਣਾਉਣ ਸਬੰਧੀ ਜਾਗਰੂਕ ਕਰਨਾ ਸੀ।

ਬਾਲ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ

ਇਹ ਵੀ ਪੜ੍ਹੋ : AAP ਉਮੀਦਵਾਰ ਪ੍ਰੋ. ਬਲਜਿੰਦਰ ਕੌਰ Exclusive ਗੱਲਬਾਤ ਦੌਰਾਨ ਕਹੀ ਵੱਡੀ ਗੱਲ, ਕਾਂਗਰਸ ਆਪ ਦੀ...

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਐੱਸ.ਡੀ.ਐੱਮ ਕੇਸ਼ਵ ਗੋਇਲ (SDM Keshav Goyal) ਨੇ ਦੱਸਿਆ ਕਿ ਅਗਾਮੀ ਵਿਧਾਨਸਭਾ ਚੋਣਾਂ (Upcoming Assembly elections) ਨਜ਼ਦੀਕ ਹਨ, ਜਿਸ ਦੇ ਚੱਲਦਿਆਂ ਇਸ ਰੈਲੀ ਰਾਹੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2022 ਤੱਕ ਜਿਸ ਦੀ ਵੀ ਉਮਰ 18 ਸਾਲ ਤੱਕ ਹੋ ਜਾਂਦੀ ਹੈ, ਉਸ ਨੂੰ ਵੋਟ ਪਾਉਣ ਦਾ ਅਧਿਕਾਰ ਹੈ, ਇਸ ਲਈ ਆਪਣੇ ਹੱਕਾਂ ਦੀ ਵਰਤੋਂ ਕਰਨ ਲਈ ਵੋਟ ਬਣਵਾਉਣੀ ਚਾਹੀਦੀ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਨੀਰਜ ਵਰਮਾ, ਰਣਜੀਤ ਸਿੰਘ ਅਤੇ ਤਜਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : Punjab Assembly Election: ਚੋਣ ਮੈਦਾਨ 'ਚ ਅਕਾਲੀ ਤੇ 'ਆਪ' ਦੇ ਉਮੀਦਵਾਰ, ਕਾਂਗਰਸ ਤੇ ਭਾਜਪਾ ਪੱਛੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.