ਰੂਪਨਗਰ: ਸ਼੍ਰੋਂਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਰੂਪਨਗਰ ਵਿਧਾਨ ਸਭਾ ਹਲਕੇ ਵਿੱਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਵਾਰਤਾ ਵਿੱਚ ਉਨ੍ਹਾਂ ਦੇ ਨਾਲ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ ਮੌਜੂਦ ਸੀ।
ਇਸ ਪ੍ਰੈੱਸ ਵਾਰਤਾ ਦਾ ਮੁੱਖ ਮਕਸਦ ਬਹੁਜਨ ਸਮਾਜ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਵੱਡੀ ਰੈਲੀ ਕੀਤੀ ਜਾਂ ਰਹੀ ਹੈ। ਜਿਸ ਬਾਬਤ ਸ਼੍ਰੋਂਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਇਕੱਠਾ ਕਰਕੇ ਰਣਨੀਤੀ ਬਣਾਉਣ ਲਈ ਕੀਤੀ ਗਈ।
ਇਹ ਵੀ ਪੜ੍ਹੋ:- ਕੀ AAP ਐਸਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਮੂਡ ‘ਚ ?