ETV Bharat / state

'ਬੈਂਸ ਦੀ ਵਿਧਾਇਕੀ ਰੱਦ ਕੀਤੀ ਜਾਵੇ ਤੇ ਅੱਗੇ ਤੋਂ ਚੋਣ ਨਾ ਲੜਨ ਦਿੱਤੀ ਜਾਵੇ' - ਸਿਮਰਜੀਤ ਸਿੰਘ ਬੈਂਸ

ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਵਿੱਚ ਜਿੱਥੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਉਥੇ ਹੀ ਹੁਣ ਪੰਜਾਬ ਭਰ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮ ਗੁਰਦਾਸਪੁਰ ਡੀਸੀ ਦੇ ਹੱਕ ਵਿੱਚ ਨਿੱਤਰ ਆਏ ਹਨ ਅਤੇ ਕਲਮ ਛੋੜ ਹੜਤਾਲ 'ਤੇ ਬੈਠ ਗਏ ਹਨ।

ਫ਼ੋਟੋ।
author img

By

Published : Sep 9, 2019, 2:49 PM IST

ਰੋਪੜ: ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵਿਰੁੱਧ ਰੂਪਨਗਰ ਦੇ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਲਮ ਛੋੜ ਹੜਤਾਲ 'ਤੇ ਬੈਠ ਗਏ ਹਨ।

ਵੇਖੋ ਵੀਡੀਓ

ਇੱਥੋਂ ਦੇ ਕਰਮਚਾਰੀਆਂ ਦੇ ਆਗੂ ਕ੍ਰਿਸ਼ਨ ਕੁਮਾਰ ਨੇ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਦਸਲੂਕੀ ਕਰਕੇ ਬਹੁਤ ਗ਼ਲਤ ਕੀਤਾ ਹੈ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ।

ਕ੍ਰਿਸ਼ਨ ਕੁਮਾਰ ਨੇ ਮੰਗ ਕੀਤੀ ਹੈ ਕਿ ਬੈਂਸ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਰਮਚਾਰੀਆਂ ਵੱਲੋਂ ਵਿਧਾਇਕ ਵਿਰੁੱਧ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਦੁਬਾਰਾ ਚੋਣ ਨਾ ਲੜ ਸਕੇ ਅਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਵਿਧਾਇਕ ਬੈਂਸ ਦੀ ਵਿਧਾਇਕੀ ਨੂੰ ਖ਼ਤਮ ਕੀਤਾ ਜਾਵੇ।

Intro:edited pkg...
ਲੁਧਿਆਣਾ ਦੇ ਐਮਐਲਏ ਸਿਮਰਜੀਤ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਦੇ ਵਿੱਚ ਜਿੱਥੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਉਥੇ ਹੀ ਹੁਣ ਪੰਜਾਬ ਭਰ ਦੇ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮ ਗੁਰਦਾਸਪੁਰ ਡੀਸੀ ਦੇ ਹੱਕ ਦੇ ਵਿੱਚ ਨਿੱਤਰ ਆਏ ਨੇ ਅਤੇ ਕਲਮ ਛੋੜ ਹੜਤਾਲ ਤੇ ਬੈਠ ਗਏ ਨੇ

Body:ਲੁਧਿਆਣਾ ਦੇ ਐਮਐਲਏ ਸਿਮਰਨਜੀਤ ਸਿੰਘ ਬੈਂਸ ਵਿਰੁੱਧ ਡਿਪਟੀ ਕਮਿਸ਼ਨਰ ਰੂਪਨਗਰ ਦੇ ਸਮੂਹ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਲਮ ਛੋੜ ਹੜਤਾਲ ਤੇ ਬੈਠ ਗਏ ਹਨ ਇੱਥੋਂ ਦੇ ਕਰਮਚਾਰੀਆਂ ਦੇ ਆਗੂ ਕ੍ਰਿਸ਼ਨ ਕੁਮਾਰ ਨੇ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਨਾਲ ਬਦਸਲੂਕੀ ਕਰਕੇ ਬਹੁਤ ਗਲਤ ਕੀਤਾ ਹੈ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਗਈ ਹੈ
ਕ੍ਰਿਸ਼ਨ ਕੁਮਾਰ ਨੇ ਮੰਗ ਕੀਤੀ ਹੈ ਕਿ ਇਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਕਰਮਚਾਰੀਆਂ ਵੱਲੋਂ ਐਮਐਲਏ ਦੇ ਵਿਰੁੱਧ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਦੇ ਵਿੱਚ ਇਹ ਦੁਬਾਰਾ ਚੋਣ ਨਾ ਲੜ ਸਕੇ ਅਤੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਐਮਐਲਏ ਬੈਂਸ ਦੀ ਵਿਧਾਇਕੀ ਨੂੰ ਖਤਮ ਕੀਤਾ ਜਾਵੇ
ਵਨ ਟੂ ਵਨ ਕ੍ਰਿਸ਼ਨ ਕੁਮਾਰ ਨਾਲ ਦਵਿੰਦਰ ਗਰਚਾ ਰਿਪੋਰਟਰ

Conclusion:ਲੁਧਿਆਣਾ ਦੇ ਐਮਐਲਏ ਸਿਮਰਜੀਤ ਸਿੰਘ ਬੈਂਸ ਦੇ ਵਿਰੁੱਧ ਪੂਰੇ ਪੰਜਾਬ ਦੇ ਵਿੱਚ ਰਾਜਨੀਤੀ ਗਰਮਾ ਚੁੱਕੀ ਹੈ ਉਥੇ ਹੀ ਹੁਣ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਕਰਮਚਾਰੀਆਂ ਵੱਲੋਂ ਵੀ ਬੈਂਸ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਹੁਣ ਵੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਉਕਤ ਐਮਐਲਏ ਦੇ ਵਿਰੁੱਧ ਕੀ ਕਾਰਵਾਈ ਅਮਲ ਦੇ ਵਿੱਚ ਲਿਆਉਂਦੀ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.