ETV Bharat / state
ਜ਼ਿਲ੍ਹਾ ਪੱਧਰੀ ਖੇਡਾਂ ਅੰਡਰ-18 ਅਮਿੱਟ ਛਾਪ ਛੱਡਦੇ ਹੋਏ ਹੋਈਆਂ ਸਮਾਪਤ
ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸਮਾਪਤ ਹੋ ਗਏ ਹਨ।
ਫ਼ੋਟੋ
By
Published : Aug 5, 2019, 11:34 PM IST
ਰੂਪਨਗਰ: ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸਮਾਪਤ ਹੋ ਗਏ ਹਨ।
ਨਹਿਰੂ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਮਾਜ ਸੇਵੀ ਡਾ.ਆਰ.ਐਸ.ਪਰਮਾਰ ਨੇ ਆਸ਼ੀਰਵਾਦ ਦਿੱਤਾ ਅਤੇ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ ਨੇ ਮੁੱਖ ਮਹਿਮਾਨ ਅਤੇ ਪਹੁੰਚੇ ਸਾਰੇ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪਰਮਾਰ ਨੇ ਖਿਡਾਰੀਆਂ ਨੂੰ ਉੱਘੇ ਖਿਡਾਰੀਆਂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਖੇਡਾਂ ਵਿੱਚ ਕੁੱਝ ਕਰ-ਗੁਜ਼ਰਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਰੂਪਨਗਰ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਮੰਚ ਦਾ ਸੰਚਾਲਨ ਮਨਜਿੰਦਰ ਸਿੰਘ ਚੱਕਲ ਨੇ ਬਾਖੂਬੀ ਨਿਭਾਇਆ।
ਰੂਪਨਗਰ: ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸਮਾਪਤ ਹੋ ਗਏ ਹਨ।
ਨਹਿਰੂ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਮਾਜ ਸੇਵੀ ਡਾ.ਆਰ.ਐਸ.ਪਰਮਾਰ ਨੇ ਆਸ਼ੀਰਵਾਦ ਦਿੱਤਾ ਅਤੇ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ ਨੇ ਮੁੱਖ ਮਹਿਮਾਨ ਅਤੇ ਪਹੁੰਚੇ ਸਾਰੇ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪਰਮਾਰ ਨੇ ਖਿਡਾਰੀਆਂ ਨੂੰ ਉੱਘੇ ਖਿਡਾਰੀਆਂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਖੇਡਾਂ ਵਿੱਚ ਕੁੱਝ ਕਰ-ਗੁਜ਼ਰਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਰੂਪਨਗਰ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਮੰਚ ਦਾ ਸੰਚਾਲਨ ਮਨਜਿੰਦਰ ਸਿੰਘ ਚੱਕਲ ਨੇ ਬਾਖੂਬੀ ਨਿਭਾਇਆ।
Intro:ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-18 ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸਮਾਪਤ ਹੋ ਗਏ।Body:
- ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਮਾਜ ਸੇਵੀ ਡਾ.ਆਰ.ਐਸ.ਪਰਮਾਰ ਨੇ ਆਪਣੇ-ਆਪਣੇ ਕਰ ਕਮਲਾਂ ਦੁਆਰਾ ਆਸ਼ੀਰਵਾਦ ਦਿੱਤਾ ਅਤੇ ਇਨਾਮਾਂ ਦੀ ਵੰਡ ਕੀਤੀ । ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਸ਼੍ਰੀਮਤੀ ਸ਼ੀਲ ਭਗਤ ਨੇ ਮੁੱਖ ਮਹਿਮਾਨ ਅਤੇ ਪਹੁੰਚੇ ਸਾਰੇ ਖਿਡਾਰੀਆਂ,ਕੋਚਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਇਸ ਮੌਕੇ ਡਾ: ਆਰ.ਐਸ.ਪਰਮਾਰ ਨੇ ਖਿਡਾਰੀਆਂ ਨੂੰ ਉੱਘੇ ਖਿਡਾਰੀਆਂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਖੇਡਾਂ ਵਿੱਚ ਕੁੱਝ ਕਰ-ਗੁਜ਼ਰਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਰੂਪਨਗਰ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ ।ਇਸ ਮੌੋਕੇ ਮੰਚ ਦਾ ਸੰਚਾਲਨ ਮਨਜਿੰਦਰ ਸਿੰਘ ਚੱਕਲ ਨੇ ਬਾਖੂਬੀ ਨਿਭਾਇਆ ਅਤੇ ਖੇਡ ਮੁਕਾਬਲਿਆਂ ਦੇ ਤੀਸਰੇ ਦਿਨ ਦੇ ਨਤੀਜੇ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ:-
ਫੁੱਟਬਾਲ ਲੜਕਿਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ਼੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ,ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ਼੍ਰੀ ਅਨੰਦਪੁਰ ਸਾਹਿਬ ਬੀ ਨੇ ਦੂਜਾ ਸਥਾਨ ਅਤੇ ਖਾਲਸਾ ਸੀ.ਸੈ.ਸਕੂਲ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਫੁੱਟਬਾਲ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਘਨੌਲਾ ਦੀ ਟੀਮ ਨੇ ਪਹਿਲਾ ਸਥਾਨ ,ਘਨੌਲੀ ਦੀ ਟੀਮ ਨੇ ਦੂਜਾ ਸਥਾਨ ਅਤੇ ਮਾਣਕਪੁਰ ਨੰਗਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਹੈਂਡਬਾਲ ਲੜਕਿਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਦਸ਼ਮੇਸ਼ ਹੈਂਡਬਾਲ ਕਲੱਬ ਨੇ ਪਹਿਲਾ ਸਥਾਨ, ਕੋਚਿੰਗ ਸੈਂਟਰ ਰੂਪਨਗਰ ਨੇ ਦੂਜਾ ਸਥਾਨ ਅਤੇ ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਹੈਂਡਬਾਲ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਰੂਪਨਗਰ ਨੇ ਪਹਿਲਾ ਸਥਾਨ,ਖਾ.ਸੀ.ਸੈ.ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਸ.ਕੰ.ਸੀ.ਸੈ.ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਾਲੀਬਾਲ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਭੰਗਲ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਅਨੰਦਪੁਰ ਸਾਹਿਬ ਏ ਨੇ ਦੂਜਾ ਸਥਾਨ , ਬਹਿਰਾਮਪੁਰ ਜਿਮੀਦਾਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬੈਡਮਿੰਟਨ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਨਵਨੀਤ ਖਾਤੀ ਨੇ ਪਹਿਲਾ ਸਥਾਨ ,ਹਸਨੈਨ ਨੇ ਦੂਜਾ ਸਥਾਨ , ਸਨੋਜ ਅਤੇ ਕਨਵ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਬੈਡਮਿੰਟਨ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਮਨਵੀਰ ਨੇ ਪਹਿਲਾ ਸਥਾਨ ,ਸ਼ਿਵਾਨੀ ਨੇ ਦੂਜਾ ਸਥਾਨ ,ਸੋਮਿਆ ਅਤੇ ਗੁਡਿਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਟੇਬਲ-ਟੈਨਿਸ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਜੀ.ਜੀ.ਐਸ.ਐਸ.ਟੀ.ਪੀ. ਕਲੱਬ ਰੂਪਨਗਰ ਨੇ ਪਹਿਲਾ ਸਥਾਨ , ਸਿਵਾਲਿਕ ਕਲੱਬ ਰੂਪਨਗਰ ਨੇ ਦੂਜਾ ਸਥਾਨ , ਆਰ.ਟੀ.ਪੀ. ਰੂਪਨਗਰ ਅਤੇ ਰੋਇਲ ਕਲੱਬ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਟੇਬਲ-ਟੈਨਿਸ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਜੀ.ਜੀ.ਐਸ.ਐਸ.ਟੀ.ਪੀ. ਕਲੱਬ ਰੂਪਨਗਰ ਨੇ ਪਹਿਲਾ ਸਥਾਨ , ਆਰ.ਟੀ.ਪੀ.ਕਲੱਬ ਨੇ ਦੂਜਾ ਸਥਾਨ , ਸ਼ਿਵਾਲਿਕ ਕਲੱਬ ਅਤੇ ਰੋਇਲ ਕਲੱਬ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਬਾਸਕਟਬਾਲ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਜੀਨੀਐਸ ਇੰਟਰਨੈਸ਼ਨਲ ਸਕੂਲ ਸੋਲਖਿਆ ਨੇ ਪਹਿਲਾ ਸਥਾਨ ,ਕੋਚਿੰਗ ਸੈਂਟਰ ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਸਿਵਾਲਿਕ ਪਬਲਿਕ .ਸਕੂਲ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਾਸਕਟਬਾਲ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਸਿਵਾਲਿਕ ਪਬਲਿਕ ਸਕੂਲ ਰੂਪਨਗਰ ਨੇ ਪਹਿਲਾ ਸਥਾਨ, ਸ.ਕੰ.ਸੀ.ਸੈ. ਸਕੂਲ ਰੂਪਨਗਰ ਨੇ ਦੂਜਾ ਸਥਾਨ ਅਤੇ ਕੋਚਿੰਗ ਸੈਂਟਰ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵੇਟ-ਲਿਫਟਿੰਗ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਸ.ਸੀ.ਸੈ.ਸਕੂਲ ਚਨੋਲੀ ਬੱਸੀ ਨੇ ਪਹਿਲਾ ਸਥਾਨ, ਸ.ਹਾਈ.ਸਕੂਲ ਭਾਓਵਾਲ ਨੇ ਦੂਜਾ ਸਥਾਨ ਅਤੇ ਸ.ਸੀ.ਸੈ.ਭਰਤਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵੇਟ-ਲਿਫਟਿੰਗ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਸ.ਕੰ.ਸੀ.ਸੈ ਨੂਰਪੁਰਬੇਦੀ ਨੇ ਪਹਿਲਾ ਸਥਾਨ, ਚਨੋਲੀ ਬੱਸੀ ਨੇ ਦੂਜਾ ਸਥਾਨ ਅਤੇ ਸ.ਕੰਨਿਆ ਸਕੂਲ ਤਖਤਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਬੱਡੀ ਨੈਸ਼ਨਲ ਸਟਾਈਲ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਭੱਲੜੀ ਦੀ ਟੀਮ ਨੇ ਪਹਿਲਾ ਸਥਾਨ, ਗੰਗੂਵਾਲ ਦੀ ਟੀਮ ਨੇ ਦੂਜਾ ਸਥਾਨ , ਡੀ.ਏ.ਵੀ. ਸਕੂਲ ਤਖਤਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਫਾਈਨਲ ਮੁਕਾਬਲਿਆ ਵਿੱਚ ਸ.ਕੰ.ਸਕੂਲ ਤਖਤਗੜ੍ਹ ਰੂਪਨਗਰ ਨੇ ਪਹਿਲਾ ਸਥਾਨ, ਸ. ਕੰ. ਸੀ.ਸੈ.ਸਕੂਲ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ , ਪਿੰਡ ਭੱਕੂ ਮਾਜਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਜੂਡੋ ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਡ ਅਕੈਡਮੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਖਾਲਸਾ.ਸੀ.ਸੈ.ਸਕੂਲ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਅਤੇ ਸਮਲਾਹ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜੂਡੋ ਲੜਕੀਆਂ ਦੇ ਫਾਈਨਲ ਮੁਕਾਬਲਿਆਂ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਡ ਅਕੈਡਮੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਖਾਲਸਾ.ਸੀ.ਸੈ.ਸਕੂਲ ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਅਤੇ ਪਿੰਡ ਤਾਰਾਪੁਰ ਸ੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਹਾਕੀ (ਅੰ-14) ਲੜਕਿਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਹਾਕੀ ਕੋਚਿੰਗ ਸੈਂਟਰ ਰੂਪਨਗਰ ਨੇ ਪਹਿਲਾ ਸਥਾਨ, ਹਾਕੀ ਕੋਚਿੰਗ ਸੈਂਟਰ ਮਾਜਰੀ ਨੇ ਦੂਜਾ ਸਥਾਨ ਅਤੇ ਪਿੰਡ ਖੈਰਾਬਾਦ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਕੀ (ਅੰ-18) ਲੜਕੇ ਦੇ ਫਾਈਨਲ ਮੁਕਾਬਲਿਆਂ ਵਿੱਚ ਹਾਕੀ ਕੋਚਿੰਗ ਸੈਂਟਰ ਰੂਪਨਗਰ ਨੇ ਪਹਿਲਾ ਸਥਾਨ, ਹਾਕੀ ਕੋਚਿੰਗ ਸੈਂਟਰ ਮਾਜਰੀ ਨੇ ਦੂਜਾ ਸਥਾਨ ਅਤੇ ਹਾਕੀ ਅਕੈਡਮੀ ਨੰਗਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਐਥਲੈਟਿਕਸ ਲੜਕਿਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ, ਸ਼੍ਰੀ.ਅਨੰਦਪੁਰ ਸਾਹਿਬ ਨੇ ਦੂਜਾ ਸਥਾਨ ਅਤੇ ਮੋਰਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਐਥਲੈਟਿਕਸ ਲੜਕੀਆਂ ਫਾਈਨਲ ਖੇਡ ਮੁਕਾਬਲਿਆਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ,ਨੰਗਲ ਦੀ ਟੀਮ ਨੇ ਦੂਜਾ ਸਥਾਨ ਅਤੇ ਭੱਲੜੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।
ਇਸ ਮੋਕੇ ਸ਼੍ਰੀ ਇੰਦਰਜੀਤ ਸਿੰਘ, ਸ਼੍ਰੀ ਸੁਖਦੇਵ ਸਿੰਘ,ਸ਼੍ਰੀ ਜਗਜੀਵਨ ਸਿੰਘ,ਸ਼੍ਰੀ ਰੁਪੇਸ਼ ਕੁਮਾਰ,ਮਿਸ ਹਰਵਿੰਦਰ ਕੌਰ, ਸ੍ਰੀ ਤੁਲਸੀ ਰਾਮ, ਮਿਸ ਹਰਵਿੰਦਰ ਕੌਰ,ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਸੰਜੀਵ ਸ਼ਰਮਾ,ਸ਼੍ਰੀ ਦਰਪਾਲ ਸਿੰਘ, ਸ਼੍ਰੀ ਜਸਵਿੰਦਰ ਸਿੰਘ, ਸ੍ਰੀ.ਹਰਵਿੰਦਰ ਸਿੰਘ, ਸ਼੍ਰੀ ਅਵਤਾਰ ਸਿੰਘ, ਸ਼੍ਰੀਮਤੀ ਰੇਖਾ ਰਾਣੀ, ਮਿਸ ਹਰਪ੍ਰੀਤ ਕੌਰ,ਸਹਾਇਕ ਜਿਲ੍ਹਾ ਸਿੱਖਿਆ ਅਫਸਰ ਸ੍ਰੀ. ਸਤਨਾਮ ਸਿੰਘ ਸੰਧੂ, ਸ੍ਰੀ ਰਾਜੀਵ ਕੁਮਾਰ, ਸ੍ਰੀ ਇਕਬਾਲ ਸਿੰਘ, ਸ੍ਰੀਮਤੀ ਸੁਮਨ, ਸ੍ਰੀ.ਫਲੇਸ਼ਵਰ ਕੁਮਾਰ, ਸ੍ਰੀ.ਰਜੇਸ਼ ਗੁਲੇਰੀਆਂ, ਸ੍ਰੀ.ਰਜਿੰਦਰ ਕੁਮਾਰ, ਸ੍ਰੀਮਤੀ ਸੁਮਨ ਕੌਸ਼ਲ, ਸ੍ਰੀਮਤੀ ਭੁਪਿੰਦਰ ਕੌਰ,ਸ੍ਰੀਮਤੀ ਸਤਪਾਲ ਕੌਰ,ਸ੍ਰੀ. ਹਰਬੰਸ ਸਿੰਘ, ਸ੍ਰੀ. ਕੁਲਵਿੰਦਰ ਸਿੰਘ, ਸ੍ਰੀ. ਬਲਵੀਰ ਸਿੰਘ ਰੈਲੋਂ, ਸ੍ਰੀ. ਬਖਸ਼ੀ ਰਾਮ, ਸ੍ਰੀ.ਅਸ਼ੋਕ ਕੁਮਾਰ, ਸ੍ਰੀ. ਹਰਕੀਰਤ ਸਿੰਘ ਮਿਨਹਾਸ, ਸ੍ਰੀ. ਕੁਲਦੀਪ ਸਿੰਘ, ਸ੍ਰੀ ਗੋਪਾਲ ਚੋਪੜਾ, ਮਿਸ ਮਮਤਾ , ਸੁਖਵੀਰ ਸਿੰਘ ਸਾਬਕਾ ਜਿਮਨਾਸਟਿੱਕ ਕੋਚ, ਸ੍ਰੀ ਚਰਨਜੀਤ ਸਿੰਘ ਚੱਕਲ ਆਦਿ ਹਾਜਰ ਸਨ। Conclusion: