ETV Bharat / state

ਨੰਗਲ ਸ਼ਹਿਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਕੰਮ ਜਾਰੀ- ਡੀਸੀ - ਨੰਗਲ ਸ਼ਹਿਰ

ਰੂਪਨਗਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਟੂਰਿਜ਼ਮ ਹੱਬ ਵਜੋਂ ਉਭਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਫ਼ੋਟੋ
author img

By

Published : Aug 8, 2019, 7:47 PM IST

ਰੂਪਨਗਰ: ਪੰਜਾਬ ਸਰਕਾਰ ਵੱਲੋਂ ਨੰਗਲ ਸ਼ਹਿਰ ਨੂੰ ਟੂਰਿਜ਼ਮ ਹੱਬ ਵਜੋਂ ਉਭਾਰਨ ਲਈ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜ਼ਿਲ੍ਹਾ ਪ੍ਰਬੰਧਕੀ ਕਾਂਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਕਿਹਾ ਕਿ ਨੰਗਲ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹੁਣ ਪਾਕਿਸਤਾਨ ਨੇ ਭਾਰਤੀ ਫ਼ਿਲਮਾਂ 'ਤੇ ਵੀ ਲਾਈ ਪਾਬੰਦੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੰਦਿਆਂ ਹੋਇਆਂ ਸਬੰਧਤ ਅਧਿਕਾਰੀ ਨੂੰ ਦੁਕਾਨਦਾਰਾਂ ਵੱਲੋਂ ਅਣਅਧਿਕਾਰਤ ਤੌਰ 'ਤੇ ਦੁਕਾਨਾਂ ਦੇ ਬਾਹਰ ਰੱਖੇ ਹੋਏ ਸਮਾਨ ਨੂੰ ਅੰਦਰ ਕਰਵਾਉਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਆਂਗ ਵਿਅਕਤੀਆਂ ਲਈ ਬਣਾਏ ਜਾ ਰਹੇ ਰੈਂਪ ਨੂੰ ਵੀ ਛੇਤੀ ਮੁਕੰਮਲ ਕਰਵਾਉਣ ਦੇ ਯਤਨ ਕੀਤੇ ਜਾਣਗੇ ਤੇ ਕੰਪਲੈਕਸ ਵਿਖੇ ਇਨ੍ਹਾਂ ਲਈ ਵਿਸ਼ੇਸ਼ ਸ਼ੌਚਾਲਿਆਂ ਵੀ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸੜਕਾਂ 'ਤੇ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਵੀ ਬਰਸਾਤ ਦੇ ਮੌਸਮ ਤੋਂ ਬਾਅਦ ਬਣਾਇਆ ਜਾਵੇਗਾ, ਤਾਂ ਕਿ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

Intro:ਨੰਗਲ ਸ਼ਹਿਰ ਨੂੰ ਟੂਰਿਜ਼ਮ ਹਬ ਵਜੋਂ ਉਭਾਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਡਿਪਟੀ ਕਮਿਸ਼ਨਰ
ਨੰਗਲ ਸ਼ਹਿਰ ਨੂੰ ਟੂਰਿਜ਼ਮ ਹਬ ਵਜੋਂ ਉਭਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ। Body:ਉਨ੍ਹਾਂ ਨੇ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੰਦੇ ਹੋਏ ਸਬੰਧਤ ਅਧਿਕਾਰੀ ਨੂੰ ਦੁਕਾਨਦਾਰਾਂ ਵਲੋਂ ਅਣਅਧਿਕਾਰਤ ਤੌਰ 'ਤੇ ਦੁਕਾਨਾਂ ਬਾਹਰ ਰੱਖੇ ਹੋਏ ਸਮਾਨ ਨੂੰ ਅੰਦਰ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਆਂਗ ਵਿਅਕਤੀਆਂ ਲਈ ਬਣਾਏ ਜਾ ਰਹੇ ਰੈਂਪ ਨੂੰ ਵੀ ਜਲਦ ਮੁਕੰਮਲ ਕਰਵਾਉਣ ਦੇ ਯਤਨ ਕੀਤੇ ਜਾਣਗੇ ਅਤੇ ਕੰਪਲੈਕਸ ਵਿਖੇ ਇਨ੍ਹਾਂ ਲਈ ਵਿਸ਼ੇਸ਼ ਸ਼ੌਚਾਲਿਆਂ ਵੀ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸੜਕਾਂ 'ਤੇ ਘੁਮ ਰਹੇ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸੜਕਾਂ 'ਤੇ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਨੂੰ ਵੀ ਬਰਸਾਤ ਦੇ ਮੌਸਮ ਤੋਂ ਬਾਅਦ ਬਣਾਇਆ ਜਾਵੇਗਾ, ਤਾਂ ਜੋ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਬਜਾਰਾਂ ਵਿੱਚ ਵੀ ਸ਼ੌਚਾਲਿਆ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ , ਐਸ.ਡੀ.ਐਮ. ਰੂਪਨਗਰ ਸ਼ੀਮਤੀ ਹਰਜੋਤ ਕੌਰ , ਏ ਪੀ ਆਰ ਓ ਅਰੁਣ ਚੌਧਰੀ , ਸੰਦੀਪ ਸਿੰਘ ਈਟੀਵੀ ਭਾਰਤ ਤੋਂ ਦਵਿੰਦਰ ਗਰਚਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।Conclusion:null
ETV Bharat Logo

Copyright © 2024 Ushodaya Enterprises Pvt. Ltd., All Rights Reserved.