ETV Bharat / state

ਲੌਕਡਾਊਨ ਦੌਰਾਨ ਰੂਪਨਗਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - ਹਫ਼ਤਾਵਾਰੀ ਲੌਕਡਾਊਨ ਲਗਾਇਆ

ਸੂਬਾ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ’ਚ ਹਰ ਹਫ਼ਤੇ ਦੇ ਆਖ਼ਰੀ ਦੋ ਦਿਨ ਲੌਕਡਾਊਨ ਲਗਾਇਆ ਜਾਂਦਾ ਹੈ। ਜਿਸਦੇ ਚੱਲਦਿਆਂ ਰੂਪਨਗਰ ਸ਼ਹਿਰ ’ਚ ਵੀ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੀ ਅਗਵਾਈ ’ਚ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ।

ਪੁਲਿਸ ਵੱਲੋਂ ਕੀਤਾ ਜਾ ਰਿਹਾ ਫਲੈਗ ਮਾਰਚ
ਪੁਲਿਸ ਵੱਲੋਂ ਕੀਤਾ ਜਾ ਰਿਹਾ ਫਲੈਗ ਮਾਰਚ
author img

By

Published : May 23, 2021, 3:56 PM IST

ਰੂਪਨਗਰ : ਕਰੋਨਾ ਮਹਾਂਮਾਰੀ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਲੌਕਡਾਊਨ ਵਿਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਫਲੈਗ ਮਾਰਚ ਦੀ ਅਗਵਾਈ ਰੂਪਨਗਰ ਦੇ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਕੀਤੀ ਗਈ। ਇਸ ਫਲੈਗ ਮਾਰਚ ਦੌਰਾਨ ਪੁਲਿਸ ਫੋਰਸ ਵੱਡੇ ਪੱਧਰ ’ਤੇ ਸ਼ਾਮਲ ਹੋਈ।

ਪੁਲਿਸ ਵੱਲੋਂ ਕੀਤਾ ਜਾ ਰਿਹਾ ਫਲੈਗ ਮਾਰਚ

ਕੋਰੋਨਾ ਮਹਾਂਮਾਰੀ ਦੌਰਾਨ ਲਾਕਡਾਊਨ ਦੌਰਾਨ ਤੈਅ ਸਮੇਂ ਤੋਂ ਬਾਅਦ ਸੜਕਾਂ ਜਾਂ ਪਾਰਕਾਂ ਅਤੇ ਸਟੇਡੀਅਮ ਵਿੱਚ ਘੁੰਮ ਰਹੇ ਲੋਕਾਂ ’ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ।
ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਕੋਰੋਨਾ ਮਹਾਂਮਾਰੀ ਦਾ ਪਸਾਰ ਵਧ ਰਿਹਾ ਹੈ ਅਤੇ ਸਰਕਾਰ ਦੇ ਬਣਾਏ ਹੋਏ ਨਿਯਮਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ।

ਇਸ ਮੌਕੇ ਰੂਪਨਗਰ ਦੇ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਬਾਜ਼ਾਰ ਵਿੱਚ ਜਾ ਕੇ ਜਾਇਜ਼ਾ ਲਿਆ ਗਿਆ, ਕਿ ਕਿਤੇ ਤੈਅ ਸਮੇਂ ਤੋਂ ਬਾਅਦ ਵੀ ਬਾਜ਼ਾਰ ’ਚ ਦੁਕਾਨਾਂ ਤਾਂ ਨਹੀਂ ਖੋਲ੍ਹੀਆਂ ਗਈਆਂ ਜਾਂ ਕੋਈ ਵਿਅਕਤੀ ਬਿਨਾ ਕਾਰਣ ਸੜਕ ’ਤੇ ਘੁੰਮ ਤਾਂ ਨਹੀਂ ਰਿਹਾ।

ਪੁਲਿਸ ਕਪਤਾਨ ਅਖਿਲ ਚੌਧਰੀ ਨੇ ਕਿਹਾ ਕੀ ਡੀਐੱਸਪੀ ਤਲਵਿੰਦਰ ਸਿੰਘ ਅਤੇ ਬਾਕੀ ਪੁਲੀਸ ਫੋਰਸ ਨੂੰ ਇਕੱਠਾ ਕਰ ਕੇ ਇੱਕ ਕੌਨਫੀਡੈਂਸ ਬਿਲਡਿੰਗ ਅਪ੍ਰੋਚ ਕੀਤੀ ਗਈ ਹੈ। ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜੋ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰਵਾਸੀ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਨ।

ਇਹ ਵੀ ਪੜ੍ਹੋ: ਲੋਕਾਂ ਨੂੰ ਬਚਾਉਣ ਦੀ ਥਾਂ ਕੁਰਸੀ ਬਚਾਉਣ 'ਚ ਲੱਗੀ ਪੰਜਾਬ ਕਾਂਗਰਸ: ਸੁਖਬੀਰ ਬਾਦਲ

ETV Bharat Logo

Copyright © 2024 Ushodaya Enterprises Pvt. Ltd., All Rights Reserved.