ETV Bharat / state

ਹੜ੍ਹ ਦੀ ਤਬਾਹੀ ਤੋਂ ਬਾਅਦ ਹੁਣ ਪਿੰਡਾਂ 'ਚ ਫੈਲ ਰਹੀਆਂ ਬੀਮਾਰੀਆਂ

ਪੰਜਾਬ ਵਿੱਚ ਪਿਛਲੇ ਦਿਨੀ ਭਾਰੀ ਮੀਂਹ ਅਤੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਹੁਣ ਤੱਕ ਵੀ ਕਈ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਜਿਸ ਕਾਰਨ ਹੁਣ ਬੀਮਾਰੀਆਂ ਫੈਲ ਰਹੀਆਂ ਹਨ।

ਹੜ੍ਹ ਦੀ ਤਬਾਹੀ ਤੋਂ ਬਾਅਦ ਹੁਣ ਪਿੰਡਾਂ 'ਚ ਫੈਲ ਰਹੀਆਂ ਬੀਮਾਰੀਆਂ
author img

By

Published : Aug 26, 2019, 2:02 PM IST

ਰੂਪਨਗਰ: ਪੰਜਾਬ ਦੇ ਕਈ ਪਿੰਡਾਂ ਵਿੱਚ ਆਏ ਹੜ੍ਹ ਦੀ ਤਬਾਹੀ ਤੋਂ ਬਾਅਦ ਹੁਣ ਬੀਮਾਰੀਆਂ ਫੈਲ ਰਹੀਆਂ ਹਨ। ਰੋਪੜ ਦੇ ਕਈ ਪਿੰਡਾਂ ਵਿੱਚ ਗੰਦੇ ਪਾਣੀ ਦੇ ਨਾਲ ਪਸ਼ੂ ਡੰਗਰ ਬਿਮਾਰ ਹੋ ਰਹੇ ਹਨ ਅਤੇ ਲੋਕਾਂ ਨੂੰ ਚਮੜੀ ਦੇ ਰੋਗ ਲੱਗ ਰਹੇ ਹਨ। ਜਿਸ ਤੋਂ ਨਜਿੱਠਿਣ ਲਈ ਸਿਹਤ ਮਹਿਕਮੇ ਵੱਲੋਂ ਪਿੰਡਾਂ ਦੇ ਵਿੱਚ ਫ੍ਰੀ ਮੈਡੀਕਲ ਕੈਂਪ ਲਗਾਏ ਗਏ ਹਨ।

ਪਿੰਡ ਫੂਲ ਖੁਰਦ ਦੇ ਵਿੱਚ ਹੜ੍ਹ ਪੀੜਤ ਮਰੀਜ਼ਾਂ ਨੂੰ ਚੈੱਕਅਪ ਕਰਕੇ ਫ੍ਰੀ ਦਵਾਈਆਂ ਦਿੱਤੀ ਜਾ ਰਹੀ ਹੈ। ਇਸ ਮੌਕੇ 'ਈਟੀਵੀ ਭਾਰਤ' ਦੇ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਸਰਕਾਰੀ ਡਾਕਟਰ ਬਸੰਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਇਹ ਫ੍ਰੀ ਮੈਡੀਕਲ ਕੈਂਪ 24 ਘੰਟੇ ਚੱਲਦਾ ਹੈ ਤੇ ਇਨ੍ਹਾਂ ਦੇ ਵਿੱਚ ਜ਼ਿਆਦਾਤਰ ਮਰੀਜ਼ ਚਮੜੀ ਦੇ ਰੋਗਾਂ ਦੇ ਨਾਲ ਸਬੰਧਤ ਆ ਰਹੇ ਹਨ। ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਇਹ ਫ੍ਰੀ ਮੈਡੀਕਲ ਕੈਂਪ ਇਸ ਇਲਾਕੇ ਦੇ ਵਿੱਚ ਲੱਗਿਆ ਹੋਇਆ ਹੈ ਤੇ ਰੋਜ਼ਾਨਾ 250 ਦੇ ਕਰੀਬ ਮਰੀਜ਼ ਇਸ ਮੈਡੀਕਲ ਕੈਂਪ ਦੇ ਵਿੱਚ ਆ ਰਹੇ ਹਨ।

ਹੜ੍ਹ ਦੀ ਤਬਾਹੀ ਤੋਂ ਬਾਅਦ ਹੁਣ ਪਿੰਡਾਂ 'ਚ ਫੈਲ ਰਹੀਆਂ ਬੀਮਾਰੀਆਂ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਵਿੱਚ ਪਏ ਭਾਰੀ ਮੀਂਹ ਅਤੇ ਭਾਖੜਾ ਡੈਮ ਤੋਂ ਪਾਣੀ ਛਡੇ ਜਾਣ ਤੋਂ ਬਾਅਦ ਹੁਣ ਤੱਕ ਕਈ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਲੰਧਰ, ਰੋਪੜ, ਫ਼ਿਰੋਜ਼ਪੁਰ, ਬਠਿੰਡਾ ਸਮੇਤ ਕਈ ਸ਼ਹਿਰਾਂ ਦੇ ਸਤਲੁਜ ਦਰਿਆ ਦੇ ਨਾਲ ਲਗਦੇ ਕਈ ਪਿੰਡ ਹੜ੍ਹ ਦੀ ਚਪੇਟ ਵਿੱਚ ਆਏ ਹਨ। ਹੜ੍ਹ ਕਾਰਨ ਪੰਜਾਬ ਵਿੱਚ 1700 ਕਰੋੜ ਦਾ ਨੁਕਸਾਨ ਹੋ ਗਿਆ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਨੂੰ ਹੜ੍ਹ ਪ੍ਰਭਾਵਤ ਸੂਬਾ ਐਨਾਲ ਕਰ ਦਿੱਤਾ ਗਿਆ ਹੈ।

Intro:edited pkg...
ਜਿਨ੍ਹਾਂ ਇਲਾਕਿਆਂ ਦੇ ਵਿੱਚ ਪਿਛਲੇ ਦਿਨੀਂ ਹੜ੍ਹ ਆਇਆ ਸੀ ਹੁਣ ਉਹ ਪਿੰਡਾਂ ਦੇ ਵਿੱਚ ਬੀਮਾਰੀਆਂ ਫੈਲ ਚੁੱਕੀਆਂ ਹਨ ਪਸ਼ੂ ਡੰਗਰ ਬਿਮਾਰ ਹੋ ਰਹੇ ਹਨ ਲੋਕਾਂ ਨੂੰ ਚਮੜੀ ਦੇ ਰੋਗ ਲੱਗ ਰਹੇ ਹਨ
ਜਿਸ ਦੀ ਰੋਕਥਾਮ ਲਈ ਪੰਜਾਬ ਦੇ ਸਿਹਤ ਮਹਿਕਮੇ ਵੱਲੋਂ ਪਿੰਡਾਂ ਦੇ ਵਿੱਚ ਫ੍ਰੀ ਮੈਡੀਕਲ ਕੈਂਪ ਲਗਾਏ ਗਏ ਹਨ

Body:ਅਜਿਹਾ ਹੀ ਇੱਕ ਫਰੀ ਮੈਡੀਕਲ ਕੈਂਪ ਰੋਪੜ ਦੇ ਨਜ਼ਦੀਕ ਪੈਂਦੇ ਪਿੰਡ ਫੂਲ ਖੁਰਦ ਦੇ ਵਿੱਚ ਵੀ ਲੱਗਿਆ ਹੋਇਆ ਜਿੱਥੇ ਹੜ੍ਹ ਪੀੜਤ ਮਰੀਜ਼ਾਂ ਨੂੰ ਚੈੱਕਅਪ ਕਰਕੇ ਫ਼ਰੀ ਦਵਾਈ ਦਿੱਤੀ ਜਾ ਰਹੀ ਹੈ
ਇਸ ਮੌਕੇ ਈ ਟੀ ਵੀ ਭਾਰਤ ਦੇ ਨਾਲ ਗੱਲਬਾਤ ਕਰਦੇ ਸਰਕਾਰੀ ਡਾਕਟਰ ਬਸੰਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਫੂਲ ਖੁਰਦ ਦੇ ਵਿੱਚ ਇਹ ਫ੍ਰੀ ਮੈਡੀਕਲ ਕੈਂਪ ਚੌਵੀ ਘੰਟੇ ਚੱਲਦਾ ਹੈ ਤੇ ਇਨ੍ਹਾਂ ਦੇ ਵਿੱਚ ਜ਼ਿਆਦਾਤਰ ਮਰੀਜ਼ ਚਮੜੀ ਦੇ ਰੋਗਾਂ ਦੇ ਨਾਲ ਸਬੰਧਤ ਆ ਰਹੇ ਹਨ ਇਨ੍ਹਾਂ ਮਰੀਜ਼ਾਂ ਦੀ ਅਸੀਂ ਚੈਕਿੰਗ ਕਰਕੇ ਉਨ੍ਹਾਂ ਨੂੰ ਫ੍ਰੀ ਦਵਾਈਆਂ ਤੇ ਮੈਡੀਸਨ ਦੇ ਰਹੇ ਹਾਂ
ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਇਹ ਫ੍ਰੀ ਮੈਡੀਕਲ ਕੈਂਪ ਇਸ ਇਲਾਕੇ ਦੇ ਵਿੱਚ ਲੱਗਿਆ ਹੋਇਆ ਹੈ ਤੇ ਰੋਜ਼ਾਨਾ ਦੋ ਸੌ ਤੋਂ ਢਾਈ ਸੌ ਮਰੀਜ਼ ਇਸ ਫਰੀ ਮੈਡੀਕਲ ਕੈਂਪ ਦੇ ਵਿੱਚ ਆ ਰਹੇ ਹਨ
ਵਨ ਟੂ ਵਨ ਡਾਕਟਰ ਬਸੰਤ ਸਿੰਘ ਸਰਕਾਰੀ ਡਾਕਟਰ / ਦਵਿੰਦਰ ਗਰਚਾ ਰਿਪੋਰਟਰ

Conclusion:ਦੱਸ ਦਈਏ ਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਨਾਲ ਵੱਖ ਵੱਖ ਇਲਾਕਿਆਂ ਦਾ ਗੰਦਾ ਸੀਵਰੇਜ ਵਾਲਾ ਪਾਣੀ ਵੀ ਮਿਲ ਜਾਂਦਾ ਹੈ ਜੋ ਚਮੜੀ ਦੇ ਰੋਗਾਂ ਨੂੰ ਵਧਾਉਂਦਾ ਹੈ ਸੋ ਇਹ ਜੇ ਇਲਾਕਿਆਂ ਦੇ ਵਿੱਚ ਲੱਗੇ ਫ੍ਰੀ ਕੈਂਪ ਲੋਕਾਂ ਨੂੰ ਵੱਡੀ ਰਾਹਤ ਦੇ ਰਹੇ ਹਨ
ETV Bharat Logo

Copyright © 2024 Ushodaya Enterprises Pvt. Ltd., All Rights Reserved.