ETV Bharat / state

400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਲਈ ਭੰਬਲਭੂਸੇ 'ਚ ਸਰਕਾਰ - Prakash Purab

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਮਹਣੇ ਗਰਾਉਂਡ ਵਿੱਚ 29,30 ਅਤੇ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਸਮਾਗਮ ਕਰਵਾਉਣ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਕ ਵਿਸ਼ਾਲ ਵਾਟਰ ਪਰੂਫ਼ ਟੈਂਟ ਲਗਾਇਆ ਜਾ ਰਿਹਾ ਹੈ।

400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ

author img

By

Published : Apr 22, 2021, 10:29 PM IST

Updated : May 17, 2021, 10:06 PM IST

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਦੀ ਗੱਲ ਕਹੀ ਗਈ ਸੀ, ਜਿਸ ਲਈ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ, ਪਰ ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਪੰਜਾਬ ਸਰਕਾਰ ਇਸ ਸਮਾਗਮਾਂ ਨੂੰ ਕਿਵੇਂ ਪੂਰਾ ਕਰ ਸਕੇਗੀ ? ਇਸ ਨੂੰ ਲੈਕੇ ਸਥਿਤੀ ਅਜੇ ਸਾਫ ਨਹੀਂ ਹੈ ਪੰਜਾਬ ਸਰਕਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਮਹਣੇ ਗਰਾਉਂਡ ਵਿੱਚ 29,30 ਅਤੇ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਸਮਾਗਮ ਕਰਵਾਉਣ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਕ ਵਿਸ਼ਾਲ ਵਾਟਰ ਪਰੂਫ਼ ਟੈਂਟ ਲਗਾਇਆ ਜਾ ਰਿਹਾ ਹੈ। ਪਰ ਸਵਾਲ ਵੱਡਾ ਹੈ ਕਿ ਕੋਰੋਨਾ ਦੌਰਾਨ ਸਰਕਾਰ ਸਮਾਗਮ ਕਿਸ ਤਰ੍ਹਾਂ ਕਰਵਾਏਗੀ।

400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ

ਇਹ ਵੀ ਪੜੋ: ਵਿਸਾਖੀ ਮਨਾ ਪਾਕਿਸਤਾਨ ਤੋਂ ਪਰਤੇ 650 ਸਰਧਾਲੂਆ ਵਿੱਚੋ 200 ਕੋਰੋਨਾ ਪਾਜ਼ੀਟਿਵ

ਉਥੇ ਹੀ ਜਦੋਂ ਇਸ ਸਬੰਧੀ ਸਪੀਕਰ ਰਾਣਾ ਕੇਪੀ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਭਲਕੇ ਕੈਪਟਨ ਅਮਰਿੰਦਰ ਸਿੰਘ ਇਸ ਸਬੰਧੀ ਬੈਠਕ ਕਰਨਗੇ, ਜਿਸ ਵਿੱਚ ਸਮਾਗਮ ਸਬੰਧੀ ਫੈਸਲਾ ਲਿਆ ਜਾਵੇਗਾ।

ਇਹ ਵੀ ਪੜੋ: SGPC ਕਰਵਾਏਗੀ IPS, PCS, NDA ਤੇ IAS ਪੇਪਰ ਦੀ ਤਿਆਰੀ

Last Updated : May 17, 2021, 10:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.