ETV Bharat / state

ਸ੍ਰੀ ਕੀਰਤਪੁਰ ਸਾਹਿਬ ਵਿਖੇ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਤੇ ਚਰਨ ਛੋਹ ਪ੍ਰਾਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਪੂਰਵਕ ਮਨਾਇਆ ਗਿਆ। ਇਸ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।

Great Kirtan Darbar held at Sri Kiratpur Sahib
ਸ੍ਰੀ ਕੀਰਤਪੁਰ ਸਾਹਿਬ ਵਿਖੇ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ
author img

By

Published : Nov 30, 2020, 1:07 PM IST

ਰੂਪਨਗਰ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਤੇ ਚਰਨ ਛੋਹ ਪ੍ਰਾਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਪੂਰਵਕ ਮਨਾਇਆ ਗਿਆ। ਇਸ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।

ਸ੍ਰੀ ਕੀਰਤਪੁਰ ਸਾਹਿਬ ਵਿਖੇ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ
ਇਸ ਮੌਕੇ ਦਰਬਾਰ ਸਾਹਿਬ ਤੋਂ ਕੀਰਤਨੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਜੀ ਨੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕੀ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਉਦਾਸੀਆਂ ਸਮੇਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਏ ਸਨ ਜਿੱਥੇ ਇਸ ਸਮੇਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸੁਸ਼ੋਭਿਤ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.