ETV Bharat / state

KLF ਦੀ ਵੱਡੀ ਸਾਜਿਸ਼ ਬੇਨਕਾਬ,ਨੈਣਾ ਦੇਵੀ ਮਾਰਗ ਤੋਂ ਮਿਲਿਆ ਹੈਂਡ ਗ੍ਰਨੇਡ

ਸ਼੍ਰੀ ਅਨੰਦਪੁਰ ਸਾਹਿਬ: ਪੰਜਾਬ 'ਚ ਹਰ ਦਿਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸਾਂ ਕੀਤੀਆਂ ਜਾਂ ਰਹੀਆਂ ਹਨ। ਸ਼ੁੱਕਰਵਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੋਡ 'ਤੇ ਲਮਲੇਹਰੀ ਪੁਲ ਦੇ ਹੇਠਾਂ ਤੋਂ ਹੈਂਡ ਗ੍ਰਨੇਡ ਮਿਲਿਆ ਹੈ। ਪਿਛਲੇ ਦਿਨੀ ਹੀ ਖੰਨਾ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਸੰਬੰਧ ਰੱਖਣ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਗੈਂਗ ਦਾ ਲੀਡਰ ਜਰਮਨੀ 'ਚ ਬੈਠੇ ਹੈਂਡਲਰ ਦੇ ਨਾਲ ਸਬੰਧ ਰੱਖਦਾ ਸੀ, ਅਤੇ ਬਾਹਰੋਂ ਫੰਡਿੰਗ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ, ਖੰਨਾ ਪੁਲਿਸ ਦੁਆਰਾ ਫੜੇ ਗਏ ਕੇ.ਐਲ.ਐਫ ਦੇ ਤਿੰਨ ਅੱਤਵਾਦੀਆਂ ਦੁਆਰਾ ਕੀਤੀ ਗਈ ਪੁੱਛਗਿੱਛ ਦੇ ਕਾਰਨ, ਉਹਨਾਂ ਦੀ ਜਾਣਕਾਰੀ ਅਨੁਸਾਰ, ਗਰਨੇਟ ਇੱਥੇ ਪੁਲ ਦੇ ਨਜ਼ਦੀਕ ਜੰਗਲ ਵਿੱਚ ਲੁਕਾਇਆ ਹੋਇਆ ਸੀ। ਜਿਸ ਨੂੰ ਪੰਜਾਬ ਪੁਲਿਸ ਵੱਲੋਂ ਕਬਜ਼ੇ 'ਚ ਲੈ ਲਿਆ ਗਿਆ ਹੈ।

KLF ਦੀ ਵੱਡੀ ਸਾਜਿਸ਼ ਬੇਨਕਾਬ,ਨੈਣਾ ਦੇਵੀ ਮਾਰਗ ਤੋਂ ਮਿਲਿਆ ਹੈਂਡ ਗ੍ਰਨੇਡ
KLF ਦੀ ਵੱਡੀ ਸਾਜਿਸ਼ ਬੇਨਕਾਬ,ਨੈਣਾ ਦੇਵੀ ਮਾਰਗ ਤੋਂ ਮਿਲਿਆ ਹੈਂਡ ਗ੍ਰਨੇਡ
author img

By

Published : Jul 9, 2021, 7:41 PM IST

ਸ਼੍ਰੀ ਅਨੰਦਪੁਰ ਸਾਹਿਬ: ਪੰਜਾਬ 'ਚ ਹਰ ਦਿਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸਾਂ ਕੀਤੀਆਂ ਜਾਂ ਰਹੀਆਂ ਹਨ। ਸ਼ੁੱਕਰਵਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੋਡ 'ਤੇ ਲਮਲੇਹਰੀ ਪੁਲ ਦੇ ਹੇਠਾਂ ਤੋਂ ਹੈਂਡ ਗ੍ਰਨੇਡ ਮਿਲਿਆ ਹੈ।

ਪਿਛਲੇ ਦਿਨੀ ਹੀ ਖੰਨਾ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਸੰਬੰਧ ਰੱਖਣ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਗੈਂਗ ਦਾ ਲੀਡਰ ਜਰਮਨੀ 'ਚ ਬੈਠੇ ਹੈਂਡਲਰ ਦੇ ਨਾਲ ਸਬੰਧ ਰੱਖਦਾ ਹੈ, ਅਤੇ ਬਾਹਰੋ ਫੰਡਿੰਗ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ,

KLF ਦੀ ਵੱਡੀ ਸਾਜਿਸ਼ ਬੇਨਕਾਬ,ਨੈਣਾ ਦੇਵੀ ਮਾਰਗ ਤੋਂ ਮਿਲਿਆ ਹੈਂਡ ਗ੍ਰਨੇਡ

ਖੰਨਾ ਪੁਲਿਸ ਦੁਆਰਾ ਫੜੇ ਗਏ ਕੇ.ਐਲ.ਐਫ ਦੇ ਤਿੰਨ ਅੱਤਵਾਦੀਆਂ ਦੁਆਰਾ ਕੀਤੀ ਗਈ ਪੁੱਛਗਿੱਛ ਦੇ ਕਾਰਨ, ਉਹਨਾਂ ਦੀ ਜਾਣਕਾਰੀ ਅਨੁਸਾਰ, ਗਰਨੇਟ ਇੱਥੇ ਪੁਲ ਦੇ ਨਜ਼ਦੀਕ ਜੰਗਲ ਵਿੱਚ ਲੁਕਾਇਆ ਹੋਇਆ ਸੀ। ਜਿਸ ਨੂੰ ਪੰਜਾਬ ਪੁਲਿਸ ਵੱਲੋਂ ਕਬਜ਼ੇ 'ਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ:-Power crisis: ਤਲਵੰਡੀ ਸਾਬੋ ਥਰਮਲ ਦਾ ਤੀਸਰਾ ਯੂਨਿਟ ਵੀ ਬੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.