ETV Bharat / state

ਸਹੁਰਾ ਪਰਿਵਾਰ ਵਲੋਂ ਮਹਿਲਾ ਨੂੰ ਮਾਰਨ ਦਾ ਮਾਮਲਾ, ਪੁਲਿਸ ਵਲੋਂ 5 ਖਿਲਾਫ਼ ਮਾਮਲਾ ਦਰਜ - ਧੀ ਨਾਲ ਮੁਰਕੁੱਟ

ਅਬਿਆਣਾ ਖੁਰਦ 'ਚ ਸਹੁਰਾ ਪਰਿਵਾਰ ਵਲੋਂ ਮਹਿਲਾ ਨੂੰ ਗਲ ਘੁੱਟ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈਕੇ ਮ੍ਰਿਤਕ ਲੜਕੀ ਦੇ ਪਿਤਾ ਵਲੋਂ ਦਰਜ ਬਿਆਨਾਂ ਦੇ ਅਧਾਰ 'ਤੇ ਪੁਲਿਸ ਵਲੋਂ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ 'ਚ ਦੋ ਲੋਕਾਂ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ।

ਸਹੁਰਾ ਪਰਿਵਾਰ ਵਲੋਂ ਮਹਿਲਾ ਨੂੰ ਮਾਰਨ ਦਾ ਮਾਮਲਾ, ਪੁਲਿਸ ਵਲੋਂ 5 ਖਿਲਾਫ਼ ਮਾਮਲਾ ਦਰਜ

author img

By

Published : Jul 4, 2021, 8:27 AM IST

ਸ੍ਰੀ ਅਨੰਪੁਰ ਸਾਹਿਬ: ਅਬਿਆਣਾ ਖੁਰਦ 'ਚ ਸਹੁਰਾ ਪਰਿਵਾਰ ਵਲੋਂ ਮਹਿਲਾ ਨੂੰ ਗਲ ਘੁੱਟ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈਕੇ ਮ੍ਰਿਤਕ ਲੜਕੀ ਦੇ ਪਿਤਾ ਵਲੋਂ ਦਰਜ ਬਿਆਨਾਂ ਦੇ ਅਧਾਰ 'ਤੇ ਪੁਲਿਸ ਵਲੋਂ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ 'ਚ ਦੋ ਲੋਕਾਂ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ।

ਸਹੁਰਾ ਪਰਿਵਾਰ ਵਲੋਂ ਮਹਿਲਾ ਨੂੰ ਮਾਰਨ ਦਾ ਮਾਮਲਾ, ਪੁਲਿਸ ਵਲੋਂ 5 ਖਿਲਾਫ਼ ਮਾਮਲਾ ਦਰਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਸਾਲ 2020 'ਚ ਅਬਿਆਣਾ ਖੁਰਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੇ ਸਹੁਰਾ ਪਰਿਵਾਰ ਵਲੋਂ ਉਨ੍ਹਾਂ ਦੀ ਧੀ ਨੂੰ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਵੀ ਉਨ੍ਹਾਂ ਦੀ ਧੀ ਵਲੋਂ ਫੋਨ ਕੀਤਾ ਗਿਆ ਸੀ ਅਤੇ ਜਦੋਂ ਉਹ ਲੜਕੀ ਦੇ ਸਹੁਰਾ ਘਰ ਪਹੁੰਚੇ ਤਾਂ ਉਨ੍ਹਾਂ ਦੀ ਧੀ ਮੰਜੇ 'ਤੇ ਪਈ ਸੀ, ਜਿਸ 'ਤੇ ਸਹੁਰਾ ਪਰਿਵਾਰ ਵਲੋਂ ਤਸ਼ੱਦਦ ਕੀਤਾ ਗਿਆ ਸੀ।

ਲੜਕੀ ਦੇ ਪਿਤਾ ਦਾ ਕਹਿਣਾ ਕਿ ਉਨ੍ਹਾਂ ਦੀ ਧੀ ਨਾਲ ਮੁਰਕੁੱਟ ਕੀਤੀ ਜਾਂਦੀ ਸੀ ਅਤੇ ਨਾਲ ਹੀ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਸਹੁਰਾ ਪਰਿਵਾਰ ਵਲੋਂ ਕੀਤੇ ਤਸ਼ੱਦਦ ਕਾਰਨ ਹੀ ਉਸਦੀ ਮੌਤ ਹੋ ਗਈ। ਜਿਸ ਨੂੰ ਲੈਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮ੍ਰਿਤਕ ਲੜਕੀ ਦੇ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਹੁਰਾ ਪਰਿਵਾਰ ਦੇ ਦੋ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ, ਜਦਕਿ ਤਿੰਨ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ:ਨਿਜੀ ਹੋਟਲ 'ਚ ਕੁੜੀ ਤੇ ਮੁੰਡੇ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

ETV Bharat Logo

Copyright © 2024 Ushodaya Enterprises Pvt. Ltd., All Rights Reserved.