ਰੂਪਨਗਰ: ਸੂਬੇ ਭਰ ’ਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪਰ ਜੇਕਰ ਜ਼ਿਲ੍ਹੇ ਰੂਪਨਗਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਭ ਤੋਂ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਨਗਰ ਨਿਗਮ ਤੇ ਨਗਰ ਪੰਚਾਇਤ ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਪਾਈ। ਪੂਰੇ ਜ਼ਿਲ੍ਹੇ ਵਿੱਚ ਬੀਜੇਪੀ 2, ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ’ਤੇ ਹੀ ਸਬਰ ਕਰਨਾ ਪਿਆ।
ਚੋਣ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤਿਆ। ਜਦੋਂ ਕਿ 13 ਦੇ 13 ਵਾਰਡਾਂ ਵਿਚੋਂ ਆਜ਼ਾਦ ਉਮੀਦਵਾਰ ਜੇਤੂ ਰਹੇ। ਜਦਕਿ ਇਹ 13 ਜੇਤੂ ਉਮੀਦਵਾਰ ਕਾਂਗਰਸ ਦੇ ਸਮਰਥਕ ਸਨ।
ਜ਼ਿਲ੍ਹਾ ਰੂਪਨਗਰ ’ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ - ਜ਼ਿਲ੍ਹੇ ਰੂਪਨਗਰ
ਸੂਬੇ ਭਰ ’ਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪਰ ਜੇਕਰ ਜ਼ਿਲ੍ਹੇ ਰੂਪਨਗਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਭ ਤੋਂ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਨਗਰ ਨਿਗਮ ਤੇ ਨਗਰ ਪੰਚਾਇਤ ਰੂਪਨਗਰ, ਕੀਰਤਪੁਰ ਸਾਹਿਬ, ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਪਾਈ। ਪੂਰੇ ਜ਼ਿਲ੍ਹੇ ਵਿੱਚ ਬੀਜੇਪੀ 2, ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ’ਤੇ ਹੀ ਸਬਰ ਕਰਨਾ ਪਿਆ।