ETV Bharat / state

ਨਗਰ ਕੌਂਸਲ ਵੱਲੋਂ ਬਣਾਏ ਆਧੁਨਿਕ ਬਸ ਸ਼ੈਲਟਰ ਦਾ ਉਦਘਾਟਨ

author img

By

Published : Sep 14, 2019, 10:57 AM IST

ਰੂਪਨਗਰ ਨਗਰ ਕੌਂਸਲ ਵੱਲੋਂ ਮਲਹੋਤਰਾ ਕਲੋਨੀ ਮੌੜ 'ਤੇ ਬਣਾਏ ਆਧੁਨਿਕ ਬਸ ਸ਼ੈਲਟਰ ਦਾ ਸ਼ਨੀਵਾਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਵੱਲੋਂ ਉਦਘਾਟਨ ਕੀਤਾ ਗਿਆ। ਇਹ ਸ਼ੈਲਟਰ ਹਰ ਰੋਜ਼ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੀ ਸਹੂਲਤ ਲਈ ਬਣਾਇਆ ਗਿਆ ਹੈ।

ਫ਼ੋਟੋ

ਰੂਪਨਗਰ: ਨਗਰ ਕੌਂਸਲ ਵੱਲੋਂ ਮਲਹੋਤਰਾ ਕਲੋਨੀ ਮੌੜ 'ਤੇ ਬਣਾਏ ਆਧੁਨਿਕ ਬਸ ਸ਼ੈਲਟਰ ਦਾ ਸ਼ਨੀਵਾਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਦੱਸਿਆ ਕਿ ਇਸ ਇਲਾਕੇ ਫੈਕਟਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਇਸ ਮੌੜ ਤੋਂ ਰੋਜ਼ਾਨਾ ਹੀ ਆਪਣੀਆਂ ਬੱਸਾਂ ਫੜਦੇ ਸਨ।

ਹਰ ਰੋਜ਼ ਇਨ੍ਹਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਰਕੇ ਨਗਰ ਕੌਂਸਲ ਨੇ ਇਸ ਸ਼ੈਲਟਰ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਲੋੜਵੰਦ ਜਗ੍ਹਾ 'ਤੇ ਇਸ ਤਰ੍ਹਾਂ ਦੇ ਹੋਰ ਵੀ ਸ਼ੈਲਟਰ ਬਣਾਏ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਭਜਨ ਚੰਦ, ਸਹਾਇਕ ਮਿਉਂਸਪਲ ਇੰਜੀਨੀਅਰ ਕੁਲਦੀਪ ਅਗਰਵਾਲ, ਸੈਨਟਰੀ ਇੰਸਪੈਕਟਰ ਪ੍ਰਭਦਿਆਲ ਸਿੰਘ, ਕੌਂਸਲਰ ਹਰਵਿੰਦਰ ਸਿੰਘ ਹਵੇਲੀ, ਕੌਂਸਲਰ ਮਨਜਿੰਦਰ ਸਿੰਘ ਧਨੋਆ, ਅਕਾਲੀ ਆਗੂ ਹਰਜੀਤ ਸਿੰਘ ਹਵੇਲੀ, ਭਾਜਪਾ ਆਗੂ ਪੀ ਕੁਮਾਰ, ਪ੍ਰਵਾਸੀ ਅਕਾਲੀ ਆਗੂ ਮਨੋਜ ਕੁਮਾਰ, ਜ਼ੋਰਾਵਰ ਸਿੰਘ ਬਿੱਟੂ, ਅਜੀਤ ਪਾਲ ਸਿੰਘ ਨਾਫਰੇ, ਬਲਜਿੰਦਰ ਸਿੰਘ ਮਿੱਠੂ ਅਤੇ ਬਲਜੀਤ ਸਿੰਘ ਡੀ ਐਮ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।

Intro:ਮਲਹੋਤਰਾ ਕਲੋਨੀ ਰੂਪਨਗਰ ਦੇ ਮੌੜ ਉਤੇ ਨਗਰ ਕੌਂਸਲ ਵੱਲੋਂ ਬਣਾਏ ਆਧੁਨਿਕ ਬਸ ਸ਼ੈਲਟਰ ਦਾ ਉਦਘਾਟਨ ਅੱਜ ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਵੱਲੋਂ ਕੀਤਾ ਗਿਆ।Body: ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਦੱਸਿਆ ਕਿ ਇਸ ਇਲਾਕੇ ਦੇ ਫੈਕਟਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਸਕੂਲਾਂ, ਕਾਲਜਾਂ, ਦੇ ਵਿਦਿਆਰਥੀ ਇਸ ਮੌੜ ਤੋਂ ਰੋਜ਼ਾਨਾ ਹੀ ਇਥੋਂ ਆਪਣੀਆਂ ਬੱਸਾਂ ਫੜਦੇ ਸਨ ਜਿਨ੍ਹਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਰਕੇ ਨਗਰ ਕੌਂਸਲ ਨੇ ਇਸ ਸ਼ੈਲਟਰ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਲੋੜ ਹੋਵੇਗੀ ਓਥੇ ਇਸ ਤਰ੍ਹਾਂ ਦੇ ਹੋਰ ਵੀ ਸ਼ੈਲਟਰ ਬਣਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਭਜਨ ਚੰਦ, ਸਹਾਇਕ ਮਿਉਂਸਪਲ ਇੰਜੀਨੀਅਰ ਕੁਲਦੀਪ ਅਗਰਵਾਲ, ਸੈਨਟਰੀ ਇੰਸਪੈਕਟਰ ਪ੍ਰਭਦਿਆਲ ਸਿੰਘ, ਕੌਂਸਲਰ ਹਰਵਿੰਦਰ ਸਿੰਘ ਹਵੇਲੀ, ਕੌਂਸਲਰ ਮਨਜਿੰਦਰ ਸਿੰਘ ਧਨੋਆ, ਅਕਾਲੀ ਆਗੂ ਹਰਜੀਤ ਸਿੰਘ ਹਵੇਲੀ, ਭਾਜਪਾ ਆਗੂ ਪੀ ਕੁਮਾਰ, ਪ੍ਰਵਾਸੀ ਅਕਾਲੀ ਆਗੂ ਮਨੋਜ ਕੁਮਾਰ, ਜ਼ੋਰਾਵਰ ਸਿੰਘ ਬਿੱਟੂ, ਅਜੀਤ ਪਾਲ ਸਿੰਘ ਨਾਫਰੇ, ਬਲਜਿੰਦਰ ਸਿੰਘ ਮਿੱਠੂ ਅਤੇ ਬਲਜੀਤ ਸਿੰਘ ਡੀ ਐਮ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.