ETV Bharat / state

ਪੁਲਿਸ ਵੱਲੋਂ ਅੰਤਰਰਾਜੀ ਗੈਂਗ ਦਾ ਪਰਦਾਫ਼ਾਸ, 5 ਅੜਿੱਕੇ - ਸੀਨੀਅਰ ਕਪਤਾਨ ਵਿਵੇਕਸ਼ੀਲ ਸੋਨੀ

ਰੂਪਨਗਰ ਪੁਲਿਸ (Rupnagar Police) ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 5 ਦੇਸੀ ਪਿਸਟਲ (5 native pistols) ਬਰਾਮਦ ਕਰਕੇ 5 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਅੰਤਰਰਾਜੀ ਗੈਂਗ ਦਾ ਪਰਦਾਫ਼ਾਸ, 5 ਅੜਿੱਕੇ

author img

By

Published : Oct 19, 2021, 3:49 PM IST

ਰੂਪਨਗਰ: ਜਿਲ੍ਹਾ ਰੂਪਨਗਰ ਪੁਲਿਸ (Rupnagar Police) ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ। ਜਿਸ ਤਹਿਤ 5 ਦੇਸੀ ਪਿਸਤੋਲ (5 native pistols) ਬਰਾਮਦ ਕਰ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ (Senior Captain Police Rupnagar) ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਅਜਿੰਦਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਸੀ.ਆਈ.ਏ. ਸਟਾਫ ਰੂਪਨਗਰ ਤੇ ਪੁਲਿਸ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਸੂਚਨਾ ਦੇ ਅਧਾਰ ’ਤੇ ਬਾਹਰਲੇ ਸੂਬਿਆਂ ਤੋਂ ਨਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਨ ਵਾਲੇ 5 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ।

ਪੁਲਿਸ ਵੱਲੋਂ ਅੰਤਰਰਾਜੀ ਗੈਂਗ ਦਾ ਪਰਦਾਫ਼ਾਸ, 5 ਅੜਿੱਕੇ

ਸੋਨੀ ਨੇ ਦੱਸਿਆ ਕਿ ਲਵਦੀਪ ਸਿੰਘ ਉਰਫ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜਿਲ੍ਹਾ ਮੋਗਾ, ਪਰਦੀਪ ਸਿੰਘ ਉਰਫ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜਿਲ੍ਹਾ ਲੁਧਿਆਣਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 3 ਜਿੰਦਾ ਕਾਰਤੂਸ ਅਤੇ 3 ਦੇਸੀ ਪਿਸਟਲ 32 ਬੋਰ ਬਰਾਮਦ ਕੀਤੇ ਗਏ ਹਨ। ਇਨ੍ਹਾਂ 3 ਆਰੋਪੀਆਂ ਖਿਲਾਫ਼ ਅ/ਧ 25/54/59 ਆਰਮਜ਼ ਐਕਟ ਥਾਣਾ ਸਿਟੀ ਰੂਪਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ੳੇੁਨ੍ਹਾਂ ਅੱਗੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਉਰਫ ਪ੍ਰੀਤ ਗੁਰਥੜੀ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਗੁਰਥੜੀ ਥਾਣਾ ਭੀਖੀ ਜਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋ 1 ਕਾਰਤੂਸ ਜਿੰਦਾ ਅਤੇ 1 ਦੇਸੀ ਪਿਸਟਲ 32 ਬੋਰ ਬਰਾਮਦ ਕਰਕੇ ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਆਰੋਪੀਆਂ ਦੀ ਪੁੱਛ ਗਿੱਛ ’ਤੇ ਹਰਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰਬਰ ਭ-5/64 ਪ੍ਰੀਤ ਨਗਰ ਜੰਡਿਆਲਾ ਰੋਡ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 01 ਕਾਰਤੂਸ ਅਤੇ 01 ਦੇਸੀ ਪਿਸਟਲ 32 ਬੋਰ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਆਰੋਪੀਆਂ ਕੋਲੋਂ 5 ਪਿਸਟਲ ਦੇਸੀ (5 native pistols) 32 ਬੋਰ ਅਤੇ 5 ਕਾਰਤੂਸ ਜਿੰਦਾ 32 ਬੋਰ ਬਰਾਮਦ ਹੋਏ ਹਨ। ਆਰੋਪੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ ਪਾਸੋਂ 20,000 ਰੁਪਏ ਪ੍ਰਤੀ ਪਿਸਟਲ ਖਰੀਦ ਕਰਕੇ ਲਿਆਏ ਸਨ ਅਤੇ ਇਸ ਤਰ੍ਹਾਂ ਦੇ ਲਗਭਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ। ਜੋਸ਼ੀ ਨੇ ਦੱਸਿਆ ਕਿ ਆਰੋਪੀਆਂ ਕੋਲੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਇਹ ਵੀ ਪੜ੍ਹੋ:- ਬਜ਼ੁਰਗ ਵਿਅਕਤੀ ਨੇ 5 ਸਾਲਾਂ ਦੀ ਬੱਚੀ ਨਾਲ ਕੀਤਾ ਜਬਰਨ-ਜਨਾਹ

ETV Bharat Logo

Copyright © 2025 Ushodaya Enterprises Pvt. Ltd., All Rights Reserved.